cm-maan

ਗਰਮੀ ਕਾਰਨ ਸਰਕਾਰੀ ਦਫ਼ਤਰਾਂ ਤੇ ਸਕੂਲਾਂ ਦੇ ਸਮੇਂ ‘ਚ ਬਦਲਾਅ

22 ਮਈ 2026: ਪੰਜਾਬ ਸਰਕਾਰ ਨੇ ਗਰਮੀ ਕਾਰਨ ਸਰਕਾਰੀ ਦਫ਼ਤਰਾਂ ਅਤੇ ਸਕੂਲਾਂ ਦੇ ਸਮੇਂ ਵਿੱਚ ਬਦਲਾਅ ਕੀਤਾ ਹੈ। ਦਫ਼ਤਰ ਅਤੇ ਸਕੂਲ ਹੁਣ ਸਵੇਰੇ 7:30 ਵਜੇ ਖੁੱਲ੍ਹਣਗੇ ਅਤੇ ਦੁਪਹਿਰ 1:30 ਵਜੇ ਬੰਦ ਹੋਣਗੇ। ਸਕੂਲ ਦੇ ਹੁਕਮ ਸਾਰੀਆਂ ਕਲਾਸਾਂ ‘ਤੇ ਲਾਗੂ ਹੋਣਗੇ। ਇਹ ਹੁਕਮ ਸੋਮਵਾਰ, 25 ਮਈ ਤੋਂ ਲਾਗੂ ਹੋਣਗੇ, ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਗਰਮੀ ਨੂੰ ਧਿਆਨ ਵਿਚ ਰੱਖਦਿਆਂ 25 ਮਈ ਦਿਨ ਸੋਮਵਾਰ ਤੋਂ ਸਰਕਾਰੀ ਦਫ਼ਤਰਾਂ ਅਤੇ ਸਾਰੇ ਸਕੂਲਾਂ, ਸਾਰੀਆਂ ਕਲਾਸਾਂ ਦਾ ਸਮਾਂ ਸਵੇਰੇ 7:30 Am ਵਜੇ ਤੋਂ ਦੁਪਹਿਰ 1:30PM ਤੱਕ ਹੋਵੇਗਾ।

Leave a Reply

Your email address will not be published. Required fields are marked *