ਮੋਹਾਲੀ, 16 ਜਨਵਰੀ : ਪੰਜਾਬ ਦੇ ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਮੋਹਾਲੀ ਦੇ ਕਾਲਕਟ ਭਵਨ (ਕਿਸਾਨ ਵਿਕਾਸ ਚੈਂਬਰ)…
View More ਡਾ. ਬਲਜੀਤ ਕੌਰ ਵੱਲੋਂ ਸਾਡੇ ਬਜ਼ੁਰਗ, ਸਾਡਾ ਮਾਣ ਮੁਹਿੰਮ ਦੇ ਦੂਜੇ ਪੜਾਅ ਦੀ ਸ਼ੁਰੂਆਤBlog
ਸੰਗਰੂਰ ਪੁਲਿਸ ਨੇ ਅੰਨ੍ਹੇ ਕਤਲ ਦੀ ਗੁੱਥੀ ਸੁਲਝਾਈ, 2 ਕਾਬੂ
ਚੋਰੀ ਦੇ ਸਾਮਾਨ ਦੀ ਵੰਡ ਨੂੰ ਲੈ ਕੇ ਕੀਤਾ ਸਾਥੀ ਦਾ ਕਤਲ: ਐਸ.ਐਸ.ਪੀ ਸੰਗਰੂਰ, 16 ਜਨਵਰੀ : ਜ਼ਿਲਾ ਸੰਗਰੂਰ ਪੁਲਸ ਨੇ 11 ਜਨਵਰੀ ਨੂੰ ਧੂਰੀ…
View More ਸੰਗਰੂਰ ਪੁਲਿਸ ਨੇ ਅੰਨ੍ਹੇ ਕਤਲ ਦੀ ਗੁੱਥੀ ਸੁਲਝਾਈ, 2 ਕਾਬੂਕੈਬਨਿਟ ਮੰਤਰੀ ਬਰਿੰਦਰ ਗੋਇਲ ਨੇ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕੀਤੀ
ਲਹਿਰਾਗਾਗਾ ਵਿਖੇ ਮੈਡੀਕਲ ਕਾਲਜ ਲਈ ‘ਆਪ’ ਦੇ ਕੌਮੀ ਕਨਵੀਨਰ ਦਾ ਧੰਨਵਾਦ ਚੰਡੀਗੜ੍ਹ, 16 ਜਨਵਰੀ : ਪੰਜਾਬ ਦੇ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਆਮ…
View More ਕੈਬਨਿਟ ਮੰਤਰੀ ਬਰਿੰਦਰ ਗੋਇਲ ਨੇ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕੀਤੀਸਕੂਲ ਬੱਸਾਂ ਦੀ ਚੈਕਿੰਗ, 4 ਦੇ ਚਲਾਨ ਕੱਟੇ
ਭਵਿੱਖ ਵਿੱਚ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਨਾ ਵਰਤਣ ਦੀ ਚਿਤਾਵਨੀ ਦਿੜ੍ਹਬਾ, 16 ਜਨਵਰੀ : ਜ਼ਿਲਾ ਸੰਗਰੂਰ ਵਿੱਚ ਸਕੂਲੀ ਬੱਚਿਆਂ ਦੀ ਸੁਰੱਖਿਆ ਅਤੇ ਸੁਰੱਖਿਅਤ ਆਵਾਜਾਈ…
View More ਸਕੂਲ ਬੱਸਾਂ ਦੀ ਚੈਕਿੰਗ, 4 ਦੇ ਚਲਾਨ ਕੱਟੇਵਿਜੀਲੈਂਸ ਬਿਊਰੋ ਨੇ ਠੇਕਾ ਅਧਾਰਿਤ ਕਰਮਚਾਰੀ ਨੂੰ ਰਿਸ਼ਵਤ ਲੈਂਦਿਆਂ ਕੀਤਾ ਕਾਬੂ
ਜਲੰਧਰ , 16 ਜਨਵਰੀ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ, ਡਾਇਰੈਕਟਰ, ਲੈਂਡ ਰਿਕਾਰਡ ਵਿਭਾਗ, ਪੰਜਾਬ ਦੇ ਦਫ਼ਤਰ ਵਿਖੇ…
