ਚੰਡੀਗੜ੍ਹ, 24 ਜੁਲਾਈ : ਪੰਜਾਬ ਵਿਚ ਅਧਿਕਾਰੀਆਂ ਦੇ ਤਬਾਦਲਿਆਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਅੱਜ ਪੰਜਾਬ ਸਰਕਾਰ ਵੱਲੋਂ 5 ਆਈ. ਏ. ਐੱਸ. ਅਧਿਕਾਰੀਆਂ ਦਾ ਤਬਾਦਲਾ ਕੀਤਾ ਗਿਆ ਹੈ, ਜਿਨ੍ਹਾਂ ’ਚ ਆਈ. ਏ. ਐੱਸ. ਅਧਿਕਾਰੀ ਆਦਿੱਤਿਆ ਸ਼ਰਮਾ, ਕ੍ਰਿਤਿਕਾ ਗੋਇਲ, ਸੁਨੀਲ ਸੋਨਮ ਅਤੇ ਰਾਕੇਸ਼ ਕੁਮਾਰ ਮੀਨਾ ਸ਼ਾਮਲ ਹਨ।
