6 ਮਈ 2026: ਮੋਹਾਲੀ ਦੇ ਸੋਹਾਣਾ ਇਲਾਕੇ ਵਿੱਚ ਸ੍ਰੀ ਗੁਟਕਾ ਸਾਹਿਬ ਦੀ ਬੇਅਦਬੀ ਕੀਤੀ ਗਈ। ਗੁਰਦੁਆਰਾ ਸਿੰਘ ਸ਼ਹੀਦਾਂ ਦੇ ਨਾਲ ਲੱਗਦੇ ਮਾਤਾ ਸਾਹਿਬ ਕੌਰ ਗੁਰਦੁਆਰੇ ਦੇ ਨੇੜੇ ਸੜਕ ‘ਤੇ ਸ੍ਰੀ ਗੁਟਕਾ ਸਾਹਿਬ ਦੇ ਨੁਕਸਾਨੇ ਹੋਏ ਹਿੱਸੇ ਮਿਲੇ। ਘਟਨਾ ਤੋਂ ਬਾਅਦ ਇਲਾਕੇ ਵਿੱਚ ਤਣਾਅ ਫੈਲ ਗਿਆ।