ਪਰਥ, 4 ਫਰਵਰੀ: ਆਸਟ੍ਰੇਲੀਆ ਵਿੱਚ ਇਕ 13 ਸਾਲਾ ਬੱਚੇ ਆਸਟਿਨ ਐਪਲਬੀ ਨੇ ਬਹਾਦਰੀ ਦੀ ਮਿਸਾਲ ਪੇਸ਼ ਕਰਦਿਆਂ ਸਮੁੰਦਰ ਵਿੱਚ ਲਗਭਗ 4 ਘੰਟੇ ਤੈਰ ਕੇ ਆਪਣੀ…
View More 13 ਸਾਲਾ ਬੱਚੇ ਨੇ ਸਮੁੰਦਰ ’ਚ 4 ਘੰਟੇ ਤੈਰ ਕੇ ਮਾਂ ਤੇ ਭੈਣ-ਭਰਾ ਦੀ ਜਾਨ ਬਚਾਈBlog
ਜੰਮੂ-ਕਸ਼ਮੀਰ ’ਚ 3 ਅੱਤਵਾਦੀ ਢੇਰ
ਊਧਮਪੁਰ/ਕਿਸ਼ਤਵਾੜ, 4 ਫਰਵਰੀ : ਜੰਮੂ-ਕਸ਼ਮੀਰ ਦੇ ਊਧਮਪੁਰ ਅਤੇ ਕਿਸ਼ਤਵਾੜ ਖੇਤਰਾਂ ਵਿੱਚ ਸੁਰੱਖਿਆ ਬਲਾਂ ਨੇ ਇਕ ਸਾਂਝੀ ਮੁਹਿੰਮ ਦੌਰਾਨ ਜੈਸ਼-ਏ-ਮੁਹੰਮਦ ਦੇ ਇਕ ਕਮਾਂਡਰ ਸਮੇਤ ਤਿੰਨ ਅੱਤਵਾਦੀਆਂ…
View More ਜੰਮੂ-ਕਸ਼ਮੀਰ ’ਚ 3 ਅੱਤਵਾਦੀ ਢੇਰਗੁ. ਸ਼ਹੀਦ ਗੰਜ ਸਾਹਿਬ ਵਿਖੇ ਖਜ਼ਾਨਾ ਵੰਡਣ ਦਾ ਮਾਮਲਾ : ਜਥੇਦਾਰ ਵੱਲੋਂ ਰਿਪੋਰਟ ਤਲਬ
ਅੰਮ੍ਰਿਤਸਰ, 4 ਫਰਵਰੀ: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਵਿਖੇ ‘ਖਜ਼ਾਨਾ’ ਦੇ ਨਾਂ…
View More ਗੁ. ਸ਼ਹੀਦ ਗੰਜ ਸਾਹਿਬ ਵਿਖੇ ਖਜ਼ਾਨਾ ਵੰਡਣ ਦਾ ਮਾਮਲਾ : ਜਥੇਦਾਰ ਵੱਲੋਂ ਰਿਪੋਰਟ ਤਲਬਗੈਂਗਸਟਰ ਅਪਰਾਧ ਦਾ ਰਾਹ ਛੱਡਣ ਜਾਂ ਨਤੀਜੇ ਭੁਗਤਣ ਲਈ ਤਿਆਰ ਰਹਿਣ : ਭਗਵੰਤ ਮਾਨ
ਚੰਡੀਗੜ੍ਹ, 4 ਫਰਵਰੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਗੈਂਗਸਟਰਾਂ ਨੂੰ ਸਖ਼ਤ ਚਿਤਾਵਨੀ ਦਿੰਦਿਆਂ ਕਿਹਾ ਹੈ ਕਿ ਉਹ ਹਿੰਸਾ ਦਾ ਰਾਹ ਤਿਆਗ ਦੇਣ,…
