ਮਾਨਸਾ, 28 ਸਤੰਬਰ : ਜ਼ਿਲਾ ਮਾਨਸਾ ਵਿਚ ਜ਼ਿਲਾ ਪ੍ਰਧਾਨਗੀ ਨੂੰ ਲੈ ਕੇ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਕੱਲ੍ਹ ਮਾਨਸਾ ਵਿਚ ਇਕ ਮੀਟਿੰਗ ਦੌਰਾਨ ਸਿੱਧੂ ਮੂਸੇਵਾਲੇ ਦੇ ਪਿਤਾ ਬਲਕੌਰ ਸਿੰਘ ਨੇ ਕਿਹਾ ਕਿ ਉਹ ਆਪਣੇ ਪੁੱਤ ਦੀ ਵਿਧਾਨ ਸਭਾ ਤੋਂ ਚੋਣ ਲੜਨ ਦੀ ਇੱਛਾ ਨੂੰ ਜ਼ਰੂਰ ਪੂਰਾ ਕਰਨਗੇ ਅਤੇ ਵਿਧਾਨ ਸਭਾ ਦੀ ਚੋਣ ਲੜ ਕੇ ਜਿੱਤ ਕੇ ਆਪਣੇ ਪੁੱਤ ਦੀ ਫੋਟੋ ਆਪਣੀ ਜੇਬ ਉੱਪਰ ਲਗਾ ਕੇ ਵਿਧਾਨ ਸਭਾ ਦੀਆਂ ਪੌੜੀਆਂ ਚੜਨਗੇ।
Read More : ਮੁੱਖ ਮੰਤਰੀ ਮਾਨ ਨੂੰ ਪੰਜਾਬ ਦੇ ਹਿੱਤ ’ਚ ਕੇਂਦਰੀ ਗ੍ਰਹਿ ਮੰਤਰੀ ਨੂੰ ਮਿਲਣਾ ਚਾਹੀਦੈ : ਬਿੱਟੂ
