ਚੰਡੀਗੜ੍ਹ, 11 ਅਪ੍ਰੈਲ 2026: ਮੈਡੀਕਲ ਐਮਰਜੈਂਸੀ ਦੇ ਸਮੇਂ ਪਰਿਵਾਰਾਂ ‘ਤੇ ਪੈਣ ਵਾਲੇ ਆਰਥਿਕ ਬੋਝ ਨੂੰ ਘਟਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮੁੱਖ ਮੰਤਰੀ…
View More ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ₹10 ਲੱਖ ਤੱਕ ਦਾ ਨਕਦੀ ਰਹਿਤ ਕਵਰ, ਰਜਿਸਟ੍ਰੇਸ਼ਨ ਲਈ ਸਧਾਰਨ ਛੇ-ਪੜਾਵੀ ਗਾਈਡBlog
RR ਬਨਾਮ RCB : ਰਾਜਸਥਾਨ ਦੀ ਲਗਾਤਾਰ ਚੌਥੀ ਜਿੱਤ; ਬੈਂਗਲੁਰੂ ਨੂੰ 6 ਵਿਕਟਾਂ ਨਾਲ ਹਰਾਇਆ
ਵੈਭਵ ਅਤੇ ਧਰੁਵ ਦੇ ਤੂਫ਼ਾਨੀ ਅਰਧ ਸੈਂਕੜਿਆਂ ਦੀ ਬਦੌਲਤ ਰਾਜਸਥਾਨ ਨੇ 202 ਦੌੜਾਂ ਦਾ ਟੀਚਾ 18 ਓਵਰਾਂ ਵਿਚ ਕੀਤਾ ਫ਼ਤਿਹ ਗੁਹਾਟੀ, 11 ਅਪ੍ਰੈਲ : ਇੰਡੀਅਨ…
View More RR ਬਨਾਮ RCB : ਰਾਜਸਥਾਨ ਦੀ ਲਗਾਤਾਰ ਚੌਥੀ ਜਿੱਤ; ਬੈਂਗਲੁਰੂ ਨੂੰ 6 ਵਿਕਟਾਂ ਨਾਲ ਹਰਾਇਆਪਟਿਆਲਾ ਵਿਖੇ MSME ਬੈਠਕ: ਮੰਤਰੀ ਸੰਜੀਵ ਅਰੋੜਾ ਵੱਲੋਂ ਉਦਯੋਗਪਤੀਆਂ ਲਈ ਵੱਡੇ ਐਲਾਨ
ਪਟਿਆਲਾ, 10 ਅਪ੍ਰੈਲ : ਪੰਜਾਬ ਦੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ, ਸਥਾਨਕ ਸਰਕਾਰਾਂ ਅਤੇ ਬਿਜਲੀ ਮੰਤਰੀ ਸੰਜੀਵ ਅਰੋੜਾ ਨੇ ਪਟਿਆਲਾ ਵਿਖੇ ਹੋਈ ਐਮਐਸਐਮਈ (MSME) ਦੀ…
View More ਪਟਿਆਲਾ ਵਿਖੇ MSME ਬੈਠਕ: ਮੰਤਰੀ ਸੰਜੀਵ ਅਰੋੜਾ ਵੱਲੋਂ ਉਦਯੋਗਪਤੀਆਂ ਲਈ ਵੱਡੇ ਐਲਾਨਪਟਿਆਲਾ ਦੇ ਨਵੇਂ ਡਿਪਟੀ ਕਮਿਸ਼ਨਰ ਨੇ ਅਹੁਦਾ ਸੰਭਾਲਦਿਆਂ ਹੀ ਕੀਤਾ ਅਨਾਜ ਮੰਡੀ ਦਾ ਦੌਰਾ
