5 ਲੋਕਾਂ ਨੂੰ ਬਚਾਇਆ
ਚਾਰਸੱਦਾ, 5 ਜਨਵਰੀ : ਉੱਤਰ-ਪੱਛਮੀ ਪਾਕਿਸਤਾਨ ਵਿੱਚ ਛੱਤ ਡਿੱਗਣ ਨਾਲ ਘੱਟੋ-ਘੱਟ ਛੇ ਲੋਕਾਂ ਦੀ ਮੌਤ ਹੋ ਗਈ ਅਤੇ ਮਲਬੇ ਹੇਠ ਫਸੇ ਪੰਜ ਹੋਰ ਲੋਕਾਂ ਨੂੰ ਬਚਾਇਆ ਗਿਆ।
ਜਾਣਕਾਰੀ ਅਨੁਸਾਰ ਐਤਵਾਰ ਦੇਰ ਰਾਤ ਪਾਕਿਸਤਾਨ ਦੇ ਉੱਤਰ-ਪੱਛਮੀ ਚਾਰਸੱਦਾ ਜ਼ਿਲ੍ਹੇ ਵਿੱਚ ਇੱਕ ਘਰ ਦੀ ਟੁੱਟੀ ਹੋਈ ਛੱਤ ਡਿੱਗਣ ਨਾਲ ਔਰਤਾਂ ਅਤੇ ਬੱਚਿਆਂ ਸਮੇਤ ਘੱਟੋ-ਘੱਟ ਛੇ ਲੋਕਾਂ ਦੀ ਮੌਤ ਹੋ ਗਈ ਅਤੇ ਪੰਜ ਹੋਰ ਜ਼ਖਮੀ ਹੋ ਗਏ। ਇਹ ਘਟਨਾ ਚਾਰਸੱਦਾ ਦੀ ਸ਼ਬਕਦਰ ਤਹਿਸੀਲ ਵਿਚ ਵਾਪਰੀ, ਜਿਥੇ ਵਿਆਹ ਵਿੱਚ ਸ਼ਾਮਲ ਹੋਣ ਆਏ ਕਈ ਲੋਕ ਦੱਬ ਗਏ।
Read More : ਨਾਈਜੀਰੀਆ ਵਿਚ ਨਸ਼ੇ ਦੀ ਸਮੱਗਲਿੰਗ ਦੇ ਮਾਮਲੇ ’ਚ 22 ਭਾਰਤੀ ਗ੍ਰਿਫਤਾਰ
