8 ਮਈ 2026: ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਆਮ ਆਦਮੀ ਪਾਰਟੀ (Aam Aadmi Party) (ਆਪ) ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋਏ ਰਾਜ ਸਭਾ ਮੈਂਬਰ ਸੰਦੀਪ ਪਾਠਕ ਨੂੰ ਰਾਹਤ ਦੇ ਦਿੱਤੀ ਹੈ। ਹਾਈ ਕੋਰਟ ਨੇ ਸੋਮਵਾਰ ਤੱਕ ਕਾਰਵਾਈ ‘ਤੇ ਰੋਕ ਲਗਾ ਦਿੱਤੀ ਹੈ। ਪੰਜਾਬ ਸਰਕਾਰ ਨੂੰ ਇੱਕ ਨੋਟਿਸ ਜਾਰੀ ਕਰਕੇ ਇੱਕ ਵਿਸਤ੍ਰਿਤ ਹਲਫ਼ਨਾਮਾ ਦਾਇਰ ਕਰਨ ਲਈ ਕਿਹਾ ਗਿਆ ਹੈ।
