ਅੰਮ੍ਰਿਤਸਰ, 15 ਨਵੰਬਰ : ਪੰਜਾਬੀ ਸੰਗੀਤ ਜਗਤ ਵਿਚ ਉਸ ਵਕਤ ਸ਼ੋਕ ਦੀ ਲਹਿਰ ਦੌੜ ਗਈ, ਜਦੋਂ ਪੰਜਾਬ ਦੇ ਉੱਘੇ ਗੀਤਕਾਰ ਤੇ ਗਾਇਕ ਨਿੰਮਾ ਲੋਹਾਰਕਾ ਦਾ ਬੀਤੀ ਰਾਤ ਦਿਹਾਂਤ ਹੋ ਗਿਆ। ਉਨ੍ਹਾਂ ਦਾ ਅੰਤਿਮ ਸਸਕਾਰ ਪਿੰਡ ਲੋਹਾਰਕਾ ਕਲਾਂ ਜ਼ਿਲਾ ਅੰਮ੍ਰਿਤਸਰ ਵਿਖੇ ਕਰ ਦਿੱਤਾ ਗਿਆ।
Read More : ਪਿੰਡ ਜੌਲੀਆਂ ਵਿਖੇ ਨਸ਼ਾ ਤਸਕਰਾਂ ਦੀਆਂ ਨਾਜਾਇਜ਼ ਉਸਾਰੀਆਂ ਢਾਹੀਆਂ