ਕਣਕ ਦੀ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ। ਪਟਿਆਲਾ, 10 ਅਪ੍ਰੈਲ : ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਅੱਜ ਆਪਣਾ ਅਹੁਦਾ ਸੰਭਾਲਣ ਦੇ ਤੁਰੰਤ…
View More ਪਟਿਆਲਾ ਦੇ ਨਵੇਂ ਡਿਪਟੀ ਕਮਿਸ਼ਨਰ ਨੇ ਅਹੁਦਾ ਸੰਭਾਲਦਿਆਂ ਹੀ ਕੀਤਾ ਅਨਾਜ ਮੰਡੀ ਦਾ ਦੌਰਾਡਾ. ਹਿਮਾਂਸ਼ੂ ਅਗਰਵਾਲ ਨੇ ਪਟਿਆਲਾ ਦੇ ਡਿਪਟੀ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆ
ਕਿਹਾ ‘ਨਸ਼ਾ ਮੁਕਤ ਪੰਜਾਬ’ ਅਤੇ ਵਿਕਾਸ ਰਹੇਗੀ ਮੁੱਖ ਤਰਜੀਹ ਪਟਿਆਲਾ, 10 ਅਪ੍ਰੈਲ : 2014 ਬੈਚ ਦੇ ਹੋਣਹਾਰ ਆਈਏਐਸ (IAS) ਅਧਿਕਾਰੀ ਡਾ. ਹਿਮਾਂਸ਼ੂ ਅਗਰਵਾਲ ਨੇ ਅੱਜ…
View More ਡਾ. ਹਿਮਾਂਸ਼ੂ ਅਗਰਵਾਲ ਨੇ ਪਟਿਆਲਾ ਦੇ ਡਿਪਟੀ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆਮਾਲ ਮੰਤਰੀ ਮੁੰਡੀਆਂ ਨੇ 27 ਮਾਲ ਅਧਿਕਾਰੀਆਂ ਨੂੰ ਸੌਂਪੇ ਤਰੱਕੀ ਪੱਤਰ; ਰਿਹਾਇਸ਼ ਨੇੜੇ ਮਿਲੇ ਸਟੇਸ਼ਨ
ਚੰਡੀਗੜ੍ਹ, 10 ਅਪ੍ਰੈਲ : ਪੰਜਾਬ ਦੇ ਮਾਲ ਮੰਤਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਅੱਜ ਪੰਜਾਬ ਭਵਨ ਵਿਖੇ ਇੱਕ ਵਿਸ਼ੇਸ਼ ਸਮਾਗਮ ਦੌਰਾਨ ਨਵੇਂ ਤਰੱਕੀ ਪ੍ਰਾਪਤ ਮਾਲ ਅਧਿਕਾਰੀਆਂ…
View More ਮਾਲ ਮੰਤਰੀ ਮੁੰਡੀਆਂ ਨੇ 27 ਮਾਲ ਅਧਿਕਾਰੀਆਂ ਨੂੰ ਸੌਂਪੇ ਤਰੱਕੀ ਪੱਤਰ; ਰਿਹਾਇਸ਼ ਨੇੜੇ ਮਿਲੇ ਸਟੇਸ਼ਨਮਹਾਰਾਜਾ ਰਣਜੀਤ ਸਿੰਘ ਸੰਸਥਾ ਦੇ 20 ਕੈਡਿਟਾਂ ਨੇ NDA ਦੀ ਮੈਰਿਟ ਸੂਚੀ ‘ਚ ਬਣਾਈ ਜਗ੍ਹਾ
ਪੰਜਾਬ ਦੇ ਗੱਭਰੂਆਂ ਨੇ ਆਲ ਇੰਡੀਆ ਰੈਂਕ ਵਿੱਚ ਮਾਰੀ ਬਾਜ਼ੀ ਚੰਡੀਗੜ੍ਹ, 10 ਅਪ੍ਰੈਲ : ਪੰਜਾਬ ਦੀ ਮਸ਼ਹੂਰ ਸੰਸਥਾ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ…
