ਨਵੀਂ ਦਿੱਲੀ, 28 ਜਨਵਰੀ : ਬਿਹਾਰ ਦੇ ਮੁਜ਼ੱਫਰਪੁਰ ਅਤੇ ਸਮਸਤੀਪੁਰ ਜ਼ਿਲਿਆਂ ਦੀਆਂ 2 ਅਦਾਲਤਾਂ ਨੂੰ ਬੁੱਧਵਾਰ ਨੂੰ ਈ-ਮੇਲ ਰਾਹੀਂ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ।…
View More ਦਿੱਲੀ, ਬਿਹਾਰ ਤੇ ਛੱਤੀਸਗੜ੍ਹ ਦੀਆਂ ਅਦਾਲਤਾਂ ’ਚ ਬੰਬ ਦੀ ਧਮਕੀBlog
ਜਹਾਜ਼ ਕਰੈਸ਼ ; ਡਿਪਟੀ ਸੀ.ਐੱਮ. ਅਜੀਤ ਪਵਾਰ ਦੀ ਮੌਤ
ਬਾਰਾਮਤੀ ਵਿਚ ਲੈਂਡਿੰਗ ਕਰਦੇ ਸਮੇਂ ਹੀ ਜਹਾਜ਼ ਹੋਇਆ ਹਾਦਸੇ ਦਾ ਸ਼ਿਕਾਰ ਬਾਰਾਮਤੀ, 28 ਜਨਵਰੀ : ਮਹਾਰਾਸ਼ਟਰ ਦੇ ਬਾਰਾਮਤੀ ਵਿਚ ਇਕ ਵੱਡਾ ਹਾਦਸਾ ਵਾਪਰਿਆ ਹੈ, ਜਿਸ…
View More ਜਹਾਜ਼ ਕਰੈਸ਼ ; ਡਿਪਟੀ ਸੀ.ਐੱਮ. ਅਜੀਤ ਪਵਾਰ ਦੀ ਮੌਤਚੰਡੀਗੜ੍ਹ ਦੇ 30 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ
ਸੁਰੱਖਿਆ ਨੂੰ ਧਿਆਨ ਵਿਚ ਰੱਖਦੇ ਹੋਏ ਸਕੂਲਾਂ ਵਿਚ ਕੀਤੀ ਛੁੱਟੀ , ਜਾਂਚ ਦੌਰਾਨ ਕੁਝ ਵੀ ਸ਼ੱਕੀ ਨਹੀਂ ਮਿਲਿਆ ਚੰਡੀਗੜ੍ਹ, 28 ਜਨਵਰੀ : ਬੁੱਧਵਾਰ ਨੂੰ ਚੰਡੀਗੜ੍ਹ…
View More ਚੰਡੀਗੜ੍ਹ ਦੇ 30 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀਜੰਗਲਾਤ ਗਾਰਡ ਅਤੇ ਦਿਹਾੜੀਦਾਰ 20,000 ਰੁਪਏ ਰਿਸ਼ਵਤ ਲੈਂਦੇ ਕਾਬੂ
ਜਲੰਧਰ, 28 ਜਨਵਰੀ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਜੰਗਲਾਤ ਗਾਰਡ ਕੁਲਦੀਪ ਸਿੰਘ ਅਤੇ ਦਿਹਾੜੀਦਾਰ ਦਰਸ਼ਨ ਸਿੰਘ ਮੇਟ…
View More ਜੰਗਲਾਤ ਗਾਰਡ ਅਤੇ ਦਿਹਾੜੀਦਾਰ 20,000 ਰੁਪਏ ਰਿਸ਼ਵਤ ਲੈਂਦੇ ਕਾਬੂਪੰਜਾਬ ਵਿਚ 21 ਸਰਕਾਰੀ ਕਾਲਜਾਂ ਨੂੰ ਨਵੇਂ ਪ੍ਰਿੰਸੀਪਲ ਮਿਲੇ
ਪ੍ਰਿੰਸੀਪਲਾਂ ਦੀ ਤਾਇਨਾਤੀ ਨਾਲ ਸਰਕਾਰੀ ਕਾਲਜਾਂ ਦੀ ਕੁਸ਼ਲਤਾ ਅਤੇ ਅਕਾਦਮਿਕ ਨਤੀਜਿਆਂ ਵਿੱਚ ਹੋਵੇਗਾ ਹੋਰ ਸੁਧਾਰ: ਹਰਜੋਤ ਬੈਂਸ* ਚੰਡੀਗੜ੍ਹ, 28 ਜਨਵਰੀ : ਸੂਬੇ ਵਿੱਚ ਉਚੇਰੀ ਸਿੱਖਿਆ…
View More ਪੰਜਾਬ ਵਿਚ 21 ਸਰਕਾਰੀ ਕਾਲਜਾਂ ਨੂੰ ਨਵੇਂ ਪ੍ਰਿੰਸੀਪਲ ਮਿਲੇਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਦੀ ਸਮੱਗਲਿੰਗ ਕਰਨ ਵਾਲੇ 4 ਮੁਲਜ਼ਮ ਗ੍ਰਿਫ਼ਤਾਰ
