ਹੁਸ਼ਿਆਰਪੁਰ, 5 ਫਰਵਰੀ: ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 649ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰਾਜ ਪੱਧਰੀ ਸਮਾਗਮ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਪੂਰੀ ਧਾਰਮਿਕ ਸ਼ਰਧਾ ਨਾਲ…
View More ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਗੁਰੂ ਰਵਿਦਾਸ ਜੀ ਦੇ 649ਵੇਂ ਪ੍ਰਕਾਸ਼ ਪੁਰਬ ਸਬੰਧੀ ਰਾਜ ਪੱਧਰੀ ਸਮਾਗਮਾਂ ਦਾ ਆਗਾਜ਼Blog
ਐਂਟੀ ਡਰੋਨ ਸਿਸਟਮ ਨੇ 4 ਕਿਲੋ ਹੈਰੋਇਨ ਸਮੇਤ ਡਰੋਨ ਨੂੰ ਹੇਠਾਂ ਸੁੱਟਿਆ
ਸਰਹੱਦ ਪਾਰਲੇ ਨੈੱਟਵਰਕ ਨੂੰ ਤਬਾਹ ਕਰਨ ਲਈ ਜਾਂਚ ਜਾਰੀ : ਡੀ.ਜੀ.ਪੀ. ਤਰਨਤਾਰਨ, 4 ਫਰਵਰੀ: ਜ਼ਿਲਾ ਤਰਨਤਾਰਨ ਅਧੀਨ ਆਉਂਦੀ ਭਾਰਤ-ਪਾਕਿਸਤਾਨ ਸਰਹੱਦ ਨੇੜੇ ਪੁਲਸ ਅਤੇ ਬੀ.ਐੱਸ.ਐੱਫ. ਵੱਲੋਂ…
View More ਐਂਟੀ ਡਰੋਨ ਸਿਸਟਮ ਨੇ 4 ਕਿਲੋ ਹੈਰੋਇਨ ਸਮੇਤ ਡਰੋਨ ਨੂੰ ਹੇਠਾਂ ਸੁੱਟਿਆਪੁੱਤਰ ਦੀ ਕੁੱਟਮਾਰ ਤੋਂ ਪ੍ਰੇਸ਼ਾਨ ਪਿਤਾ ਨੇ ਕੀਤੀ ਖੁਦਕੁਸ਼ੀ
ਸਿਟੀ ਪੁਲਸ ਨੇ ਗੁਆਂਢੀ ਪਰਿਵਾਰ ਦੇ ਚਾਰ ਮੈਂਬਰਾਂ ਖ਼ਿਲਾਫ਼ ਦਰਜ ਕੀਤਾ ਕੇਸ ਗੁਰਦਾਸਪੁਰ, 4 ਫਰਵਰੀ : ਗੁਰਦਾਸਪੁਰ ਦੇ ਮੁਹੱਲਾ ਓਂਕਾਰ ਨਗਰ ’ਚ ਆਪਣੇ ਪੁੱਤਰ ’ਤੇ…
View More ਪੁੱਤਰ ਦੀ ਕੁੱਟਮਾਰ ਤੋਂ ਪ੍ਰੇਸ਼ਾਨ ਪਿਤਾ ਨੇ ਕੀਤੀ ਖੁਦਕੁਸ਼ੀਗਾਜ਼ੀਆਬਾਦ ’ਚ 3 ਸਕੀਆਂ ਭੈਣਾਂ ਨੇ 9ਵੀਂ ਮੰਜ਼ਿਲ ਤੋਂ ਛਾਲ ਮਾਰ ਕੇ ਦਿੱਤੀ ਜਾਨ
