ਚੰਡੀਗੜ੍ਹ 8 ਅਕਤੂਬਰ 2026: ਸੂਬੇ ਦੇ ਲੱਖਾਂ ਦੁਕਾਨਦਾਰਾਂ ਅਤੇ ਛੋਟੇ ਵਪਾਰੀਆਂ ਨੂੰ ਦੀਵਾਲੀ ਦੇ ਤਿਉਹਾਰ ਤੋਂ ਪਹਿਲਾਂ ਤੋਹਫ਼ਾ ਦਿੰਦਿਆਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ…
View More 1 ਅਪ੍ਰੈਲ 2020 ਤੋਂ ਪਹਿਲਾਂ 12 ਸਾਲਾਂ ਦੇ ਕਾਨੂੰਨੀ ਕਬਜ਼ੇ ਵਾਲੇ ਦੁਕਾਨਦਾਰ ਕੌਂਸਲ ਤੇ ਕਾਰਪੋਰੇਸ਼ਨ ਦਫ਼ਤਰਾਂ ਵਿੱਚ ਅਰਜ਼ੀ ਦੇ ਸਕਦੇ ਹਨ: ਹਰਜੋਤ ਸਿੰਘ ਬੈਂਸBlog
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਚੰਡੀਗੜ੍ਹ ਵਿਖੇ ‘ਹੁਨਰ ਪੰਜਾਬ ਤੇ ‘ਫਾਸਟ-ਟ੍ਰੈਕ ਪੰਜਾਬ ਪੋਰਟਲ ਲਾਂਚ
ਚੰਡੀਗੜ੍ਹ 9 ਅਕਤੂਬਰ 2026: ਕਾਰੋਬਾਰ ਵਿੱਚ ਸੌਖ ਪਾਰਦਰਸ਼ਤਾ ਅਤੇ ਰੋਜ਼ਗਾਰ ਪੈਦਾ ਕਰਨ ਤੇ ਨਵੇਂ ਸਿਰਿਓਂ ਧਿਆਨ ਕੇਂਦਰਿਤ ਕਰਦਿਆਂ ਪੰਜਾਬ ਨਿਵੇਸ਼ਕਾਂ ਲਈ ਤਰਜੀਹੀ ਸਥਾਨ ਵਜੋਂ ਉੱਭਰ…
View More ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਚੰਡੀਗੜ੍ਹ ਵਿਖੇ ‘ਹੁਨਰ ਪੰਜਾਬ ਤੇ ‘ਫਾਸਟ-ਟ੍ਰੈਕ ਪੰਜਾਬ ਪੋਰਟਲ ਲਾਂਚਪੰਜਾਬ ਕਿੰਗਜ਼ ਦੇ 2 ਕੋਚ ਨੇ ਦਿੱਤਾ ਅਸਤੀਫਾ, ਆਈਪੀਐਲ 2027 ਤੋਂ ਪਹਿਲਾਂ ਤਿੰਨ ਕੋਚਾਂ ਦੀ ਲੋੜ
8 ਅਕਤੂਬਰ 2026: ਆਈਪੀਐਲ ਫਰੈਂਚਾਇਜ਼ੀ ਪੰਜਾਬ ਕਿੰਗਜ਼ ਦੇ ਫੀਲਡਿੰਗ ਕੋਚ ਬ੍ਰੈਡ ਹੈਡਿਨ ਅਤੇ ਤੇਜ਼ ਗੇਂਦਬਾਜ਼ੀ ਕੋਚ ਜੇਮਜ਼ ਹੋਪਸ ਨੇ ਟੀਮ ਛੱਡ ਦਿੱਤੀ ਹੈ। ਦੋਵਾਂ ਨੇ…
View More ਪੰਜਾਬ ਕਿੰਗਜ਼ ਦੇ 2 ਕੋਚ ਨੇ ਦਿੱਤਾ ਅਸਤੀਫਾ, ਆਈਪੀਐਲ 2027 ਤੋਂ ਪਹਿਲਾਂ ਤਿੰਨ ਕੋਚਾਂ ਦੀ ਲੋੜ50,000 ਰੁਪਏ ਰਿਸ਼ਵਤ ਲੈਂਦੇ ਐਸ.ਡੀ.ਓ. ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਰੰਗੇ ਹੱਥੀਂ ਕਾਬੂ
