ਧਾਰਮਿਕ ਬੇਅਦਬੀ ਨਾਲ ਜੁੜੀ ਵੀਡੀਓ ਦੀ ਫੋਰੈਂਸਿਕ ਜਾਂਚ ਦੀ ਮੰਗ ਚੰਡੀਗੜ੍ਹ, 11 ਜਨਵਰੀ : ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਮੁੱਖ ਮੰਤਰੀ ਭਗਵੰਤ ਮਾਨ…
View More ਜਾਖੜ ਨੇ ਡੀ.ਜੀ.ਪੀ. ਨੂੰ ਲਿਖੀ ਚਿੱਠੀBlog
ਕੇਰਲ ਦੀ ਸੱਤਾ ਲਈ ਫਿਕਸਿੰਗ ਕਰਦੇ ਹਨ ਖੱਬੇਪੱਖੀ-ਕਾਂਗਰਸ : ਅਮਿਤ ਸ਼ਾਹ
ਸਬਰੀਮਾਲਾ ਸੋਨਾ ਚੋਰੀ ਮਾਮਲੇ ’ਚ ਨਿਰਪੱਖ ਏਜੰਸੀ ਤੋਂ ਜਾਂਚ ਦੀ ਮੰਗ ਤਿਰੂਵਨੰਤਪੁਰਮ, 11 ਜਨਵਰੀ : ਕੇਂਦਰੀ ਗ੍ਰਹਿ ਮੰਤਰੀ ਅਤੇ ਭਾਜਪਾ ਦੇ ਸੀਨੀਅਰ ਆਗੂ ਅਮਿਤ ਸ਼ਾਹ…
View More ਕੇਰਲ ਦੀ ਸੱਤਾ ਲਈ ਫਿਕਸਿੰਗ ਕਰਦੇ ਹਨ ਖੱਬੇਪੱਖੀ-ਕਾਂਗਰਸ : ਅਮਿਤ ਸ਼ਾਹਵਿਜੀਲੈਂਸ ਬਿਊਰੋ ਨੇ ਸਾਲ 2025 ਦੌਰਾਨ 187 ਲੋਕਾਂ ਨੂੰ ਰਿਸ਼ਵਤ ਲੈਂਦਿਆਂ ਕੀਤਾ ਗ੍ਰਿਫਤਾਰ
18 ਗਜ਼ਟਿਡ ਤੇ 126 ਨਾਨ-ਗਜ਼ਟਿਡ ਮੁਲਾਜ਼ਮ ਗ੍ਰਿਫਤਾਰ ਚੰਡੀਗੜ੍ਹ, 11 ਜਨਵਰੀ : ਵਿਜੀਲੈਂਸ ਬਿਊਰੋ ਨੇ ਸਾਲ 2025 ਦੌਰਾਨ ਵੱਖ-ਵੱਖ ਕੇਸਾਂ ’ਚ 187 ਵਿਅਕਤੀਆਂ ਨੂੰ ਰਿਸ਼ਵਤ ਲੈਂਦਿਆਂ…
View More ਵਿਜੀਲੈਂਸ ਬਿਊਰੋ ਨੇ ਸਾਲ 2025 ਦੌਰਾਨ 187 ਲੋਕਾਂ ਨੂੰ ਰਿਸ਼ਵਤ ਲੈਂਦਿਆਂ ਕੀਤਾ ਗ੍ਰਿਫਤਾਰ25 ਕਰੋੜ ਦੀ ਹੈਰੋਇਨ ਸਮੇਤ 2 ਸਮੱਗਲਰ ਗ੍ਰਿਫ਼ਤਾਰ
ਅੰਮ੍ਰਿਤਸਰ, 11 ਜਨਵਰੀ : ਡੀ. ਆਰ. ਆਈ. (ਡਾਇਰੈਕਟੋਰੇਟ ਆਫ਼ ਰੈਵੇਨਿਊ ਇੰਟੈਲੀਜੈਂਸ) ਦੀ ਟੀਮ ਨੇ ਇਕ ਵੱਡੀ ਕਾਰਵਾਈ ਕਰਦਿਆਂ 25 ਕਰੋੜ ਰੁਪਏ ਦੀ ਹੈਰੋਇਨ ਸਮੇਤ 2…
View More 25 ਕਰੋੜ ਦੀ ਹੈਰੋਇਨ ਸਮੇਤ 2 ਸਮੱਗਲਰ ਗ੍ਰਿਫ਼ਤਾਰਅਲ ਫਲਾਹ ਯੂਨੀਵਰਸਿਟੀ ਕੈਂਪਸ ਨੂੰ ਜ਼ਬਤ ਕਰ ਸਕਦੀ ਹੈ ਈ.ਡੀ.
