Breaking News

ਵੱਡੀ ਖਬਰ: ਕੇਂਦਰੀ ਸਿੱਖਿਆ ਮੰਤਰੀ ਨੇ ਦਿੱਤਾ ਅਸਤੀਫ਼ਾ

25 ਜੁਲਾਈ 2026: ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ ਦਿੱਤਾ ਅਸਤੀਫ਼ਾ, 36ਵੇਂ ਜੰਤਰ-ਮੰਤਰ ਪ੍ਰਦਰਸ਼ਨ ਤੋਂ ਬਾਅਦ ਸਰਕਾਰ ਦਾ ਸਭ ਤੋਂ ਵੱਡਾ ਫੈਸਲਾ ਸਾਹਮਣੇ ਆਇਆ ਹੈ|ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ ਅਸਤੀਫ਼ਾ ਦੇ ਦਿੱਤਾ ਹੈ। NEET ਪੇਪਰ ਲੀਕ ਲਈ ਉਨ੍ਹਾਂ ਨੂੰ ਜ਼ਿੰਮੇਵਾਰ ਠਹਿਰਾਉਂਦੇ ਹੋਏ ਜੰਤਰ-ਮੰਤਰ ‘ਤੇ 36 ਦਿਨਾਂ ਤੋਂ ਵਿਰੋਧ ਪ੍ਰਦਰਸ਼ਨ ਚੱਲ ਰਿਹਾ ਸੀ। ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਉਹ ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਤੋਂ ਘੱਟ ਕੁਝ ਵੀ ਸਵੀਕਾਰ ਨਹੀਂ ਕਰਨਗੇ।

ਧਰਮਿੰਦਰ ਪ੍ਰਧਾਨ ਨੇ ਖੁਦ ਆਪਣੇ ਟਵਿੱਟਰ ਅਕਾਊਂਟ ‘ਤੇ ਪੋਸਟ ਕੀਤੇ ਇੱਕ ਪੱਤਰ ਵਿੱਚ ਆਪਣੇ ਅਸਤੀਫ਼ੇ ਦਾ ਐਲਾਨ ਕੀਤਾ।

Read More: ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਰੈਲੀ ਵਾਲੀ ਥਾਂ ‘ਤੇ ਪਹੁੰਚੇ

Leave a Reply

Your email address will not be published. Required fields are marked *