View More ਗੈਂਗਸਟਰ ਅਪਰਾਧ ਦਾ ਰਾਹ ਛੱਡਣ ਜਾਂ ਨਤੀਜੇ ਭੁਗਤਣ ਲਈ ਤਿਆਰ ਰਹਿਣ : ਭਗਵੰਤ ਮਾਨਰਾਜ ਸਭਾ ‘ਚ ਗੂੰਜਿਆ ਪੰਜਾਬ ਦੀਆਂ ਸਹਿਕਾਰੀ ਸਭਾਵਾਂ ਦਾ ਮੁੱਦਾ
ਐੱਮ.ਪੀ. ਸਤਨਾਮ ਸਿੰਘ ਸੰਧੂ ਵੱਲੋਂ ਰੀਜਨਲ ਸੈਂਟਰ ਦੀ ਮੰਗ ਨਵੀਂ ਦਿੱਲੀ/ਚੰਡੀਗੜ੍ਹ, 3 ਫਰਵਰੀ : ਮੈਂਬਰ ਪਾਰਲੀਮੈਂਟ (ਰਾਜ ਸਭਾ) ਸਤਨਾਮ ਸਿੰਘ ਸੰਧੂ ਨੇ ਸੰਸਦ ਦੇ ਬਜਟ…
View More ਰਾਜ ਸਭਾ ‘ਚ ਗੂੰਜਿਆ ਪੰਜਾਬ ਦੀਆਂ ਸਹਿਕਾਰੀ ਸਭਾਵਾਂ ਦਾ ਮੁੱਦਾਮਨੀਪੁਰ ‘ਚ ਰਾਸ਼ਟਰਪਤੀ ਸ਼ਾਸਨ ਖ਼ਤਮ ਹੋਣ ਦੇ ਅਸਾਰ
ਵਾਈ ਖੇਮਚੰਦ ਸਿੰਘ ਚੁਣੇ ਭਾਜਪਾ ਵਿਧਾਇਕ ਦਲ ਦੇ ਨੇਤਾ ਨਵੀਂ ਦਿੱਲੀ, 3 ਫਰਵਰੀ : ਮਨੀਪੁਰ ਵਿੱਚ ਸਿਆਸੀ ਗਤੀਰੋਧ ਖ਼ਤਮ ਹੁੰਦਿਆਂ ਨਜ਼ਰ ਆ ਰਿਹਾ ਹੈ। ਦਿੱਲੀ…
View More ਮਨੀਪੁਰ ‘ਚ ਰਾਸ਼ਟਰਪਤੀ ਸ਼ਾਸਨ ਖ਼ਤਮ ਹੋਣ ਦੇ ਅਸਾਰਪੰਜਾਬ ਸਰਕਾਰ ਵੱਲੋਂ ਬਾਲ ਵਿਆਹਾਂ ਵਿਰੁੱਧ ਵੱਡੀ ਕਾਰਵਾਈ: ਹੁਣ ਤੱਕ 111 ਮਾਮਲੇ ਰੋਕੇ
ਚੰਡੀਗੜ੍ਹ, 3 ਫਰਵਰੀ : ਪੰਜਾਬ ਵਿੱਚ ਬੱਚਿਆਂ ਦੇ ਅਧਿਕਾਰਾਂ ਦੀ ਰਾਖੀ ਲਈ ਮਾਨ ਸਰਕਾਰ ਵੱਲੋਂ ਵਿੱਢੀ ਮੁਹਿੰਮ ਤਹਿਤ ਇੱਕ ਅਹਿਮ ਸਫਲਤਾ ਹਾਸਲ ਹੋਈ ਹੈ। ਸਮਾਜਿਕ…
