ਅੰਮ੍ਰਿਤਸਰ :-ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਜੋੜਾ ਘਰ ਵਿਚ ਸੇਵਾ ਕਰ ਰਹੇ 38 ਸਾਲਾ ਵਿਅਕਤੀ ਬਲਵਿੰਦਰ ਸਿੰਘ ਉਰਫ਼ ਪ੍ਰਿੰਸ ਪੁੱਤਰ ਸਵ. ਅਨੂਪ ਸਿੰਘ ਵਾਸੀ ਨੇੜੇ ਤਾਰਾਂ ਵਾਲਾ ਪਲ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ।
ਜਾਣਕਾਰੀ ਮੁਤਾਬਕ ਬਲਵਿੰਦਰ ਸਿੰਘ ਜ਼ੋਮੈਟੋ ’ਚ ਕੰਮ ਕਰਦਾ ਸੀ ਅਤੇ ਕੁਝ ਸਮੇਂ ਤੋਂ ਸ੍ਰੀ ਦਰਬਾਰ ਸਾਹਿਬ ਵਿਖੇ ਸੇਵਾ ਕਰ ਰਿਹਾ ਸੀ।