ਚੰਡੀਗੜ੍ਹ 8 ਅਕਤੂਬਰ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਮਾਈਨਿੰਗ ਵਿਭਾਗ ਨਾਭਾ (ਜ਼ਿਲ੍ਹਾ ਪਟਿਆਲਾ) ਵਿਖੇ ਤਾਇਨਾਤ ਸਬ-ਡਿਵੀਜ਼ਨਲ ਅਫ਼ਸਰ…
View More 50,000 ਰੁਪਏ ਰਿਸ਼ਵਤ ਲੈਂਦੇ ਐਸ.ਡੀ.ਓ. ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਰੰਗੇ ਹੱਥੀਂ ਕਾਬੂਹਿਮਾਚਲ ਪ੍ਰਦੇਸ਼ ਵਿੱਚ ਮੀਂਹ ਦਾ ਮੌਸਮ ਅਜੇ ਰੁਕਣਾ ਬਾਕੀ
8 ਅਕਤੂਬਰ 2026: ਹਿਮਾਚਲ ਪ੍ਰਦੇਸ਼ ਵਿੱਚ ਮੀਂਹ ਦਾ ਮੌਸਮ ਅਜੇ ਰੁਕਣਾ ਬਾਕੀ ਹੈ। ਮੌਸਮ ਵਿਭਾਗ, ਸ਼ਿਮਲਾ ਵੱਲੋਂ ਜਾਰੀ ਭਵਿੱਖਬਾਣੀ ਅਨੁਸਾਰ, 8 ਅਤੇ 9 ਅਕਤੂਬਰ ਨੂੰ…
View More ਹਿਮਾਚਲ ਪ੍ਰਦੇਸ਼ ਵਿੱਚ ਮੀਂਹ ਦਾ ਮੌਸਮ ਅਜੇ ਰੁਕਣਾ ਬਾਕੀਪੱਛਮੀ ਨੇਪਾਲ ‘ਚ 4.1 ਤੀਬਰਤਾ ਦਾ ਭੂਚਾਲ ਆਇਆ
8 ਅਕਤੂਬਰ 2026: ਪੱਛਮੀ ਨੇਪਾਲ ਵਿੱਚ 4.1 ਤੀਬਰਤਾ ਦਾ ਭੂਚਾਲ ਆਇਆ। ਇਹ ਭੂਚਾਲ ਬਾਜੂਰਾ ਅਤੇ ਆਲੇ-ਦੁਆਲੇ ਦੇ ਕਈ ਜ਼ਿਲ੍ਹਿਆਂ ਵਿੱਚ ਮਹਿਸੂਸ ਕੀਤਾ ਗਿਆ। ਹਾਲਾਂਕਿ, ਹੁਣ…
View More ਪੱਛਮੀ ਨੇਪਾਲ ‘ਚ 4.1 ਤੀਬਰਤਾ ਦਾ ਭੂਚਾਲ ਆਇਆCJP ਦੇ ਵਿਰੋਧ ਪ੍ਰਦਰਸ਼ਨ ਲਈ ਤਿਆਰੀਆਂ ਸ਼ੁਰੂ, ਕਈ ਥਾਵਾਂ ‘ਤੇ ਔਨਲਾਈਨ ਮੀਟਿੰਗਾਂ
8 ਅਕਤੂਬਰ 2026: ਹਰਿਆਣਾ ਵਿੱਚ ਵੀ ਕਾਕਰੋਚ ਜਨਤਾ ਪਾਰਟੀ (CJP) ਦੇ ਸਪੈਸ਼ਲ ਇੰਟੈਂਸਿਵ ਰਿਵੀਜ਼ਨ (SIR) ਦੇ ਵਿਰੋਧ ਵਿੱਚ ਵਿਰੋਧ ਪ੍ਰਦਰਸ਼ਨ ਲਈ ਤਿਆਰੀਆਂ ਸ਼ੁਰੂ ਹੋ ਗਈਆਂ…
