19 ਮਈ 2026: ਪੰਜਾਬ ਪੁਲਿਸ (Punjab Police) ਨੂੰ ਵੱਡੀ ਸਫਲਤਾ ਮਿਲੀ ਹੈ। ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਨੇ ਬੱਬਰ ਖਾਲਸਾ ਇੰਟਰਨੈਸ਼ਨਲ (ਬੀਕੇਆਈ) ਨਾਲ ਜੁੜੇ ਦੋ ਵਿਦੇਸ਼ੀ ਹੈਂਡਲਰਾਂ ਅਤੇ ਦੋ ਕਾਰਕੁਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਦੋ ਹੈਂਡ ਗ੍ਰਨੇਡ ਵੀ ਬਰਾਮਦ ਕੀਤੇ ਹਨ।
