ਪਟਿਆਲਾ – ਅੱਜ ਮਹਾਪੰਚਾਇਤ ਸ਼ੁਰੂ ਹੋਣ ਤੋਂ ਪਹਿਲਾਂ ਕਿਸਾਨ ਆਗੂ ਬਲਦੇਵ ਸਿੰਘ ਸਿਰਸਾ ਨੂੰ ਅਚਾਨਕ ਦਿਲ ਦਾ ਦੌਰਾ ਪੈ ਗਿਆ, ਜਿਸ ਕਾਰਨ ਉਨ੍ਹਾਂ ਨੂੰ ਐਮਰਜੈਂਸੀ ਹਾਲਤ ਵਿਚ ਪਟਿਆਲਾ ਦੇ ਰਾਜਿੰਦਰ ਹਸਪਤਾਲ ’ਚ ਦਾਖਲ ਕਰਵਾਇਆ ਗਿਆ ਹੈ। ਇਸ ਮਗਰੋਂ ਉਨ੍ਹਾਂ ਨੂੰ ਸਰਕਾਰੀ ਰਾਜਿੰਦਰਾ ਹਸਪਤਾਲ ਪਟਿਆਲਾ ਵਿਖੇ ਦਾਖਲ ਕਰਵਾਇਆ ਗਿਆ ਹੈ, ਜਿਥੇ ਉਨ੍ਹਾਂ ਦਾ ਇਲਾਜ ਜਾਰੀ ਹੈ।