View More ਵਿਜੀਲੈਂਸ ਬਿਊਰੋ ਨੇ ਠੇਕਾ ਅਧਾਰਿਤ ਕਰਮਚਾਰੀ ਨੂੰ ਰਿਸ਼ਵਤ ਲੈਂਦਿਆਂ ਕੀਤਾ ਕਾਬੂਕੈਨੇਡਾ ’ਚ ਲੜਕੀ ਦਾ ਕਤਲ ਕਰ ਕੇ ਫ਼ਰਾਰ ਹੋਇਆ ਮੁਲਜ਼ਮ ਕਾਬੂ
ਸੰਗਰੂਰ, 16 ਜਨਵਰੀ : ਕੈਨੇਡਾ ’ਚ ਲੜਕੀ ਦਾ ਕਤਲ ਕਰਕੇ ਫ਼ਰਾਰ ਹੋਏ ਮੁਲਜ਼ਮ ਨੂੰ ਸੰਗਰੂਰ ਪੁਲਿਸ ਨੇ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜ਼ਿਲਾ ਸੰਗਰੂਰ ਦੇ…
View More ਕੈਨੇਡਾ ’ਚ ਲੜਕੀ ਦਾ ਕਤਲ ਕਰ ਕੇ ਫ਼ਰਾਰ ਹੋਇਆ ਮੁਲਜ਼ਮ ਕਾਬੂਪੰਜਾਬ ਸਰਕਾਰ ਨੇ ਸਕੂਲਾਂ ਦਾ ਸਮਾਂ ਬਦਲਿਆ
ਹੁਣ ਸਕੂਲ ਸਵੇਰੇ 10 ਵਜੇ ਖੁੱਲ੍ਹਣਗੇ ਚੰਡੀਗੜ੍ਹ, 15 ਜਨਵਰੀ : ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸੂਬੇ ਵਿੱਚ ਪੈ ਰਹੀ ਠੰਢ…
View More ਪੰਜਾਬ ਸਰਕਾਰ ਨੇ ਸਕੂਲਾਂ ਦਾ ਸਮਾਂ ਬਦਲਿਆਸਿਸਵਾਂ-ਮਿਰਜ਼ਾਪੁਰ ਜੰਗਲ ਖੇਤਰ ਬਣਿਆ ਈਕੋ-ਟੂਰਿਜ਼ਮ ਦਾ ਧੁਰਾ
ਨੇਚਰ ਟਰੇਲ ਕੁਦਰਤੀ ਨਜ਼ਾਰਿਆਂ ਤੇ ਸਹੂਲਤਾਂ ਨਾਲ ਲੈਸ : ਮੰਤਰੀ ਕਟਾਰੂਚੱਕ ਚੰਡੀਗੜ੍ਹ, 16 ਜਨਵਰੀ : ਮੋਹਾਲੀ ਜੰਗਲਾਤ ਡਿਵੀਜ਼ਨ (ਮੰਡਲ) ਵੱਲੋਂ ਸਿਸਵਾਂ–ਮਿਰਜ਼ਾਪੁਰ ਜੰਗਲ ਖੇਤਰ ਵਿਚ ਵਾਤਾਵਰਣ ਸੁਰੱਖਿਆ…
View More ਸਿਸਵਾਂ-ਮਿਰਜ਼ਾਪੁਰ ਜੰਗਲ ਖੇਤਰ ਬਣਿਆ ਈਕੋ-ਟੂਰਿਜ਼ਮ ਦਾ ਧੁਰਾਜਰਮਲ ਸਰਪੰਚ ਕਤਲ ਕਾਂਡ : ਮੁੱਖ ਸ਼ੂਟਰ ਪੁਲਸ ਮੁਕਾਬਲੇ ’ਚ ਢੇਰ
ਇਕ ਪੁਲਸ ਮੁਲਾਜ਼ਮ ਜ਼ਖ਼ਮੀ ਅੰਮ੍ਰਿਤਸਰ, 14 ਜਨਵਰੀ : ਮਜੀਠਾ-ਵੇਰਕਾ ਬਾਈਪਾਸ ਸਥਿਤ ਇਕ ਮੈਰਿਜ ਪੈਲੇਸ ’ਚ ਵਿਆਹ ਸਮਾਗਮ ਦੌਰਾਨ ਵਲਟੋਹਾ ਦੇ ਸਰਪੰਚ ਜਰਮਲ ਸਿੰਘ ਦੇ ਹੋਏ…
View More ਜਰਮਲ ਸਰਪੰਚ ਕਤਲ ਕਾਂਡ : ਮੁੱਖ ਸ਼ੂਟਰ ਪੁਲਸ ਮੁਕਾਬਲੇ ’ਚ ਢੇਰਲੋਹੜੀ ਦੀ ਰਾਤ ਘਰ ਨੂੰ ਲੱਗੀ ਅੱਗ, ਪਿਓ-ਧੀ ਜ਼ਿੰਦਾ ਸੜੇ
ਅੰਮ੍ਰਿਤਸਰ, 14 ਜਨਵਰੀ : ਲੋਹੜੀ ਦੇ ਤਿਉਹਾਰ ਦੀ ਖ਼ੁਸ਼ੀ ਉਸ ਸਮੇਂ ਮਾਤਮ ’ਚ ਬਦਲ ਗਈ, ਜਦੋਂ ਲੋਹੜੀ ਦੀ ਅੱਗ ’ਚੋਂ ਨਿਕਲੀ ਚੰਗਿਆੜੀ ਨੇ ਇਕ ਘਰ…
View More ਲੋਹੜੀ ਦੀ ਰਾਤ ਘਰ ਨੂੰ ਲੱਗੀ ਅੱਗ, ਪਿਓ-ਧੀ ਜ਼ਿੰਦਾ ਸੜੇ