ਚੰਡੀਗੜ੍ਹ, 8 ਜਨਵਰੀ : ਪੰਜਾਬ ਸਰਕਾਰ ਵੱਲੋਂ ਇਕ ਆਈ. ਏ. ਐੱਸ. ਅਧਿਕਾਰੀ ਸਮੇਤ 3 ਪੀ. ਸੀ. ਐੱਸ. ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ। ਪੰਜਾਬ ਸਰਕਾਰ ਮੁਤਾਬਕ ਇਹ ਬਦਲੀਆਂ ਅਤੇ ਤਾਇਨਾਤੀਆਂ ਪ੍ਰਬੰਧਕੀ ਹਿੱਤਾਂ ਨੂੰ ਧਿਆਨ ‘ਚ ਰੱਖਦੇ ਹੋਏ ਕੀਤੀਆਂ ਹਨ |

Read More : ਪੰਜਾਬੀ ਗਾਇਕ ਗੁਰਦਾਸ ਮਾਨ ਨੇ ਰਾਜਪਾਲ ਨਾਲ ਕੀਤੀ ਮੁਲਾਕਾਤ
