ਪੈਰਿਸ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ

ਨਵੀਂ ਦਿੱਲੀ :-ਵਿਦੇਸ਼ ਮੰਤਰਾਲੇ ਦੇ ਅਧਿਕਾਰਤ ਬੁਲਾਰੇ ਰਣਧੀਰ ਜੈਸਵਾਲ ਨੇ ਟਵੀਟ ਕਰਦਿਆ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਿਸ਼ੇਸ਼ ਸਵਾਗਤ ਲਈ ਪੈਰਿਸ ਪਹੁੰਚੇ ਹਨ । ਹਵਾਈ ਅੱਡੇ ‘ਤੇ ਫਰਾਂਸ ਦੇ ਹਥਿਆਰਬੰਦ ਸੈਨਾ ਮੰਤਰੀ ਸੇਬੇਸਟੀਅਨ ਲੇਕੋਰਨੂ ਦੁਆਰਾ ਨਿੱਘਾ ਸਵਾਗਤ ਕੀਤਾ ਗਿਆ।

Leave a Reply

Your email address will not be published. Required fields are marked *