ਅਰਸ਼ਦੀਪ ਸਿੰਘ

ਅਰਸ਼ਦੀਪ ਸਿੰਘ ਨੇ ਰਚਿਆ ਇਤਿਹਾਸ

ਜਸਪ੍ਰੀਤ ਬੁਮਰਾਹ ਨੂੰ ਪਛਾੜ ਕੇ ਬਣੇ ਦੁਨੀਆ ਦੇ ਨੰਬਰ-1 ਗੇਂਦਬਾਜ਼

ਖੇਡ ਮੈਦਾਨ : T20 ਵਿਸ਼ਵ ਕੱਪ 2026 ਵਿਚ ਅੱਜ ਭਾਰਤ ਅਤੇ ਵੈਸਟਇੰਡੀਜ਼ ਵਿਚਾਲੇ ਇੱਕ ਬੇਹੱਦ ਅਹਿਮ ਤੇ ਫੈਸਲਾਕੁੰਨ ਮੁਕਾਬਲਾ ਖੇਡਿਆ ਜਾ ਰਿਹਾ ਹੈ। ਇਸ ਵੱਡੇ ਮੈਚ ਤੋਂ ਪਹਿਲਾਂ ਭਾਰਤੀ ਪ੍ਰਸ਼ੰਸਕਾਂ ਲਈ ਇੱਕ ਵੱਡੀ ਖ਼ੁਸ਼ਖਬਰੀ ਸਾਹਮਣੇ ਆਈ ਹੈ।

ਭਾਰਤੀ ਤੇਜ਼ ਗੇਂਦਬਾਜ਼ ਅਰਸ਼ਦੀਪ ਸਿੰਘ ਨੇ ਆਪਣੀ ਸ਼ਾਨਦਾਰ ਫਾਰਮ ਸਦਕਾ ਆਈ.ਸੀ.ਸੀ. ਟੀ-20 ਰੈਂਕਿੰਗ ਵਿੱਚ ਪਹਿਲਾ ਸਥਾਨ ਹਾਸਲ ਕਰ ਲਿਆ ਹੈ। ਅਰਸ਼ਦੀਪ ਨੇ ਆਪਣੇ ਹੀ ਸਾਥੀ ਖਿਡਾਰੀ ਅਤੇ ਦਿੱਗਜ ਗੇਂਦਬਾਜ਼ ਜਸਪ੍ਰੀਤ ਬੁਮਰਾਹ ਨੂੰ ਪਛਾੜ ਕੇ ਇਹ ਇਤਿਹਾਸਕ ਮੁਕਾਮ ਹਾਸਲ ਕੀਤਾ ਹੈ।

Read More : SL ਬਨਾਮ PAK : ਜਿੱਤ ਕੇ ਵੀ ਹਾਰਿਆ ਪਾਕਿਸਤਾਨ; ਸੈਮੀਫਾਈਨਲ ਦੀ ਦੌੜ ‘ਚੋਂ ਬਾਹਰ

Leave a Reply

Your email address will not be published. Required fields are marked *