ਆਮ ਆਦਮੀ ਪਾਰਟੀ ਪੰਜਾਬ ਦਾ ਮੁੱਖ ਬੁਲਾਰਾ ਨਿਯੁਕਤ
ਚੰਡੀਗੜ੍ਹ, 14 ਨਵੰਬਰ : ਆਮ ਆਦਮੀ ਪਾਰਟੀ ਨੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਆਮ ਆਦਮੀ ਪਾਰਟੀ ਪੰਜਾਬ ਦਾ ਮੁੱਖ ਬੁਲਾਰਾ ਨਿਯੁਕਤ ਕੀਤਾ ਹੈ। ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਅਮਨ ਅਰੋੜਾ ਨੇ ਪੱਤਰ ਜਾਰੀ ਕੀਤਾ। ਜ਼ਿਕਰਯੋਗ ਹੈ ਕਿ ਕੁਲਦੀਪ ਸਿੰਘ ਧਾਲੀਵਾਲ ‘ਆਪ’ ਸਰਕਾਰ ‘ਚ ਕੈਬਨਿਟ ਮੰਤਰੀ ਰਹਿ ਚੁੱਕੇ ਹਨ।

Read More : ਸਰਪੰਚ ਨੇ ਗੋਲੀ ਮਾਰ ਕੇ ਕੀਤੀ ਖੁਦਕੁਸ਼ੀ
