Sunil Jakhar

ਦੇਸ਼ ਨੂੰ ਵਿਕਸਿਤ ਰਾਸ਼ਟਰ ਬਣਾਉਣ ਦਾ ਮੀਲ ਪੱਥਰ ਹੈ ਬਜਟ : ਸੁਨੀਲ ਜਾਖੜ

ਚੰਡੀਗੜ੍ਹ, 1 ਫਰਵਰੀ – ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਆਖਿਆ ਹੈ ਕਿ ਕੇਂਦਰੀ ਬਜਟ ਗਰੀਬ, ਮਜ਼ਦੂਰ, ਕਿਸਾਨ, ਔਰਤਾਂ ਅਤੇ ਨੌਜਵਾਨਾਂ ’ਤੇ ਕੇਂਦਰਿਤ ਹੈ। ਉਨ੍ਹਾਂ ਕਿਹਾ ਕਿ ਇਹ ਬਜਟ 2047 ਤੱਕ ਭਾਰਤ ਨੂੰ ਵਿਕਸਿਤ ਰਾਸ਼ਟਰ ਬਣਾਉਣ ਦੇ ਸੰਕਲਪ ਦੀ ਸਿੱਧੀ ਲਈ ਮੀਲ ਪੱਥਰ ਸਾਬਤ ਹੋਵੇਗਾ।

ਜਾਖੜ ਅਨੁਸਾਰ ਇਹ ਬਜਟ ‘ਸਭ ਕਾ ਸਾਥ ਸਭ ਕਾ ਵਿਕਾਸ’ ਦੀ ਨੀਤੀ ਤੋਂ ਪ੍ਰੇਰਿਤ ਹੈ, ਜਿਸ ਨਾਲ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਹੋਣਗੇ ਅਤੇ ਬੁਨਿਆਦੀ ਢਾਂਚੇ ਦਾ ਵਿਕਾਸ ਹੋਵੇਗਾ।

Read More : ਬਜਟ ਦਿਸ਼ਾਹੀਣ ਤੇ ਲੋਕ-ਵਿਰੋਧੀ, ਆਮ ਆਦਮੀ ਲਈ ਇਸ ’ਚ ਕੁਝ ਨਹੀਂ : ਮਮਤਾ

Leave a Reply

Your email address will not be published. Required fields are marked *