ਰਾਸ਼ਟਰਪਤੀ ਦ੍ਰੋਪਦੀ ਮੁਰਮੂ ਦਾ ਬਠਿੰਡਾ ਪੁੱਜਣ ਉੱਤੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਸਵਾਗਤ ਕੀਤਾ। ਉਨ੍ਹਾਂ ਨਾਲ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ, ਵਿਧਾਇਕਾ ਪ੍ਰੋਫੈਸਰ ਬਲਜਿੰਦਰ ਕੌਰ, ਪੁਲਿਸ ਦੇ ਅਫ਼ਸਰ ਅਤੇ ਹੋਰ ਨੇਤਾ ਵੀ ਮੌਜੂਦ ਸਨ।