ਅੰਮ੍ਰਿਤਸਰ – ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡੇ ’ਤੇ ਕਸਟਮ ਵਿਭਾਗ ਦੀ ਟੀਮ ਨੇ ਸਿੰਗਾਪੁਰ ਤੋਂ ਆਏ ਇਕ ਯਾਤਰੀ ਦੇ ਸਾਮਾਨ ’ਚੋਂ 35 ਲੱਖ ਦਾ ਸੋਨਾ ਜ਼ਬਤ ਕੀਤਾ ਹੈ। ਇਕ ਹੋਰ ਯਾਤਰੀ ਦੇ ਸਾਮਾਨ ’ਚੋਂ 300 ਗ੍ਰਾਮ ਸੋਨਾ ਵੀ ਜ਼ਬਤ ਕੀਤਾ ਗਿਆ ਹੈ।