ਇੰਡੋਨੇਸ਼ੀਆ

ਇੰਡੋਨੇਸ਼ੀਆ ’ਚ ਪੰਜਾਬੀ ਨੌਜਵਾਨ ਦੀ ਮੌਤ

ਤਿੰਨ ਭੈਣਾ ਦਾ ਇਕਲੌਤੇ ਭਰਾ ਸੀ ਤੇਜਪਾਲ

ਬਰਨਾਲਾ, 3 ਜਨਵਰੀ : ਜ਼ਿਲਾ ਬਰਨਾਲਾ ਦੇ ਪਿੰਡ ਬਡਬਰ ਦੇ ਨੌਜਵਾਨ ਦੀ ਇੰਡੋਨੇਸ਼ੀਆ ਦੇ ਸ਼ਹਿਰ ਬਾਲੀ ’ਚ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ।

ਬਲਾਕ ਸੰਮਤੀ ਮੈਂਬਰ ਗੁਰਮੀਤ ਸਿੰਘ ਕਾਕਾ ਬਡਬਰ ਨੇ ਦੱਸਿਆ ਕਿ ਨੌਜਵਾਨ ਤੇਜਪਾਲ ਸਿੰਘ ਸੇਖੋਂ (34) ਪੁੱਤਰ ਗੁਰਚਰਨ ਸਿੰਘ ਸੇਖੋਂ ਜੋ ਕਿ ਤਿੰਨ ਭੈਣਾ ਦਾ ਇਕਲੌਤਾ ਭਰਾ ਸੀ। ਮੱਧਵਰਗੀ ਪਰਿਵਾਰ ਹੋਣ ਕਾਰਨ ਮ੍ਰਿਤਕ ਕੰਮਕਾਜ ਲਈ ਕਰੀਬ 5 ਸਾਲ ਪਹਿਲਾਂ ਇੰਡੋਨੇਸ਼ੀਆ ਗਿਆ ਸੀ।

Read More : ਸ਼ੈੱਡ ’ਚ ਲੱਗੀ ਅੱਗ­, 10 ਪਸ਼ੂਆਂ ਦੀ ਮੌਤ

Leave a Reply

Your email address will not be published. Required fields are marked *