ਪਟਿਆਲਾ : ਵਿਸਾਖੀ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਨੇ ਪਟਿਆਲਾ ’ਚ ਪਰਮੇਸ਼ਰ ਦੁਆਰ ਗੁਰਦੁਆਰਾ ਸਾਹਿਬ ਵਿਖੇ ਭਾਈ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਦੇ ਦਿਵਾਨ ’ਚ ਸ਼ਿਰਕਤ ਕਰਕੇ ਦਿਵਾਨ ਸੁਣੇ।