ਚੰਡੀਗੜ੍ਹ, 29 ਦਸੰਬਰ : ਪੰਜਾਬ ਸਰਕਾਰ ਵੱਲੋਂ ਗਰਭਵਤੀ ਔਰਤਾਂ ਤੇ ਦੁੱਧ ਪਿਆਉਣ ਵਾਲੀਆਂ ਮਾਵਾਂ ਨੂੰ ਚਾਲੂ ਵਿੱਤੀ ਸਾਲ ਦੌਰਾਨ 26.06 ਕਰੋੜ ਰੁਪਏ ਦੀ ਵਿੱਤੀ ਸਹਾਇਤਾ…
View More ਸਰਕਾਰ ਨੇ ਗਰਭਵਤੀ ਔਰਤਾਂ ਨੂੰ 26.06 ਕਰੋੜ ਦੀ ਦਿੱਤੀ ਸਹਾਇਤਾ : ਬਲਜੀਤ ਕੌਰBlog
ਪੰਜਾਬ ਸਰਕਾਰ ਨੇ ਗੁਰਦਾਸਪੁਰ ’ਚ ਕ੍ਰਿਸਮਸ ਸਬੰਧੀ ਕਰਵਾਇਆ ਸੂਬਾ ਪੱਧਰੀ ਸਮਾਗਮ
ਕ੍ਰਿਸਮਸ ਦਾ ਤਿਉਹਾਰ ਸਾਨੂੰ ਆਪਸੀ ਪਿਆਰ, ਸਦਭਾਵਨਾ, ਦਇਆ ਅਤੇ ਦੂਜਿਆਂ ਨੂੰ ਮੁਆਫ਼ ਕਰਨ ਦਾ ਸੁਨੇਹਾ ਦਿੰਦਾ : ਚੀਮਾ, ਅਰੋੜਾ ਗੁਰਦਾਸਪੁਰ, 29 ਦਸੰਬਰ : ਪੰਜਾਬ ਸਰਕਾਰ…
View More ਪੰਜਾਬ ਸਰਕਾਰ ਨੇ ਗੁਰਦਾਸਪੁਰ ’ਚ ਕ੍ਰਿਸਮਸ ਸਬੰਧੀ ਕਰਵਾਇਆ ਸੂਬਾ ਪੱਧਰੀ ਸਮਾਗਮਮੰਤਰੀ ਮੰਡਲ ਵੱਲੋਂ ਪ੍ਰਬੰਧਕੀ ਢਾਂਚੇ ਦੇ ਸੁਧਾਰ, ਭੂਮੀ ਸੁਧਾਰਾਂ ਅਤੇ ਵਿਸ਼ੇਸ਼ ਅਧਿਆਪਕਾਂ ਨੂੰ ਰਾਹਤ ਦੇਣ ਦੀ ਪ੍ਰਵਾਨਗੀ
ਬਨੂੜ ਨੂੰ ਤਹਿਸੀਲ ਵਜੋਂ ਅਪਗ੍ਰੇਡ ਕਰਨ ਅਤੇ ਹਰਿਆਣਾ ਨੂੰ ਸਬ-ਤਹਿਸੀਲ ਬਣਾਉਣ ਦਾ ਫੈਸਲਾ ਕੈਬਨਿਟ ਨੇ ਭੂਮੀ ਮਾਲੀਆ ਕਾਨੂੰਨ ਵਿਚ ਸੋਧਾਂ ਨੂੰ ਦਿੱਤੀ ਪ੍ਰਵਾਨਗੀ ; ਡਿਜੀਟਲ…
View More ਮੰਤਰੀ ਮੰਡਲ ਵੱਲੋਂ ਪ੍ਰਬੰਧਕੀ ਢਾਂਚੇ ਦੇ ਸੁਧਾਰ, ਭੂਮੀ ਸੁਧਾਰਾਂ ਅਤੇ ਵਿਸ਼ੇਸ਼ ਅਧਿਆਪਕਾਂ ਨੂੰ ਰਾਹਤ ਦੇਣ ਦੀ ਪ੍ਰਵਾਨਗੀਮੈਂ ਸਹੀ ਅਰਥਾਂ ’ਚ ਧਰਮ ਨਿਰਪੱਖ ਹਾਂ : ਮਮਤਾ ਬੈਨਰਜੀ
