ਚੰਡੀਗੜ੍ਹ 24 ਦਸੰਬਰ : ਪੰਜਾਬ ਦੇ ਉਦਯੋਗ ਅਤੇ ਵਣਜ, ਨਿਵੇਸ਼ ਪ੍ਰੋਤਸਾਹਨ, ਬਿਜਲੀ ਅਤੇ ਐਨਆਰਆਈ ਮਾਮਲਿਆਂ ਦੇ ਮੰਤਰੀ ਸੰਜੀਵ ਅਰੋੜਾ ਨੇ ਅੱਜ ਐਚ.ਪੀ.ਸੀ.ਐਲ.-ਮਿੱਤਲ ਐਨਰਜੀ ਲਿਮਟਿਡ (HMEL)…
View More ਸੰਜੀਵ ਅਰੋੜਾ ਨੇ ਪੰਜਾਬ ‘ਚ HMEL ਦੀਆਂ 2600 ਕਰੋੜ ਦੀਆਂ ਉਦਯੋਗਿਕ ਯੋਜਨਾਵਾਂ ਨੂੰ ਕੀਤਾ ਉਜਾਗਰBlog
ਪੰਜਾਬ ਸਰਕਾਰ ਵੱਲੋਂ ਝੋਨਾ ਛੱਡ ਕੇ ਮੱਕੀ ਬੀਜਣ ਵਾਲੇ ਅਗਾਂਹਵਧੂ ਕਿਸਾਨਾਂ ਦਾ ਸਨਮਾਨ
ਚੰਡੀਗੜ੍ਹ, 24 ਦਸੰਬਰ : ਸੂਬੇ ਵਿੱਚ ਸਾਉਣੀ ਦੀ ਮੱਕੀ ਦੇ ਪਾਇਲਟ ਪ੍ਰੋਜੈਕਟ ਦੀ ਸਫਲਤਾ ਦੇ ਮੱਦੇਨਜ਼ਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ…
View More ਪੰਜਾਬ ਸਰਕਾਰ ਵੱਲੋਂ ਝੋਨਾ ਛੱਡ ਕੇ ਮੱਕੀ ਬੀਜਣ ਵਾਲੇ ਅਗਾਂਹਵਧੂ ਕਿਸਾਨਾਂ ਦਾ ਸਨਮਾਨਫਤਹਿਗੜ੍ਹ ਸਾਹਿਬ ਸ਼ਹੀਦੀ ਸਭਾ ਵਿਚ ਸੰਗਤਾਂ ਦੀ ਸਹੂਲਤ ਲਈ 3400 ਪੁਲਿਸ ਮੁਲਾਜ਼ਮ, 22 ਪਾਰਕਿੰਗ ਸਥਾਨ
ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਨੇ ਫਤਹਿਗੜ੍ਹ ਸਾਹਿਬ ਵਿੱਚ ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ ਫਤਹਿਗੜ੍ਹ ਸਾਹਿਬ, 24 ਦਸੰਬਰ : ਪੰਜਾਬ ਪੁਲਿਸ ਦੇ ਵਿਸ਼ੇਸ਼ ਡਾਇਰੈਕਟਰ ਜਨਰਲ (ਸਪੈਸ਼ਲ…
View More ਫਤਹਿਗੜ੍ਹ ਸਾਹਿਬ ਸ਼ਹੀਦੀ ਸਭਾ ਵਿਚ ਸੰਗਤਾਂ ਦੀ ਸਹੂਲਤ ਲਈ 3400 ਪੁਲਿਸ ਮੁਲਾਜ਼ਮ, 22 ਪਾਰਕਿੰਗ ਸਥਾਨਭਾਜਪਾ ਨੇਤਾ ਦੀ ਤੇਜ਼ਧਾਰ ਹਥਿਆਰ ਨਾਲ ਹੱਤਿਆ
ਕੋਰਬਾ, 23 ਦਸੰਬਰ : ਛੱਤੀਸਗੜ੍ਹ ਦੇ ਕੋਰਬਾ ਜ਼ਿਲੇ ’ਚ ਮੰਗਲਵਾਰ ਅਣਪਛਾਤੇ ਹਮਲਾਵਰਾਂ ਨੇ ਸਥਾਨਕ ਭਾਜਪਾ ਨੇਤਾ ਤੇ ਠੇਕੇਦਾਰ ਅਕਸ਼ੈ ਗਰਗ ਦੀ ਤੇਜ਼ਧਾਰ ਹਥਿਆਰ ਨਾਲ ਹੱਤਿਆ…
View More ਭਾਜਪਾ ਨੇਤਾ ਦੀ ਤੇਜ਼ਧਾਰ ਹਥਿਆਰ ਨਾਲ ਹੱਤਿਆਰਿਟਾ. ਆਈ.ਜੀ . ਚਾਹਲ ਦੀ ਸਿਹਤ ਵਿਚ ਸੁਧਾਰ, ਪੁਲਸ ਵੱਲੋਂ ਜਾਂਚ ਸ਼ੁਰੂ
ਪਟਿਆਲਾ, 23 ਦਸੰਬਰ : ਰਿਟਾ. ਆਈ. ਜੀ. ਅਮਰ ਸਿੰਘ ਚਾਹਲ ਨਾਲ ਹੋਈ ਕਰੋੜਾਂ ਰੁਪਏ ਦੀ ਠੱਗੀ ਦੇ ਮਾਮਲੇ ’ਚ ਸਾਈਬਰ ਸੈੱਲ ਦੀ ਪੁਲਸ ਨੇ ਕੇਸ…