1.5 ਕਿਲੋਗ੍ਰਾਮ ਹੈਰੋਇਨ, 2 ਆਧੁਨਿਕ ਪਿਸਤੌਲ ਅਤੇ 198,000 ਰੁਪਏ ਦੀ ਡਰੱਗ ਮਨੀ ਬਰਾਮਦ ਅੰਮ੍ਰਿਤਸਰ, 27 ਜਨਵਰੀ : ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ…
View More ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਦੀ ਸਮੱਗਲਿੰਗ ਕਰਨ ਵਾਲੇ 4 ਮੁਲਜ਼ਮ ਗ੍ਰਿਫ਼ਤਾਰਵਿਜੀਲੈਂਸ ਵੱਲੋਂ ਮਜੀਠੀਆ ਦੇ ਕਰੀਬੀ ਗੁਲਾਟੀ ਖ਼ਿਲਾਫ਼ ਅਦਾਲਤ ’ਚ ਚਲਾਨ ਪੇਸ਼
31 ਜਨਵਰੀ ਨੂੰ ਹੋਵੇਗੀ ਸੁਣਵਾਈ ਮੋਹਾਲੀ, 27 ਜਨਵਰੀ : ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ’ਚ ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ ਦੇ ਕਰੀਬੀ ਹਰਪ੍ਰੀਤ…
View More ਵਿਜੀਲੈਂਸ ਵੱਲੋਂ ਮਜੀਠੀਆ ਦੇ ਕਰੀਬੀ ਗੁਲਾਟੀ ਖ਼ਿਲਾਫ਼ ਅਦਾਲਤ ’ਚ ਚਲਾਨ ਪੇਸ਼ਪੰਜਾਬ ਕੋਲ ਕਿਸੇ ਹੋਰ ਸੂਬੇ ਨੂੰ ਦੇਣ ਲਈ ਵਾਧੂ ਪਾਣੀ ਨਹੀਂ : ਮੁੱਖ ਮੰਤਰੀ
ਪਾਣੀਆਂ ਦੇ ਵਿਵਾਦ ਦੇ ਹੱਲ ਲਈ ਪੰਜਾਬ ਦੇ ਸੁਝਾਅ ’ਤੇ ਸਾਂਝੀ ਕਮੇਟੀ ਬਣਾਉਣ ਲਈ ਸਹਿਮਤ ਹੋਇਆ ਹਰਿਆਣਾ : ਭਗਵੰਤ ਮਾਨ ਚੰਡੀਗੜ੍ਹ, 27 ਜਨਵਰੀ : ਸਤਲੁਜ-ਯਮੁਨਾ…
View More ਪੰਜਾਬ ਕੋਲ ਕਿਸੇ ਹੋਰ ਸੂਬੇ ਨੂੰ ਦੇਣ ਲਈ ਵਾਧੂ ਪਾਣੀ ਨਹੀਂ : ਮੁੱਖ ਮੰਤਰੀਜਾਅਲੀ ਸਰਟੀਫਿਕੇਟਾਂ ਦੇ ਆਧਾਰ ’ਤੇ ਇੰਗਲੈਂਡ ਗਿਆ ਨੌਜਵਾਨ ਡਿਪੋਰਟ
ਫਰੀਦਕੋਟ, 27 ਜਨਵਰੀ : ਜਾਅਲੀ ਸਰਟੀਫਿਕੇਟਾਂ ਦੇ ਆਧਾਰ ’ਤੇ ਵਿਦੇਸ਼ ਗਏ ਇਕ ਨੌਜਵਾਨ ਦੇ ਖਿਲਾਫ਼ ਥਾਣਾ ਸਦਰ ਫਰੀਦਕੋਟ ’ਚ ਮੁਕੱਦਮਾ ਦਰਜ ਕੀਤਾ ਗਿਆ ਹੈ। ਸਹਾਇਕ…
View More ਜਾਅਲੀ ਸਰਟੀਫਿਕੇਟਾਂ ਦੇ ਆਧਾਰ ’ਤੇ ਇੰਗਲੈਂਡ ਗਿਆ ਨੌਜਵਾਨ ਡਿਪੋਰਟਰਜਿੰਦਰ ਕੌਰ ਭੱਠਲ ਨੇ ਸੁਖਬੀਰ ਬਾਦਲ ਦੀ ਕੀਤੀ ਖੁੱਲ੍ਹੀ ਤਾਰੀਫ਼
ਕਿਹਾ-ਅੱਜ ਪਛਤਾ ਰਹੇ ਨੇ ਸੁਖਬੀਰ ਬਾਦਲ ਨੂੰ ਛੱਡਣ ਵਾਲ ਚੰਡੀਗੜ੍ਹ, 27 ਜਨਵਰੀ : ਸੀਨੀਅਰ ਕਾਂਗਰਸੀ ਆਗੂ ਤੇ ਸਾਬਕਾ ਮੁੱਖ ਮੰਤਰੀ ਰਜਿੰਦਰ ਕੌਰ ਭੱਠਲ ਨੇ ਸ਼੍ਰੋਮਣੀ…
View More ਰਜਿੰਦਰ ਕੌਰ ਭੱਠਲ ਨੇ ਸੁਖਬੀਰ ਬਾਦਲ ਦੀ ਕੀਤੀ ਖੁੱਲ੍ਹੀ ਤਾਰੀਫ਼