ਕਿਹਾ-ਮੇਰੇ ਵਿਰੁੱਧ ਤੁਸ਼ਟੀਕਰਨ ਦਾ ਦੋਸ਼ ਗਲਤ ਕੋਲਕਾਤਾ, 29 ਦਸੰਬਰ : ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਤੁਸ਼ਟੀਕਰਨ ਦੇ ਦੋਸ਼ਾਂ ਨੂੰ ਰੱਦ ਕਰਦੇ ਹੋਏ…
View More ਮੈਂ ਸਹੀ ਅਰਥਾਂ ’ਚ ਧਰਮ ਨਿਰਪੱਖ ਹਾਂ : ਮਮਤਾ ਬੈਨਰਜੀਇਮੀਗ੍ਰੇਸ਼ਨ ਸੈਂਟਰ ’ਤੇ ਗੋਲੀਆਂ ਚਲਾਉਣ ਵਾਲੇ ਦੋਵੇਂ ਮੁਲਜ਼ਮ ਗ੍ਰਿਫਤਾਰ
30 ਬੋਰ ਦਾ ਪਿਸਟਲ, 8 ਰੌਂਦ, ਇਕ ਏਅਰ ਪਿਸਟਲ ਅਤੇ ਮੋਟਰਸਾਈਕਲ ਬਰਾਮਦ ਗੁਰਦਾਸਪੁਰ, 29 ਦਸੰਬਰ : ਬੀਤੀ 25 ਦਸੰਬਰ ਨੂੰ ਗੁਰਦਾਸਪੁਰ ਦੇ ਜੇਲ ਰੋਡ ’ਤੇ…
View More ਇਮੀਗ੍ਰੇਸ਼ਨ ਸੈਂਟਰ ’ਤੇ ਗੋਲੀਆਂ ਚਲਾਉਣ ਵਾਲੇ ਦੋਵੇਂ ਮੁਲਜ਼ਮ ਗ੍ਰਿਫਤਾਰਪਾਵਨ ਸਰੂਪਾਂ ਦੇ ਮਾਮਲੇ ’ਤੇ ਮੁੱਖ ਮੰਤਰੀ ਸੰਗਤਾਂ ਨੂੰ ਕਰ ਰਹੇ ਗੁੰਮਰਾਹ : ਧਾਮੀ
ਕਿਹਾ : 30 ਦਸੰਬਰ ਨੂੰ ਸੰਗਤਾਂ ਸਾਹਮਣੇ ਰੱਖਾਂਗੇ ਤੱਥਾਂ ਸਹਿਤ ਜਾਣਕਾਰੀ ਅੰਮ੍ਰਿਤਸਰ, 29 ਦਸੰਬਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ…
View More ਪਾਵਨ ਸਰੂਪਾਂ ਦੇ ਮਾਮਲੇ ’ਤੇ ਮੁੱਖ ਮੰਤਰੀ ਸੰਗਤਾਂ ਨੂੰ ਕਰ ਰਹੇ ਗੁੰਮਰਾਹ : ਧਾਮੀ10ਵੀਂ ਤੇ 12ਵੀਂ ਦੀਆਂ ਪ੍ਰਯੋਗੀ ਪ੍ਰੀਖਿਆਵਾਂ 2 ਫਰਵਰੀ ਤੋਂ
