Takht Sri Keshgarh Sahib

ਮਨੀਸ਼ ਸਿਸੋਦੀਆ ਤੇ ਹਰਜੋਤ ਬੈਂਸ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ

ਸ੍ਰੀ ਅਨੰਦਪੁਰ ਸਾਹਿਬ, 5 ਨਵੰਬਰ : ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਮਨੀਸ਼ ਸਿਸੋਦੀਆ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨਾਲ ਤਖਤ ਸ੍ਰੀ ਕੇਸਗੜ੍ਹ ਸਾਹਿਬ, ਗੁਰਦੁਆਰਾ ਸੀਸਗੰਜ ਸਾਹਿਬ ਅਤੇ ਗੁਰਦੁਆਰਾ ਗੁਰੂ ਕੇ ਮਹਿਲ ਭੋਰਾ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਅਕਾਲ ਪੁਰਖ ਦਾ ਸ਼ੁਕਰਾਨਾ ਕੀਤਾ।

Read More : ਅਕਾਲੀ ਰਾਜ ਦੌਰਾਨ ਚਿੱਟੇ ਨੂੰ ਮਜੀਠੀਆ ਕਿਹਾ ਜਾਂਦਾ ਸੀ : ਭਗਵੰਤ ਮਾਨ

Leave a Reply

Your email address will not be published. Required fields are marked *