ਫਿਰੋਜ਼ਪੁਰ, 17 ਅਕਤੂਬਰ : ਜ਼ਿਲਾ ਫਿਰੋਜ਼ਪੁਰ ਦੇ ਪਿੰਡ ਕੜਮੇ ਵਿੱਚ ਪੋਟਾਸ਼ ਕਾਰਨ ਇਕ ਘਰ ਵਿੱਚ ਜ਼ਬਰਦਸਤ ਧਮਾਕਾ ਹੋਣ ਦੀ ਸੂਚਨਾ ਮਿਲੀ ਹੈ। ਦੱਸਿਆ ਜਾ ਰਿਹਾ ਹੈ ਕਿ ਧਮਾਕੇ ਵਿੱਚ ਘਰ ਦੀ ਛੱਤ ਵੀ ਉੱਡ ਗਈ ਅਤੇ ਧਮਾਕੇ ਵਿੱਚ ਪਤੀ-ਪਤਨੀ ਵੀ ਗੰਭੀਰ ਜ਼ਖਮੀ ਹੋ ਗਏ ਹਨ।
ਸੂਚਨਾ ਮਿਲਦੇ ਸਾਰ ਹੀ ਪੁਲਿਸ ਮੌਕੇ ਉੱਤੇ ਪਹੁੰਚ ਗਈ ਤੇ ਜਾਂਚ ਕੀਤੀ ਜਾ ਰਹੀ ਹੈ।
Read More : ਵਕੀਲ ਨਵੀਸ 30,000 ਰੁਪਏ ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਗ੍ਰਿਫ਼ਤਾਰ