ਮੋਹਾਲੀ, 29 ਦਸੰਬਰ : ਪੰਜਾਬ ਸਕੂਲ ਸਿੱਖਿਆ ਬੋਰਡ ਦੀਆਂ ਦਸਵੀਂ ਤੇ ਬਾਰ੍ਹਵੀਂ ਦੀਆਂ ਪੂਰੇ ਵਿਸ਼ਿਆਂ (ਸਮੇਤ ਓਪਨ ਸਕੂਲ) ਅਧੀਨ ਕੰਪਾਰਟਮੈਂਟ/ ਰੀ-ਅਪੀਅਰ, ਵਾਧੂ ਵਿਸ਼ਾ, ਦਰਜਾ/ਕਾਰਗੁਜ਼ਾਰੀ ਵਧਾਉਣ…
View More 10ਵੀਂ ਤੇ 12ਵੀਂ ਦੀਆਂ ਪ੍ਰਯੋਗੀ ਪ੍ਰੀਖਿਆਵਾਂ 2 ਫਰਵਰੀ ਤੋਂ17 ਸਾਲਾ ਲੜਕੇ ਦੀ ਗੋਲੀ ਲੱਗਣ ਨਾਲ ਮੌਤ
ਪਟਿਆਲਾ, 29 ਦਸੰਬਰ : ਜ਼ਿਲਾ ਪਟਿਆਲਾ ਦੇ ਥਾਣਾ ਸਬਜ਼ੀ ਮੰਡੀ ਦੇ ਅਧੀਨ ਪੈਂਦੀ ਸੰਜੇ ਕਾਲੋਨੀ ਵਿਖੇ ਇਕ 17 ਸਾਲਾ ਲੜਕੇ ਦੀ ਗੋਲੀ ਲੱਗਣ ਨਾਲ ਮੌਤ…
View More 17 ਸਾਲਾ ਲੜਕੇ ਦੀ ਗੋਲੀ ਲੱਗਣ ਨਾਲ ਮੌਤਬਿਰਧ ਆਸ਼ਰਮ ’ਚ ਅੱਗ ਲੱਗਣ ਕਾਰਨ 16 ਬਜ਼ੁਰਗਾਂ ਦੀ ਮੌਤ
ਇੰਡੋਨੇਸ਼ੀਆ, 29 ਦਸੰਬਰ : ਇੰਡੋਨੇਸ਼ੀਆ ਦੇ ਇਕ ਬਿਰਧ ਆਸ਼ਰਮ ਵਿਚ ਐਤਵਾਰ ਨੂੰ ਅੱਗ ਲੱਗਣ ਕਾਰਨ 16 ਬਜ਼ੁਰਗਾਂ ਦੀ ਮੌਤ ਹੋਣ ਦੀ ਖਬਰ ਹੈ। ਇਹ ਜਾਣਕਾਰੀ…
View More ਬਿਰਧ ਆਸ਼ਰਮ ’ਚ ਅੱਗ ਲੱਗਣ ਕਾਰਨ 16 ਬਜ਼ੁਰਗਾਂ ਦੀ ਮੌਤਪਤੀ ਹੀ ਨਿਕਲਿਆ ਪਤਨੀ ਦਾ ਕਾਤਲ, ਗ੍ਰਿਫਤਾਰ
ਝਾੜਿਆਂ ’ਚੋਂ ਮਿਲੀ ਔਰਤ ਦੀ ਲਾਸ਼ ਦਾ ਮਾਮਲਾ ਬਠਿੰਡਾ, 29 ਦਸੰਬਰ : ਜ਼ਿਲਾ ਬਠਿੰਡਾ ਸ਼ਹਿਰ ਵਿਚ ਪਤਨੀ ਦਾ ਕਤਲ ਕਰ ਕੇ ਝਾੜੀਆਂ ’ਚ ਸੁੱਟਣ ਦੇ…
View More ਪਤੀ ਹੀ ਨਿਕਲਿਆ ਪਤਨੀ ਦਾ ਕਾਤਲ, ਗ੍ਰਿਫਤਾਰ