ਪੰਜਾਬ ਵਿੱਚ ਵੱਡਾ ਸਿਆਸੀ ਉਥਲ-ਪੁਥਲ: ‘ਆਪ’ ਛੱਡ ਕੇ ਆਏ 3 ਵਿਧਾਇਕ ਭਾਜਪਾ ਵਿੱਚ ਸ਼ਾਮਲ

2 ਨਵੰਬਰ, 2026: ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ, ਸੂਬੇ ਦੇ ਸਿਆਸੀ ਦ੍ਰਿਸ਼ ਵਿੱਚ ਮਹੱਤਵਪੂਰਨ ਉਥਲ-ਪੁਥਲ ਦੇਖਣ ਨੂੰ ਮਿਲ ਰਹੀ ਹੈ। ਆਮ ਆਦਮੀ ਪਾਰਟੀ ਤੋਂ ਅਸਤੀਫ਼ਾ ਦੇਣ ਵਾਲੇ ਤਿੰਨ ਵਿਧਾਇਕ – ਚੇਤਨ ਸਿੰਘ , ਹਰਮੀਤ ਸਿੰਘ ਪਠਾਣਮਾਜਰਾ ਅਤੇ ਕੁੰਵਰ ਵਿਜੇ ਪ੍ਰਤਾਪ ਸਿੰਘ – ਭਾਜਪਾ ਵਿੱਚ ਸ਼ਾਮਲ ਹੋ ਗਏ ਹਨ।

ਭਾਜਪਾ ਵਿੱਚ ਸ਼ਾਮਲ ਹੋਣ ‘ਤੇ ਤਿੰਨਾਂ ਆਗੂਆਂ ਦਾ ਸਵਾਗਤ ਕੀਤਾ ਗਿਆ। ਜ਼ਿਕਰਯੋਗ ਹੈ ਕਿ ਇਨ੍ਹਾਂ ਤਿੰਨਾਂ ਆਗੂਆਂ ਨੇ ਹਾਲ ਹੀ ਵਿੱਚ ਆਮ ਆਦਮੀ ਪਾਰਟੀ ਤੋਂ ਅਸਤੀਫ਼ਾ ਦੇ ਦਿੱਤਾ ਸੀ।

Read More: ਜੌੜਾਮਾਜਰਾ ਤੇ ਪਠਾਨਮਾਜਰਾ ਅੱਜ ਭਾਜਪਾ ‘ਚ ਹੋਣਗੇ ਸ਼ਾਮਲ

Leave a Reply

Your email address will not be published. Required fields are marked *