View More ਪੰਜਾਬ ਸਰਕਾਰ ਵੱਲੋਂ ਬਾਲ ਵਿਆਹਾਂ ਵਿਰੁੱਧ ਵੱਡੀ ਕਾਰਵਾਈ: ਹੁਣ ਤੱਕ 111 ਮਾਮਲੇ ਰੋਕੇਮਾਲ ਮੰਤਰੀ ਮੁੰਡੀਆਂ ਨੇ 16 ਨਵੇਂ ਪਦਉੱਨਤ ਨਾਇਬ ਤਹਿਸੀਲਦਾਰਾਂ ਨੂੰ ਤਰੱਕੀ ਪੱਤਰ ਸੌਂਪੇ
ਚੰਡੀਗੜ੍ਹ, 3 ਫਰਵਰੀ : ਪੰਜਾਬ ਦੇ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਅੱਜ ਵਿਭਾਗ ਦੇ 16 ਮੁਲਾਜ਼ਮਾਂ ਨੂੰ ਕਾਨੂੰਨਗੋ…
View More ਮਾਲ ਮੰਤਰੀ ਮੁੰਡੀਆਂ ਨੇ 16 ਨਵੇਂ ਪਦਉੱਨਤ ਨਾਇਬ ਤਹਿਸੀਲਦਾਰਾਂ ਨੂੰ ਤਰੱਕੀ ਪੱਤਰ ਸੌਂਪੇਰਾਹੁਲ ਗਾਂਧੀ ਦੇ ਭਾਸ਼ਣ ਨੂੰ ਲੈ ਕੇ ਹੰਗਾਮਾ, ਵਿਰੋਧੀ ਧਿਰ ਦੇ 8 ਮੈਂਬਰ ਮੁਅੱਤਲ
ਸਪੀਕਰ ਵੱਲ ਕਾਗਜ਼ ਸੁੱਟਣ ਲਈ ਹੋਈ ਸਖ਼ਤ ਕਾਰਵਾਈ ਨਵੀਂ ਦਿੱਲੀ, 3 ਫਰਵਰੀ : ਜ਼ਮੀਨੀ ਫੌਜ ਦੇ ਸਾਬਕਾ ਮੁਖੀ ਐੱਮ. ਐੱਮ. ਨਰਵਣੇ ਦੀ ਅਣਪ੍ਰਕਾਸ਼ਿਤ ਜੀਵਨੀ ਨੂੰ…
View More ਰਾਹੁਲ ਗਾਂਧੀ ਦੇ ਭਾਸ਼ਣ ਨੂੰ ਲੈ ਕੇ ਹੰਗਾਮਾ, ਵਿਰੋਧੀ ਧਿਰ ਦੇ 8 ਮੈਂਬਰ ਮੁਅੱਤਲਹਥਿਆਰ ਸਮੱਗਲਿੰਗ ਨੈੱਟਵਰਕ ਦਾ ਪਰਦਾਫਾਸ਼, 7 ਪਿਸਤੌਲਾਂ ਸਮੇਤ 3 ਕਾਬੂ
ਅੰਮ੍ਰਿਤਸਰ, 3 ਫਰਵਰੀ: ਅੰਮ੍ਰਿਤਸਰ ਕਮਿਸ਼ਨਰੇਟ ਪੁਲਸ ਨੇ ਸਰਹੱਦ ਪਾਰੋਂ ਚੱਲ ਰਹੇ ਹਥਿਆਰ ਸਮੱਗਲਿੰਗ ਨੈੱਟਵਰਕ ਦਾ ਪਰਦਾਫਾਸ਼ ਕਰਦਿਆਂ 3 ਕਾਰਕੁਨਾਂ ਨੂੰ 7 ਆਧੁਨਿਕ ਪਿਸਤੌਲਾਂ ਸਮੇਤ ਕਾਬੂ…
View More ਹਥਿਆਰ ਸਮੱਗਲਿੰਗ ਨੈੱਟਵਰਕ ਦਾ ਪਰਦਾਫਾਸ਼, 7 ਪਿਸਤੌਲਾਂ ਸਮੇਤ 3 ਕਾਬੂ