View More CJP ਦੇ ਵਿਰੋਧ ਪ੍ਰਦਰਸ਼ਨ ਲਈ ਤਿਆਰੀਆਂ ਸ਼ੁਰੂ, ਕਈ ਥਾਵਾਂ ‘ਤੇ ਔਨਲਾਈਨ ਮੀਟਿੰਗਾਂਹਰਿਆਣਾ ਵਿੱਚ ਮੁੱਖ ਚੋਣ ਕਮਿਸ਼ਨਰ (ਸੀਈਸੀ) ਗਿਆਨੇਸ਼ ਕੁਮਾਰ ਵਿਰੁੱਧ ਕਾਂਗਰਸ ਦੇ ਵਿਰੋਧ ਪ੍ਰਦਰਸ਼ਨ ਤੇਜ਼
8 ਅਕਤੂਬਰ 2026: ਹਰਿਆਣਾ ਵਿੱਚ ਮੁੱਖ ਚੋਣ ਕਮਿਸ਼ਨਰ (ਸੀਈਸੀ) ਗਿਆਨੇਸ਼ ਕੁਮਾਰ ਵਿਰੁੱਧ ਕਾਂਗਰਸ ਦੇ ਵਿਰੋਧ ਪ੍ਰਦਰਸ਼ਨ ਤੇਜ਼ ਹੋ ਗਏ ਹਨ। ਪੁਲਿਸ ਨੇ ਪੰਚਕੂਲਾ ਵਿੱਚ ਹਰਿਆਣਾ…
View More ਹਰਿਆਣਾ ਵਿੱਚ ਮੁੱਖ ਚੋਣ ਕਮਿਸ਼ਨਰ (ਸੀਈਸੀ) ਗਿਆਨੇਸ਼ ਕੁਮਾਰ ਵਿਰੁੱਧ ਕਾਂਗਰਸ ਦੇ ਵਿਰੋਧ ਪ੍ਰਦਰਸ਼ਨ ਤੇਜ਼ਪੰਜਾਬ ਵਿਧਾਨ ਸਭਾ ਸਪੀਕਰ ਵੱਲੋਂ ਉੱਘੇ ਅਦਾਕਾਰ ਨਾਨਾ ਪਾਟੇਕਰ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ
ਚੰਡੀਗੜ੍ਹ 8 ਅਕਤੂਬਰ 2026: ਪੰਜਾਬ ਵਿਧਾਨ ਸਭਾ ਦੇ ਸਪੀਕਰਕੁਲਤਾਰ ਸਿੰਘ ਸੰਧਵਾਂ ਨੇ ਅੱਜ ਪ੍ਰਸਿੱਧ ਭਾਰਤੀ ਅਦਾਕਾਰ ਅਤੇ ਫਿਲਮ ਨਿਰਮਾਤਾ ਨਾਨਾ ਪਾਟੇਕਰ (75) ਦੇ ਅਚਾਨਕ ਦੇਹਾਂਤ…
View More ਪੰਜਾਬ ਵਿਧਾਨ ਸਭਾ ਸਪੀਕਰ ਵੱਲੋਂ ਉੱਘੇ ਅਦਾਕਾਰ ਨਾਨਾ ਪਾਟੇਕਰ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾਪੰਜਾਬ ਵਿੱਚ ਛੁੱਟੀ ਦਾ ਐਲਾਨ, ਜਾਣੋ ਕਦੋਂ ਹੋਵੇਗੀ ਛੁੱਟੀ
8 ਅਕਤੂਬਰ 2026: ਸੂਬਾ ਸਰਕਾਰ ਨੇ ਸ਼ੁੱਕਰਵਾਰ16 ਅਕਤੂਬਰ ਨੂੰ ਪੰਜਾਬ ਵਿੱਚ ਛੁੱਟੀ ਦਾ ਐਲਾਨ ਕੀਤਾ ਹੈ। ਇਹ ਦਿਨ ਬਾਬਾ ਬੰਦਾ ਸਿੰਘ ਬਹਾਦਰ ਜੀ ਦਾ ਜਨਮ…
View More ਪੰਜਾਬ ਵਿੱਚ ਛੁੱਟੀ ਦਾ ਐਲਾਨ, ਜਾਣੋ ਕਦੋਂ ਹੋਵੇਗੀ ਛੁੱਟੀ