ਚੰਡੀਗੜ੍ਹ, 29 ਅਕਤੂਬਰ : ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਕੈਬਨਿਟ ਮੰਤਰੀ ਅਮਨ ਅਰੋੜਾ ਤੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਗਾਂਧੀਨਗਰ ਵਿਖੇ ਸਵਾਮੀਨਾਰਾਇਣ ਅਕਸ਼ਰਧਾਮ ਵਿਖੇ ਮੱਥਾ ਟੇਕਿਆ। ਉਨ੍ਹਾਂ ਨੇ ਸੂਬੇ ਦੀ ਸ਼ਾਂਤੀ, ਖ਼ੁਸ਼ਹਾਲੀ ਤੇ ਤਰੱਕੀ ਲਈ ਅਰਦਾਸ ਕੀਤੀ।
ਉਨ੍ਹਾਂ ਕਿਹਾ ਕਿ ਅਕਸ਼ਰਧਾਮ ਦੀ ਬ੍ਰਹਮ ਆਭਾ ’ਚ ਅਸੀਂ ਪੰਜਾਬ ਅਤੇ ਸੂਬਾ ਵਾਸੀਆਂ ਦੀ ਭਲਾਈ ਲਈ ਅਰਦਾਸ ਕਰਦਿਆਂ ਪ੍ਰਮਾਤਮਾ ਤੋਂ ਸੁੱਖ-ਸ਼ਾਂਤੀ ਭਰੇ, ਖ਼ੁਸ਼ਹਾਲ ਰਾਜ ਦੀ ਸਿਰਜਣਾ ਲਈ ਸਾਡੇ ਯਤਨਾਂ ਨੂੰ ਹੋਰ ਬਲ ਦੇਣ ਦਾ ਆਸ਼ੀਰਵਾਦ ਮੰਗਿਆ।
Read More : ਕਰਮਚਾਰੀ ਯੂਨੀਅਨਾਂ ਦੀਆਂ ਜਾਇਜ਼ ਮੰਗਾਂ ਦਾ ਜਲਦ ਹੋਵੇਗਾ ਹੱਲ : ਹਰਪਾਲ ਚੀਮਾ
