ਸੋਮਵਾਰ ਨੂੰ ਸੋਨੇ ਦੀਆਂ ਕੀਮਤਾਂ ‘ਚ ਗਿਰਾਵਟ ਦੇਖਣ ਨੂੰ ਮਿਲੀ ਹੈ। ਚਾਂਦੀ ਦੀ ਕੀਮਤ ਵਿੱਚ ਵੀ ਗਿਰਾਵਟ ਜਾਰੀ ਹੈ। ਸੋਨਾ 78147 ਰੁਪਏ ਪ੍ਰਤੀ ਕਿਲੋਗ੍ਰਾਮ ਦੇ ਮੁਕਾਬਲੇ ਡਿੱਗ ਕੇ 76922 ਰੁਪਏ ਪ੍ਰਤੀ 10 ਗ੍ਰਾਮ ‘ਤੇ ਆ ਗਿਆ, ਜਦਕਿ ਚਾਂਦੀ ਦੀ ਕੀਮਤ 93300 ਰੁਪਏ ਪ੍ਰਤੀ ਕਿਲੋਗ੍ਰਾਮ ਦੇ ਮੁਕਾਬਲੇ ਘੱਟ ਕੇ 89976 ਰੁਪਏ ਪ੍ਰਤੀ ਕਿਲੋਗ੍ਰਾਮ ‘ਤੇ ਆ ਗਈ। ਆਉਣ ਵਾਲੇ ਸਮੇਂ ਵਿੱਚ ਇਨ੍ਹਾਂ ਦੀਆਂ ਕੀਮਤਾਂ ਵਿੱਚ ਵਾਧਾ ਦੇਖਿਆ ਜਾ ਸਕਦਾ ਹੈ।
ਪ੍ਰਤੀ ਗ੍ਰਾਮ ਸੋਨੇ ਦੀ ਕੀਮਤ
ਅੱਜ 22 ਕੈਰੇਟ ਸੋਨੇ ਦੀ ਕੀਮਤ 7,154 ਰੁਪਏ ਪ੍ਰਤੀ ਗ੍ਰਾਮ ਹੈ
24 ਕੈਰੇਟ ਸੋਨੇ ਦੀ ਕੀਮਤ 7,803 ਰੁਪਏ ਪ੍ਰਤੀ ਗ੍ਰਾਮ ਹੈ।
