ਕੁਲਤਾਰ ਸਿੰਘ ਸੰਧਵਾਂ

13 ਅਪ੍ਰੈਲ ਨੂੰ ਸਪੀਕਰ ਕੁਲਤਾਰ ਸੰਧਵਾਂ ਨੇ ਪੰਜਾਬ ਵਿਧਾਨ ਸਭਾ ਦਾ ਇਜਲਾਸ ਸੱਦਿਆ

16 ਮਾਰਚ ਨੂੰ ਅਣਮਿੱਥੇ ਸਮੇਂ ਲਈ ਮੁਲਤਵੀ ਹੋਈ ਵਿਧਾਨ ਸਭਾ ਦੀ ਬੈਠਕ ਹੁਣ ਸੋਮਵਾਰ ਸਵੇਰੇ 11 ਵਜੇ ਚੰਡੀਗੜ੍ਹ ਵਿਖੇ ਹੋਵੇਗੀ

ਚੰਡੀਗੜ੍ਹ 2 ਅਪ੍ਰੈਲ : ਪੰਜਾਬ ਵਿਧਾਨ ਸਭਾ ਵਿੱਚ ਪ੍ਰੋਸੀਜਰ ਐਂਡ ਕੰਡਕਟ ਆਫ ਬਿਜ਼ਨਸ ਸਬੰਧੀ ਨਿਯਮਾਂ ਦੇ ਨਿਯਮ 16 ਦੇ ਦੂਜੇ ਉਪਬੰਧ ਤਹਿਤ ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਪੰਜਾਬ ਵਿਧਾਨ ਸਭਾ, ਜਿਸ ਨੂੰ 16 ਮਾਰਚ, 2026 ਨੂੰ ਅਣਮਿੱਥੇ ਸਮੇਂ ਲਈ ਮੁਲਤਵੀ ਕਰ ਦਿੱਤਾ ਸੀ, ਉਸਦੀ ਬੈਠਕ 13 ਅਪ੍ਰੈਲ, 2026 ਦਿਨ ਸੋਮਵਾਰ ਨੂੰ ਸਵੇਰੇ 11:00 ਵਜੇ ਪੰਜਾਬ ਵਿਧਾਨ ਸਭਾ ਹਾਲ, ਵਿਧਾਨ ਭਵਨ, ਚੰਡੀਗੜ੍ਹ ਵਿਖੇ ਸੱਦੀ ਗਈ ਹੈ।

Read More : 10,000 ਰੁਪਏ ਰਿਸ਼ਵਤ ਲੈਂਦਾ ਐੱਸ.ਡੀ.ਓ. ਵਿਜੀਲੈਂਸ ਵੱਲੋਂ ਰੰਗੇ ਹੱਥੀਂ ਗ੍ਰਿਫ਼ਤਾਰ

Leave a Reply

Your email address will not be published. Required fields are marked *