Bhagwant Mann

ਭਗਵੰਤ ਮਾਨ ਨੇ ਡਾ. ਬਰਜਿੰਦਰ ਹਮਦਰਦ ਦੀ ਮਾਤਾ ਦੇ ਦਿਹਾਂਤ ‘ਤੇ ਦੁੱਖ ਪ੍ਰਗਟ ਕੀਤਾ

ਚੰਡੀਗੜ੍ਹ, 2 ਜਨਵਰੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਜੀਤ ਗਰੁੱਪ ਦੇ ਮੈਨੇਜਿੰਗ ਐਡੀਟਰ ਡਾ. ਬਰਜਿੰਦਰ ਸਿੰਘ ਹਮਦਰਦ ਦੀ ਮਾਤਾ ਪ੍ਰਕਾਸ਼ ਕੌਰ ਦੇ ਦਿਹਾਂਤ ‘ਤੇ ਡੂੰਘਾ ਦੁੱਖ ਪ੍ਰਗਟ ਕੀਤਾ। ਉਨ੍ਹਾਂ ਦਾ ਲੰਬੀ ਬਿਮਾਰੀ ਤੋਂ ਬਾਅਦ ਜਲੰਧਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਿਹਾਂਤ ਹੋ ਗਿਆ।

ਇੱਕ ਸ਼ੋਕ ਸੰਦੇਸ਼ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ ਅਤੇ ਕਿਹਾ ਕਿ ਡਾ. ਹਮਦਰਦ ਦੀ ਮਾਤਾ ਦਾ ਦੇਹਾਂਤ ਇੱਕ ਨਾ ਪੂਰਾ ਹੋਣ ਵਾਲਾ ਘਾਟਾ ਹੈ। ਉਨ੍ਹਾਂ ਨੇ ਪਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਆਤਮਾ ਨੂੰ ਸਦੀਵੀ ਸ਼ਾਂਤੀ ਦੇਣ ਅਤੇ ਪਰਿਵਾਰ ਅਤੇ ਰਿਸ਼ਤੇਦਾਰਾਂ ਨੂੰ ਇਸ ਦੁੱਖ ਨੂੰ ਸਹਿਣ ਦੀ ਤਾਕਤ ਦੇਣ।

Read More : ਮਾਨ ਸਰਕਾਰ ਸਾਰੇ ਵਰਗਾਂ ਦੇ ਵਿਦਿਆਰਥੀਆਂ ਨੂੰ ਬਰਾਬਰ ਦੇ ਮੌਕੇ ਪ੍ਰਦਾਨ ਕਰਨ ਲਈ ਵਚਨਬੱਧ : ਹਰਜੋਤ ਬੈਂਸ

Leave a Reply

Your email address will not be published. Required fields are marked *