Sukhbir Bada

ਸੁਖਬੀਰ ਬਾਦਲ ਨੇ ਤਿੰਨ ਜ਼ਿਲਿਆਂ ਦੇ ਸ਼ਹਿਰੀ ਪ੍ਰਧਾਨਾਂ ਦਾ ਕੀਤਾ ਐਲਾਨ

ਚੰਡੀਗੜ੍ਹ, 13 ਅਗਸਤ : ਸ਼ੋ੍ਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਤਿੰਨ ਜ਼ਿਲ੍ਹਿਆਂ ਦੇ ਪ੍ਰਧਾਨਾਂ ਦਾ ਐਲਾਨ ਕਰ ਦਿੱਤਾ ਹੈ। ਇਹ ਤਿੰਨ ਜ਼ਿਲ੍ਹੇ ਪਹਿਲੀ ਸੂਚੀ ਵਿਚ ਸ਼ਾਮਲ ਨਹੀਂ ਕੀਤੇ ਗਏ ਸਨ। ਪਾਰਟੀ ਵੱਲੋਂ ਜਾਰੀ ਕੀਤੇ ਗਏ ਪ੍ਰੈੱਸ ਨੋਟ ਅਨੁਸਾਰ, ਗੁਰਬਚਨ ਸਿੰਘ ਬੱਬੇਹਾਲੀ ਨੂੰ ਗੁਰਦਾਸਪੁਰ ਸ਼ਹਿਰੀ, ਜਰਨੈਲ ਸਿੰਘ ਵਾਹਦ ਨੂੰ ਕਪੂਰਥਲਾ ਸ਼ਹਿਰੀ ਅਤੇ ਖਾਨਮੁਖ ਭਾਰਤੀ ਨੂੰ ਮੋਗਾ ਸ਼ਹਿਰੀ ਦਾ ਪ੍ਰਧਾਨ ਐਲਾਨਿਆ ਗਿਆ ਹੈ।

Read More : ਐੱਸ.ਸੀ ਕਮਿਸ਼ਨ ਨੇ ਸੰਤ ਰਾਮਾਨੰਦ ਚੌਕ ‘ਚੋਂ ਬੋਰਡ ਪੁੱਟਣ ਦਾ ਲਿਆ ਨੋਟਿਸ

Leave a Reply

Your email address will not be published. Required fields are marked *