ਨਵੀਂ ਦਿੱਲੀ, 11 ਜਨਵਰੀ : ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਵੱਲੋਂ ਹਰਿਆਣਾ ਦੇ ਫਰੀਦਾਬਾਦ ’ਚ ਅਲ ਫਲਾਹ ਯੂਨੀਵਰਸਿਟੀ ਕੈਂਪਸ ਨੂੰ ਜ਼ਬਤ ਕੀਤਾ ਜਾ ਸਕਦਾ ਹੈ। ਪਿਛਲੇ…
View More ਅਲ ਫਲਾਹ ਯੂਨੀਵਰਸਿਟੀ ਕੈਂਪਸ ਨੂੰ ਜ਼ਬਤ ਕਰ ਸਕਦੀ ਹੈ ਈ.ਡੀ.ਪੰਜਾਬ ’ਚ ਚੱਲ ਰਹੀ ਹੈ ਚੁਟਕਲਿਆਂ ਦੀ ਸਰਕਾਰ : ਨਾਇਬ ਸੈਣੀ
ਲੁਧਿਆਣਾ, 11 ਜਨਵਰੀ : ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਲੁਧਿਆਣਾ ਜ਼ਿਲੇ ਦੇ ਸਮਰਾਲਾ ਸਥਿਤ ਪ੍ਰਾਚੀਨ ਮੰਦਰ ਸ਼੍ਰੀ ਮੁਕਤੇਸ਼ਵਰ ਧਾਮ ਚਹਿਲਾਂ ’ਚ ਮੱਥਾ…
View More ਪੰਜਾਬ ’ਚ ਚੱਲ ਰਹੀ ਹੈ ਚੁਟਕਲਿਆਂ ਦੀ ਸਰਕਾਰ : ਨਾਇਬ ਸੈਣੀਸਰਕਾਰ ਨੇ ਉੱਚ ਸੁਰੱਖਿਆ ਰਜਿਸਟ੍ਰੇਸ਼ਨ ਪਲੇਟਾਂ ਲਾਉਣ ਲਈ ਦਿੱਤੀ ਆਨਲਾਈਨ ਸਹੂਲਤ : ਭੁੱਲਰ
ਚੰਡੀਗੜ੍ਹ, 11 ਜਨਵਰੀ : ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ ਉੱਚ ਸੁਰੱਖਿਆ ਰਜਿਸਟ੍ਰੇਸ਼ਨ ਪਲੇਟਾਂ ਲਾਉਣ ਲਈ ਆਨਲਾਈਨ ਸਹੂਲਤ ਦਿੱਤੀ ਗਈ ਹੈ, ਜਿਸ ਤਹਿਤ ਹੁਣ…
View More ਸਰਕਾਰ ਨੇ ਉੱਚ ਸੁਰੱਖਿਆ ਰਜਿਸਟ੍ਰੇਸ਼ਨ ਪਲੇਟਾਂ ਲਾਉਣ ਲਈ ਦਿੱਤੀ ਆਨਲਾਈਨ ਸਹੂਲਤ : ਭੁੱਲਰਪੰਜਾਬ ਸਰਕਾਰ ਵੱਲੋਂ ਪਹਿਲੀ ਵਾਰ ਮੁੱਲ-ਆਧਾਰਤ ਮਾਈਨਿੰਗ ਨਿਲਾਮੀ ਸ਼ੁਰੂ
