ਸ੍ਰੀ ਮੁਕਤਸਰ ਸਾਹਿਬ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੀ ਮੇਲਾ ਮਾਘੀ ਮੌਕੇ ਚਾਲੀ ਮੁਕਤਿਆਂ ਨੂੰ ਨਮਨ ਕਰਨ ਲਈ ਸ੍ਰੀ ਮੁਕਤਸਰ ਸਾਹਿਬ ਪਹੁੰਚੇ।
ਇਸ ਦੌਰਾਨ ਉਹ ਜਿਥੇ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ’ਚ ਨਤਮਸਤਕ ਹੋਏ ਅਤੇ ਚਾਲੀ ਮੁਕਤਿਆਂ ਨੂੰ ਨਮਨ ਕੀਤਾ। ਉੱਥੇ ਹੀ ਗੁਰਦੁਆਰਾ ਸਾਹਿਬ ’ਚ ਮੇਲਾ ਮਾਘੀ ਮੌਕੇ ਐੱਸ. ਜੀ. ਪੀ. ਸੀ. ਵੱਲੋਂ ਕੀਤੇ ਪ੍ਰਬੰਧਾਂ ’ਤੇ ਸੰਤੁਸ਼ਟੀ ਜਤਾਈ।
