ਪੰਜਾਬ ਸਕੂਲ ਸਿੱਖਿਆ ਬੋਰਡ

10ਵੀਂ ਤੇ 12ਵੀਂ ਦੀਆਂ ਪ੍ਰਯੋਗੀ ਪ੍ਰੀਖਿਆਵਾਂ 2 ਫਰਵਰੀ ਤੋਂ

ਮੋਹਾਲੀ, 29 ਦਸੰਬਰ : ਪੰਜਾਬ ਸਕੂਲ ਸਿੱਖਿਆ ਬੋਰਡ ਦੀਆਂ ਦਸਵੀਂ ਤੇ ਬਾਰ੍ਹਵੀਂ ਦੀਆਂ ਪੂਰੇ ਵਿਸ਼ਿਆਂ (ਸਮੇਤ ਓਪਨ ਸਕੂਲ) ਅਧੀਨ ਕੰਪਾਰਟਮੈਂਟ/ ਰੀ-ਅਪੀਅਰ, ਵਾਧੂ ਵਿਸ਼ਾ, ਦਰਜਾ/ਕਾਰਗੁਜ਼ਾਰੀ ਵਧਾਉਣ ਲਈ ਅਤੇ ਵੋਕੇਸ਼ਨਲ/ਐੱਨ.ਐੱਸ.ਕਿਊ.ਐੱਫ ਵਿਸ਼ੇ ਦੀਆਂ ਪ੍ਰਯੋਗੀ ਪ੍ਰੀਖਿਆਵਾਂ 2 ਫਰਵਰੀ ਤੋਂ 12 ਫਰਵਰੀ 2026 ਤੱਕ ਹੋਣੀਆਂ ਹਨ।

ਸਬੰਧਤ ਸਕੂਲ ਮੁਖੀ ਇਨ੍ਹਾਂ ਵਿਸ਼ਿਆਂ ਦੇ ਪ੍ਰੀਖਿਆਰਥੀਆਂ ਨੂੰ ਨੋਟ ਕਰਵਾ ਦੇਣ ਤਾਂ ਜੋ ਕੋਈ ਪ੍ਰੀਖਿਆਰਥੀ ਪ੍ਰੀਖਿਆ ਦੇਣ ਤੋਂ ਵਾਂਝਾ ਨਾ ਰਹਿ ਜਾਵੇ। ਡੇਟਸ਼ੀਟ ਅਤੇ ਹੋਰ ਵਧੇਰੇ ਜਾਣਕਾਰੀ ਬੋਰਡ ਦੀ ਵੈੱਬਸਾਈਟ ਤੋਂ ਪ੍ਰਾਪਤ ਕੀਤੀ ਜਾ ਸਕਦੀ ਹੈ।

Read More : 17 ਸਾਲਾ ਲੜਕੇ ਦੀ ਗੋਲੀ ਲੱਗਣ ਨਾਲ ਮੌਤ

Leave a Reply

Your email address will not be published. Required fields are marked *