schoolholiday

ਪੰਜਾਬ ਦੇ ਸਾਰੇ ਸਕੂਲਾਂ ’ਚ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨ

24 ਤੋਂ 31 ਦਸੰਬਰ ਤੱਕ ਬੰਦ ਸਕੂਲ ਬੰਦ ਰਹਿਣਗੇ

ਚੰਡੀਗੜ੍ਹ, 15 ਦਸੰਬਰ : ਸਕੂਲ ਸਿੱਖਿਆ ਵਿਭਾਗ, ਪੰਜਾਬ ਨੇ ਸੂਬੇ ਦੇ ਸਾਰੇ ਸਰਕਾਰੀ, ਪ੍ਰਾਈਵੇਟ ਏਡਿਡ, ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ’ਚ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨ ਕਰ ਦਿੱਤਾ ਹੈ। ਸਿੱਖਿਆ ਵਿਭਾਗ ਵਲੋਂ ਜਾਰੀ ਨੋਟੀਫਿਕੇਸ਼ਨ ਅਨੁਸਾਰ ਇਹ ਛੁੱਟੀਆਂ 24 ਦਸੰਬਰ ਤੋਂ 31 ਦਸੰਬਰ ਤੱਕ ਰਹਿਣਗੀਆਂ ਅਤੇ 1 ਜਨਵਰੀ 2026 ਤੋਂ ਸਕੂਲ ਦੁਬਾਰਾ ਖੁੱਲ੍ਹਣਗੇ।

Read More : ਵਿਰੋਧੀ ਧਿਰ ਹਾਰ ਦੇ ਡਰੋਂ ਪਾ ਰਹੀ ਰੌਲਾ : ਬਲਤੇਜ ਪੰਨੂ

Leave a Reply

Your email address will not be published. Required fields are marked *