ਚੰਡੀਗੜ੍ਹ, 27 ਜਨਵਰੀ : ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਪੰਜਾਬ ਕ੍ਰਿਕਟ ਐਸੋਸੀਏਸ਼ਨ (ਪੀ.ਸੀ.ਏ.) ਅਤੇ ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀ.ਸੀ.ਸੀ.ਆਈ.) ਦੇ ਸਾਬਕਾ ਪ੍ਰਧਾਨ ਆਈ.ਐੱਸ. ਬਿੰਦਰਾ ਦੇ ਦਿਹਾਂਤ ‘ਤੇ ਡੂੰਘਾ ਦੁੱਖ ਪ੍ਰਗਟ ਕੀਤਾ। ਉਨ੍ਹਾਂ ਕਿਹਾ ਕਿ ਕ੍ਰਿਕਟ ਲਈ ਉਨ੍ਹਾਂ ਦਾ ਯੋਗਦਾਨ ਆਉਣ ਵਾਲੀਆਂ ਪੀੜ੍ਹੀਆਂ ਨੂੰ ਹਮੇਸ਼ਾ ਪ੍ਰੇਰਿਤ ਕਰਦਾ ਰਹੇਗਾ।
Read More : ਕਲਾਕਾਰ ਵੀਰ ਦਵਿੰਦਰ ਦੇ ਘਰ ’ਤੇ ਫਾਇਰਿੰਗ
