Bijapur-Encounter

ਸੁਰੱਖਿਆ ਫੋਰਸਾਂ ਨਾਲ ਮੁਕਾਬਲੇ ਦੌਰਾਨ ਮਾਰੇ ਗਏ 2 ਨਕਸਲੀ

ਬੀਜਾਪੁਰ, 17 ਜਨਵਰੀ : ਸੁਰੱਖਿਆ ਫੋਰਸਾਂ ਨੇ ਸ਼ਨੀਵਾਰ ਛੱਤੀਸਗੜ੍ਹ ਦੇ ਬੀਜਾਪੁਰ ਜ਼ਿਲੇ ’ਚ ਇਕ ਮੁਕਾਬਲੇ ਦੌਰਾਨ ਚੋਟੀ ਦੇ ਇਕ ਮਾਓਵਾਦੀ ਦਿਲੀਪ ਬੇਦਜਾ ਸਮੇਤ 2 ਨਕਸਲੀਆਂ ਨੂੰ ਮਾਰ ਦਿੱਤਾ।
ਇਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਮੁਕਾਬਲਾ ਤੜਕੇ ਜ਼ਿਲੇ ਦੇ ਉੱਤਰ-ਪੱਛਮੀ ਖੇਤਰ ਦੇ ਜੰਗਲਾਂ ’ਚ ਸ਼ੁਰੂ ਹੋਇਆ।

ਉੱਥੇ ਸੁਰੱਖਿਆ ਫੋਰਸਾਂ ਦੀ ਇਕ ਸਾਂਝੀ ਟੀਮ ਨੇ ਮਾਓਵਾਦੀਆਂ ਦੀ ਮੌਜੂਦਗੀ ਦੀ ਜਾਣਕਾਰੀ ਦੇ ਆਧਾਰ ’ਤੇ ਨਕਸਲ ਵਿਰੋਧੀ ਕਾਰਵਾਈ ਸ਼ੁਰੂ ਕੀਤੀ ਸੀ। ਰਾਤ ਤੱਕ ਮੌਕੇ ਤੋਂ 2 ਨਕਸਲੀਆਂ ਦੀਆਂ ਲਾਸ਼ਾਂ ਤੇ ਇਕ ਏ. ਕੇ.-47 ਰਾਈਫਲ ਬਰਾਮਦ ਕੀਤੀ ਗਈ ਸੀ।

Read More : ਵੀਡੀਓ ਮਾਮਲੇ ’ਚ ਗੁੰਮਰਾਹ ਕਰਨ ਦੀਆਂ ਕੋਸ਼ਿਸ਼ਾਂ ਕਰ ਰਹੀ ਭਾਜਪਾ ਤੇ ਕਾਂਗਰਸ : ਅਮਨ ਅਰੋੜਾ

Leave a Reply

Your email address will not be published. Required fields are marked *