ਕੈਬਨਿਟ ਨੇ ਮਾਲੀਆ ਵਧਾਉਣ ਅਤੇ ਕੰਮਾਂ ਵਿਚ ਤੇਜ਼ੀ ਲਿਆਉਣ ਲਈ ਮੁੱਲ-ਆਧਾਰਤ ਬੋਲੀ ਪ੍ਰਣਾਲੀ ਨੂੰ ਦਿੱਤੀ ਪ੍ਰਵਾਨਗੀ ਚੰਡੀਗੜ੍ਹ, 11 ਜਨਵਰੀ : ਪਾਰਦਰਸ਼ਤਾ ਅਤੇ ਜ਼ਿੰਮੇਵਾਰ ਸਰੋਤ ਪ੍ਰਬੰਧਨ…
View More ਪੰਜਾਬ ਸਰਕਾਰ ਵੱਲੋਂ ਪਹਿਲੀ ਵਾਰ ਮੁੱਲ-ਆਧਾਰਤ ਮਾਈਨਿੰਗ ਨਿਲਾਮੀ ਸ਼ੁਰੂਕਾਂਗਰਸ ਹਮੇਸ਼ਾ ਵਾਂਗ ਇਕਜੁੱਟ ਤੇ ਸਮੂਹਿਕ ਅਗਵਾਈ ਹੇਠ ਲੜੇਗੀ 2027 ਦੀਆਂ ਚੋਣਾਂ : ਭੁਪੇਸ਼ ਬਘੇਲ
ਬਠਿੰਡਾ,11 ਜਨਵਰੀ : ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਅਤੇ ਪੰਜਾਬ ਕਾਂਗਰਸ ਦੇ ਇੰਚਾਰਜ ਭੁਪੇਸ਼ ਬਘੇਲ ਨੇ ਕਿਹਾ ਹੈ ਕਿ ਕਾਂਗਰਸ ਪਾਰਟੀ ਹਮੇਸ਼ਾ ਵਾਂਗ 2027 ਦੀਆਂ…
View More ਕਾਂਗਰਸ ਹਮੇਸ਼ਾ ਵਾਂਗ ਇਕਜੁੱਟ ਤੇ ਸਮੂਹਿਕ ਅਗਵਾਈ ਹੇਠ ਲੜੇਗੀ 2027 ਦੀਆਂ ਚੋਣਾਂ : ਭੁਪੇਸ਼ ਬਘੇਲਪੰਜਾਬ ਪੁਲਸ ਵਿਚ 1,746 ਕਾਂਸਟੇਬਲਾਂ ਨੂੰ ਨਿਯੁਕਤੀ-ਪੱਤਰ ਸੌਂਪੇ
ਨਵ-ਨਿਯੁਕਤ ਪੁਲਸ ਕਰਮਚਾਰੀ ਨਸ਼ਿਆਂ, ਸਾਈਬਰ ਅਪਰਾਧ ਅਤੇ ਗੈਂਗਸਟਰਾਂ ਵਿਰੁੱਧ ਫੈਸਲਾਕੁੰਨ ਭੂਮਿਕਾ ਨਿਭਾਉਣ : ਮੁੱਖ ਮੰਤਰੀ ਜਲੰਧਰ, 11 ਜਨਵਰੀ : ਜਦੋਂ ਬਹੁਤੇ ਸੂਬਿਆਂ ਵਿਚ ਨੌਜਵਾਨਾਂ ਲਈ…
View More ਪੰਜਾਬ ਪੁਲਸ ਵਿਚ 1,746 ਕਾਂਸਟੇਬਲਾਂ ਨੂੰ ਨਿਯੁਕਤੀ-ਪੱਤਰ ਸੌਂਪੇ