ਕੋਰੀਅਨ ਆਨਲਾਈਨ ਗੇਮ ਦੀਆਂ ਸਨ ਸ਼ਿਕਾਰ ਗਾਜ਼ੀਆਬਾਦ, 4 ਫਰਵਰੀ : ਉੱਤਰ ਪ੍ਰਦੇਸ਼ ਦੇ ਗਾਜ਼ੀਆਬਾਦ ਵਿੱਚ ਇਕ ਦਿਲ ਕੰਬਾਊ ਘਟਨਾ ਸਾਹਮਣੇ ਆਈ ਹੈ, ਜਿੱਥੇ ਭਾਰਤ ਸਿਟੀ…
View More ਗਾਜ਼ੀਆਬਾਦ ’ਚ 3 ਸਕੀਆਂ ਭੈਣਾਂ ਨੇ 9ਵੀਂ ਮੰਜ਼ਿਲ ਤੋਂ ਛਾਲ ਮਾਰ ਕੇ ਦਿੱਤੀ ਜਾਨਗੁਰਦੁਆਰਾ ਸ੍ਰੀ ਅੰਬ ਸਾਹਿਬ ਦੀ ਜ਼ਮੀਨ ਵਿਕਰੀ ਮਾਮਲੇ ’ਚ ਮੈਨੇਜਰ ਮੁਅੱਤਲ
ਭ੍ਰਿਸ਼ਟਾਚਾਰ ਦੇ ਮਾਮਲੇ ’ਚ ਕਿਸੇ ਨੂੰ ਬਖ਼ਸ਼ਿਆ ਨਹੀਂ ਜਾਵੇਗਾ : ਐਡਵੋਕੇਟ ਧਾਮੀ ਚੰਡੀਗੜ੍ਹ, 4 ਫਰਵਰੀ: ਗੁਰਦੁਆਰਾ ਸ੍ਰੀ ਅੰਬ ਸਾਹਿਬ (ਮੋਹਾਲੀ) ਦੀ ਪਿੰਡ ਸੈਣੀਮਾਜਰਾ ਵਿਖੇ ਪੈਂਦੀ…
View More ਗੁਰਦੁਆਰਾ ਸ੍ਰੀ ਅੰਬ ਸਾਹਿਬ ਦੀ ਜ਼ਮੀਨ ਵਿਕਰੀ ਮਾਮਲੇ ’ਚ ਮੈਨੇਜਰ ਮੁਅੱਤਲਵਿਦਿਆਰਥਣ ਨੂੰ ਥੱਪੜ ਮਾਰਨ ਵਾਲੀ ਅਧਿਆਪਕਾ ਨੂੰ 3 ਸਾਲ ਦੀ ਜੇਲ੍ਹ
ਗਾਂਧੀਨਗਰ, 4 ਫਰਵਰੀ: ਗੁਜਰਾਤ ਦੀ ਇਕ ਅਦਾਲਤ ਨੇ ਹੋਮਵਰਕ ਨਾ ਕਰਨ ‘ਤੇ 9ਵੀਂ ਜਮਾਤ ਦੀ ਵਿਦਿਆਰਥਣ ਨੂੰ ਥੱਪੜ ਮਾਰਨ ਵਾਲੀ ਅਧਿਆਪਕਾ ਨੂੰ ਦੋਸ਼ੀ ਕਰਾਰ ਦਿੰਦਿਆਂ…
View More ਵਿਦਿਆਰਥਣ ਨੂੰ ਥੱਪੜ ਮਾਰਨ ਵਾਲੀ ਅਧਿਆਪਕਾ ਨੂੰ 3 ਸਾਲ ਦੀ ਜੇਲ੍ਹਪੈਸਿਆਂ ਦੇ ਲੈਣ-ਦੇਣ ਕਾਰਨ ਨੌਜਵਾਨ ਦਾ ਬੇਰਹਿਮੀ ਨਾਲ ਕਤਲ, ਦੋਸਤ ਗੰਭੀਰ ਜ਼ਖ਼ਮੀ
ਅਬੋਹਰ, 4 ਫਰਵਰੀ: ਪਿੰਡ ਭਾਗਸਰ ਵਿਖੇ ਪੈਸਿਆਂ ਦੇ ਵਿਵਾਦ ਨੂੰ ਲੈ ਕੇ ਇਕ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤੇ ਜਾਣ ਦਾ ਮਾਮਲਾ ਸਾਹਮਣੇ…