View More ਰਿਟਾ. ਆਈ.ਜੀ . ਚਾਹਲ ਦੀ ਸਿਹਤ ਵਿਚ ਸੁਧਾਰ, ਪੁਲਸ ਵੱਲੋਂ ਜਾਂਚ ਸ਼ੁਰੂਬਿਕਰਮ ਮਜੀਠੀਆ ਦੀ ਨਿਆਂਇਕ ਹਿਰਾਸਤ ਵਿਚ ਵਾਧਾ
ਅਗਲੀ ਸੁਣਵਾਈ 3 ਜਨਵਰੀ ਹੋਵੇਗੀ ਮੋਹਾਲੀ, 23 ਦਸੰਬਰ : ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ’ਚ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਵਧੀਕ ਜ਼ਿਲ੍ਹਾ ਸੈਸ਼ਨ…
View More ਬਿਕਰਮ ਮਜੀਠੀਆ ਦੀ ਨਿਆਂਇਕ ਹਿਰਾਸਤ ਵਿਚ ਵਾਧਾਸ਼ਰਾਬ ਫੈਕਟਰੀ ’ਚ ਪਰਾਲੀ ਦੀਆਂ ਗੱਠਾਂ ਨੂੰ ਲੱਗੀ ਅੱਗ
ਦਰਜਨ ਦੇ ਕਰੀਬ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੇ ਬੁਝਾਈ ਬਨੂੜ, 23 ਦਸੰਬਰ : ਬਨੂੜ ਤੋਂ ਨਡਿਆਲੀ ਨੂੰ ਜਾਂਦੀ ਲਿੰਕ ਸੜਕ ’ਤੇ ਸਥਿਤ ਚੰਡੀਗੜ੍ਹ ਡਿਸਟਿਲਰੀਜ਼ ਨਾਮੀ…
View More ਸ਼ਰਾਬ ਫੈਕਟਰੀ ’ਚ ਪਰਾਲੀ ਦੀਆਂ ਗੱਠਾਂ ਨੂੰ ਲੱਗੀ ਅੱਗਠੰਢ ’ਚ ਹੱਥ ਸੇਕਦਿਆਂ ਅੱਗ ਲੱਗਣ ਕਾਰਨ ਬਜ਼ੁਰਗ ਔਰਤ ਦੀ ਮੌਤ
ਸੁਨਾਮ, 23 ਦਸੰਬਰ : ਜ਼ਿਲਾ ਸੰਗਰੂਰ ਦੇ ਸ਼ਹਿਰ ਸੁਨਾਮ ਵਿਚ ਕੜਾਕੇ ਦੀ ਠੰਢ ਤੋਂ ਬਚਣ ਲਈ ਬੱਠਲ ’ਚ ਅੱਗ ਬਾਲ ਕੇ ਹੱਥ ਸੇਕ ਰਹੀ 85…
View More ਠੰਢ ’ਚ ਹੱਥ ਸੇਕਦਿਆਂ ਅੱਗ ਲੱਗਣ ਕਾਰਨ ਬਜ਼ੁਰਗ ਔਰਤ ਦੀ ਮੌਤਨਕਲੀ ਕਰੰਸੀ ਛਾਪਣ ਵਾਲੇ ਗਿਰੋਹ ਦਾ ਇਕ ਮੈਂਬਰ ਗ੍ਰਿਫਤਾਰ
5,200 ਰੁਪਏ ਨਕਲੀ ਕਰੰਸੀ ਬਰਾਮਦ ਅਬੋਹਰ, 23 ਦਸੰਬਰ : ਸਥਾਨਕ ਸਿਟੀ ਥਾਣਾ ਨੰਬਰ-1 ਦੀ ਪੁਲਸ ਨੇ ਅਬੋਹਰ ਸ਼ਹਿਰ ਦੇ ਮੁਹੱਲਾ ਜੰਮੂ ਬਸਤੀ ’ਚ ਨਕਲੀ ਕਰੰਸੀ…
View More ਨਕਲੀ ਕਰੰਸੀ ਛਾਪਣ ਵਾਲੇ ਗਿਰੋਹ ਦਾ ਇਕ ਮੈਂਬਰ ਗ੍ਰਿਫਤਾਰਮੁੱਖ ਮੰਤਰੀ ਮਾਨ ਵੱਲੋਂ ਮੁੱਖ ਮੈਡੀਕਲ ਕਾਲਜਾਂ ਨੂੰ ਅਪਗ੍ਰੇਡ ਕਰਨ ਲਈ 68.98 ਕਰੋੜ ਦੇ ਫੰਡ ਜਾਰੀ ਕਰਨ ਦੇ ਹੁਕਮ
ਚੰਡੀਗੜ੍ਹ, 23 ਦਸੰਬਰ : ਮੈਡੀਕਲ ਕਾਲਜਾਂ ’ਚ ਲੋਕਾਂ ਨੂੰ ਮਿਆਰੀ ਇਲਾਜ ਤੇ ਮੈਡੀਕਲ ਟੈਸਟਾਂ ਦੀਆਂ ਸਹੂਲਤਾਂ ਮੁਹੱਈਆ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ…
View More ਮੁੱਖ ਮੰਤਰੀ ਮਾਨ ਵੱਲੋਂ ਮੁੱਖ ਮੈਡੀਕਲ ਕਾਲਜਾਂ ਨੂੰ ਅਪਗ੍ਰੇਡ ਕਰਨ ਲਈ 68.98 ਕਰੋੜ ਦੇ ਫੰਡ ਜਾਰੀ ਕਰਨ ਦੇ ਹੁਕਮ