ਕਾਰਜਕਾਰੀ ਪ੍ਰਧਾਨ ਨਿਯੁਕਤ;ਰਾਸ਼ਟਰੀ ਪ੍ਰਧਾਨ ਅਲਕਾ ਲਾਂਬਾ ਨੇ ਜਾਰੀ ਕੀਤੇ ਨਿਯੁਕਤੀ ਪੱਤਰ
ਸ਼ਿਮਲਾ, 30 ਅਪ੍ਰੈਲ : ਆਲ ਇੰਡੀਆ ਮਹਿਲਾ ਕਾਂਗਰਸ ਕਮੇਟੀ ਨੇ ਹਿਮਾਚਲ ਪ੍ਰਦੇਸ਼ ਵਿੱਚ ਸੰਗਠਨ ਦੀ ਮਜ਼ਬੂਤੀ ਲਈ ਤ੍ਰਿਪਤਾ ਕੁਮਾਰੀ ਠਾਕੁਰ ਨੂੰ ਸੂਬਾ ਮਹਿਲਾ ਕਾਂਗਰਸ ਦਾ ਕਾਰਜਕਾਰੀ ਪ੍ਰਧਾਨ ਨਿਯੁਕਤ ਕੀਤਾ ਹੈ। ਮਹਿਲਾ ਕਾਂਗਰਸ ਦੀ ਰਾਸ਼ਟਰੀ ਪ੍ਰਧਾਨ ਅਲਕਾ ਲਾਂਬਾ ਨੇ ਇਸ ਸਬੰਧੀ ਆਦੇਸ਼ ਜਾਰੀ ਕੀਤੇ ਹਨ।
ਤ੍ਰਿਪਤਾ ਠਾਕੁਰ, ਜੋ ਇਸ ਸਮੇਂ ਆਲ ਇੰਡੀਆ ਮਹਿਲਾ ਕਾਂਗਰਸ ਦੀ ਕੋਆਰਡੀਨੇਟਰ ਵਜੋਂ ਸੇਵਾਵਾਂ ਨਿਭਾ ਰਹੇ ਹਨ, ਹੁਣ ਸੂਬਾ ਸੰਗਠਨ ਦਾ ਚਾਰਜ ਸੰਭਾਲਣਗੇ। ਇਹ ਨਿਯੁਕਤੀ ਤੁਰੰਤ ਪ੍ਰਭਾਵ ਨਾਲ ਲਾਗੂ ਕਰ ਦਿੱਤੀ ਗਈ ਹੈ।

Read More : ਸੀਟੀ ਯੂਨੀਵਰਸਿਟੀ ਵਿਖੇ ‘ਪੰਜਾਬ ਸਟੇਟ ਆਰਮ ਰੈਸਲਿੰਗ ਚੈਂਪੀਅਨਸ਼ਿਪ 2026’ ਦਾ ਸ਼ਾਨਦਾਰ ਆਯੋਜਨ