View More ਮਹਾਰਾਜਾ ਰਣਜੀਤ ਸਿੰਘ ਸੰਸਥਾ ਦੇ 20 ਕੈਡਿਟਾਂ ਨੇ NDA ਦੀ ਮੈਰਿਟ ਸੂਚੀ ‘ਚ ਬਣਾਈ ਜਗ੍ਹਾਮੁਅੱਤਲ DIG ਹਰਚਰਨ ਭੁੱਲਰ ਨੂੰ ਸੁਪਰੀਮ ਕੋਰਟ ਤੋਂ ਝਟਕਾ, ਜ਼ਮਾਨਤ ਪਟੀਸ਼ਨ ਰੱਦ
ਨਵੀਂ ਦਿੱਲੀ/ਚੰਡੀਗੜ੍ਹ, 10 ਅਪ੍ਰੈਲ : ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਘਿਰੇ ਪੰਜਾਬ ਪੁਲਿਸ ਦੇ ਮੁਅੱਤਲ ਡੀਆਈਜੀ (DIG) ਹਰਚਰਨ ਸਿੰਘ ਭੁੱਲਰ ਨੂੰ ਸੁਪਰੀਮ ਕੋਰਟ ਵੱਲੋਂ ਵੱਡਾ ਝਟਕਾ…
View More ਮੁਅੱਤਲ DIG ਹਰਚਰਨ ਭੁੱਲਰ ਨੂੰ ਸੁਪਰੀਮ ਕੋਰਟ ਤੋਂ ਝਟਕਾ, ਜ਼ਮਾਨਤ ਪਟੀਸ਼ਨ ਰੱਦਹਿਮਾਚਲ ‘ਚ ਪੰਜਾਬ ਦੇ ਸ਼ਰਧਾਲੂਆਂ ਦੀ ਟਰੈਕਟਰ-ਟਰਾਲੀ ਖੱਡ ‘ਚ ਡਿੱਗੀ; 3 ਦੀ ਮੌਤ
ਬਰੇਕ ਫੇਲ ਹੋਣ ਕਾਰਨ ਵਾਪਰਿਆ ਹਾਦਸਾ; 32 ਜ਼ਖ਼ਮੀ ਕਾਂਗੜਾ, 10 ਅਪ੍ਰੈਲ : ਹਿਮਾਚਲ ਪ੍ਰਦੇਸ਼ ਦੇ ਕਾਂਗੜਾ ਜ਼ਿਲ੍ਹੇ ਵਿੱਚ ਸ਼ੁੱਕਰਵਾਰ ਦੁਪਹਿਰ ਨੂੰ ਇੱਕ ਭਿਆਨਕ ਸੜਕ ਹਾਦਸਾ…
View More ਹਿਮਾਚਲ ‘ਚ ਪੰਜਾਬ ਦੇ ਸ਼ਰਧਾਲੂਆਂ ਦੀ ਟਰੈਕਟਰ-ਟਰਾਲੀ ਖੱਡ ‘ਚ ਡਿੱਗੀ; 3 ਦੀ ਮੌਤPSEB ਵੱਲੋਂ 8ਵੀਂ ਜਮਾਤ ਦਾ ਨਤੀਜਾ ਐਲਾਨਿਆ; ਮੈਰਿਟ ਵਿਚ ਕੁੜੀਆਂ ਨੇ ਮਾਰੀ ਬਾਜ਼ੀ
96.51 ਫੀਸਦੀ ਵਿਦਿਆਰਥੀ ਹੋਏ ਪਾਸ ਮੋਹਾਲੀ, 10 ਅਪ੍ਰੈਲ : ਪੰਜਾਬ ਸਕੂਲ ਸਿੱਖਿਆ ਬੋਰਡ (PSEB) ਨੇ ਅੱਜ ਅੱਠਵੀਂ ਜਮਾਤ ਦਾ ਸਾਲਾਨਾ ਨਤੀਜਾ ਐਲਾਨ ਦਿੱਤਾ ਹੈ। ਇਸ…
View More PSEB ਵੱਲੋਂ 8ਵੀਂ ਜਮਾਤ ਦਾ ਨਤੀਜਾ ਐਲਾਨਿਆ; ਮੈਰਿਟ ਵਿਚ ਕੁੜੀਆਂ ਨੇ ਮਾਰੀ ਬਾਜ਼ੀ