ਅਦਾਕਾਰ ਜਸਬੀਰ ਜੱਸੀ ਪਹੁੰਚੇ ਹਰਿਮੰਦਰ ਸਾਹਿਬ

28 ਮਈ 2026: ਪ੍ਰਸਿੱਧ ਪੰਜਾਬੀ ਗਾਇਕ ਅਤੇ ਅਦਾਕਾਰ ਜਸਬੀਰ ਜੱਸੀ ਬੁੱਧਵਾਰ ਦੇਰ ਸ਼ਾਮ ਸ੍ਰੀ ਹਰਿਮੰਦਰ ਸਾਹਿਬ ਵਿਖੇ ਪਹੁੰਚੇ। ਉਨ੍ਹਾਂ ਨੇ ਗੁਰਦੁਆਰੇ ਵਿੱਚ ਮੱਥਾ ਟੇਕਿਆ ਅਤੇ ਸ਼ਾਂਤੀ, ਖੁਸ਼ਹਾਲੀ ਅਤੇ ਮਨੁੱਖਤਾ ਦੀ ਭਲਾਈ ਲਈ ਪ੍ਰਾਰਥਨਾ ਕੀਤੀ। ਉਨ੍ਹਾਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦੀ ਅਪੀਲ ਕੀਤੀ।

Leave a Reply

Your email address will not be published. Required fields are marked *