View More ਪੈਸਿਆਂ ਦੇ ਲੈਣ-ਦੇਣ ਕਾਰਨ ਨੌਜਵਾਨ ਦਾ ਬੇਰਹਿਮੀ ਨਾਲ ਕਤਲ, ਦੋਸਤ ਗੰਭੀਰ ਜ਼ਖ਼ਮੀਵਿਰੋਧੀ ਧਿਰ ਦੇ ਹੰਗਾਮੇ ਕਾਰਨ ਲੋਕ ਸਭਾ ਦੀ ਕਾਰਵਾਈ ਮੁਲਤਵੀ
ਪ੍ਰਧਾਨ ਮੰਤਰੀ ਦਾ ਭਾਸ਼ਣ ਟਲਿਆ ਨਵੀਂ ਦਿੱਲੀ, 4 ਫਰਵਰੀ : ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਵੱਲੋਂ ਕੀਤੇ ਗਏ ਜ਼ੋਰਦਾਰ ਹੰਗਾਮੇ ਕਾਰਨ ਅੱਜ ਲੋਕ ਸਭਾ ਦੀ…
View More ਵਿਰੋਧੀ ਧਿਰ ਦੇ ਹੰਗਾਮੇ ਕਾਰਨ ਲੋਕ ਸਭਾ ਦੀ ਕਾਰਵਾਈ ਮੁਲਤਵੀਕੀਮਤੀ ਧਾਤਾਂ ਦੀਆਂ ਕੀਮਤਾਂ ‘ਚ ਇਤਿਹਾਸਕ ਉਛਾਲ: ਚਾਂਦੀ 20,000 ਰੁਪਏ ਚੜ੍ਹੀ
ਨਵੀਂ ਦਿੱਲੀ, 4 ਫਰਵਰੀ : ਰਾਸ਼ਟਰੀ ਰਾਜਧਾਨੀ ਵਿੱਚ ਕੀਮਤੀ ਧਾਤਾਂ ਦੀਆਂ ਕੀਮਤਾਂ ਨੇ ਬੁੱਧਵਾਰ ਨੂੰ ਲਗਾਤਾਰ ਦੂਜੇ ਦਿਨ ਆਪਣੀ ਤੇਜ਼ੀ ਬਰਕਰਾਰ ਰੱਖੀ। ਇਸ ਦੌਰਾਨ ਚਾਂਦੀ…
View More ਕੀਮਤੀ ਧਾਤਾਂ ਦੀਆਂ ਕੀਮਤਾਂ ‘ਚ ਇਤਿਹਾਸਕ ਉਛਾਲ: ਚਾਂਦੀ 20,000 ਰੁਪਏ ਚੜ੍ਹੀਮਣੀਪੁਰ ’ਚ ਰਾਸ਼ਟਰਪਤੀ ਰਾਜ ਹਟਿਆ, ਖੇਮਚੰਦ ਸਿੰਘ ਬਣੇ ਮੁੱਖ ਮੰਤਰੀ
ਨੇਮਚਾ ਕਿਪਗੇਨ ਤੇ ਐੱਲ. ਡੀਖੋ ਨੇ ਉਪ ਮੁੱਖ ਮੰਤਰੀ ਵਜੋਂ ਚੁੱਕੀ ਸਹੁੰ ਇੰਫਾਲ, 4 ਫਰਵਰੀ: ਅਸ਼ਾਂਤ ਮਣੀਪੁਰ ਵਿੱਚ ਲਗਭਗ ਇਕ ਸਾਲ ਬਾਅਦ ਰਾਸ਼ਟਰਪਤੀ ਰਾਜ ਹਟਾ…
View More ਮਣੀਪੁਰ ’ਚ ਰਾਸ਼ਟਰਪਤੀ ਰਾਜ ਹਟਿਆ, ਖੇਮਚੰਦ ਸਿੰਘ ਬਣੇ ਮੁੱਖ ਮੰਤਰੀ