ਨਵੀਂ ਦਿੱਲੀ, 17 ਦਸੰਬਰ : -ਸੜਕ ਆਵਾਜਾਈ ਅਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਨੇ ਬੁੱਧਵਾਰ ਨੂੰ ਕਿਹਾ ਕਿ ਦਿੱਲੀ-ਦੇਹਰਾਦੂਨ ਐਕਸਪ੍ਰੈੱਸ-ਵੇਅ ਦੇ ਚਾਲੂ ਹੋਣ ਤੋਂ ਬਾਅਦ ਰਾਸ਼ਟਰੀ…
View More ਐਕਸਪ੍ਰੈੱਸ-ਵੇਅ ਬਣਨ ਨਾਲ ਦਿੱਲੀ ਤੋਂ ਦੇਹਰਾਦੂਨ ਦੀ ਦੂਰੀ 2 ਘੰਟੇ ’ਚ ਤੈਅ ਹੋਵੇਗੀ : ਗਡਕਰੀBlog
ਸੁਪਰੀਮ ਕੋਰਟ ਪੁੱਜੇ ਬਿਕਰਮ ਮਜੀਠੀਆ
ਚੰਡੀਗੜ੍ਹ, 17 ਦਸੰਬਰ : ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਕੋਈ ਰਾਹਤ ਨਾ ਮਿਲਣ ’ਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਕੈਬਨਿਟ ਮੰਤਰੀ…
View More ਸੁਪਰੀਮ ਕੋਰਟ ਪੁੱਜੇ ਬਿਕਰਮ ਮਜੀਠੀਆਅਸਲ ਲੜਾਈ ਵਿਧਾਨ ਸਭਾ ਚੋਣਾਂ ਦੌਰਾਨ ਲੜੀ ਜਾਵੇਗੀ : ਰਾਜਾ ਵੜਿੰਗ
ਚੰਡੀਗੜ੍ਹ, 17 ਦਸੰਬਰ : ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਹੈ ਕਿ ਉਹ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੇ ਨਤੀਜਿਆਂ ਤੋਂ…
View More ਅਸਲ ਲੜਾਈ ਵਿਧਾਨ ਸਭਾ ਚੋਣਾਂ ਦੌਰਾਨ ਲੜੀ ਜਾਵੇਗੀ : ਰਾਜਾ ਵੜਿੰਗਲੋਕਾਂ ਨੇ ‘ਆਪ’ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ’ਤੇ ਲਾਈ ਮੋਹਰ : ਅਮਨ ਅਰੋੜਾ
ਪਾਰਟੀ ਨੂੰ ਵੱਡਾ ਫ਼ਤਵਾ ਦੇਣ ਲਈ ਲੋਕਾਂ ਦਾ ਧੰਨਵਾਦ ਕੀਤਾ ਚੰਡੀਗੜ੍ਹ, 17 ਦਸੰਬਰ : ‘ਆਪ’ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਨੇ ਜ਼ਿਲਾ ਪ੍ਰੀਸ਼ਦ ਅਤੇ ਬਲਾਕ…
View More ਲੋਕਾਂ ਨੇ ‘ਆਪ’ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ’ਤੇ ਲਾਈ ਮੋਹਰ : ਅਮਨ ਅਰੋੜਾਜੱਗੂ ਭਗਵਾਨਪੁਰੀਆ ਸਮੇਤ 4 ਦੇ ਪ੍ਰੋਡਕਸ਼ਨ ਵਾਰੰਟ ਜਾਰੀ
ਮੋਹਾਲੀ, 17 ਦਸੰਬਰ : ਗੈਂਗਸਟਰ ਜਗਦੀਪ ਸਿੰਘ ਉਰਫ ਜੱਗੂ ਭਗਵਾਨਪੁਰੀਆ ਸਮੇਤ ਹੋਰਨਾਂ ਖ਼ਿਲਾਫ਼ ਥਾਣਾ (ਐੱਸ.ਐੱਸ.ਓ.ਸੀ) ਫ਼ੇਜ਼-1 ਮੋਹਾਲੀ ਵਿਖੇ ਦਰਜ ਮਾਮਲੇ ਦੀ ਸੁਣਵਾਈ ਵਧੀਕ ਜ਼ਿਲਾ ਸੈਸ਼ਨ…
View More ਜੱਗੂ ਭਗਵਾਨਪੁਰੀਆ ਸਮੇਤ 4 ਦੇ ਪ੍ਰੋਡਕਸ਼ਨ ਵਾਰੰਟ ਜਾਰੀਪੰਜਾਬ ’ਚ ਬਣਾਏ ਜਾਣਗੇ 8 ਜੰਗਲ ਤੇ ਕੁਦਰਤ ਜਾਗਰੂਕਤਾ ਪਾਰਕ : ਮੰਤਰੀ ਕਟਾਰੂਚੱਕ
ਚੰਡੀਗੜ੍ਹ, 17 ਦਸੰਬਰ : ਜੰਗਲਾਤ ਹੇਠਲੇ ਰਕਬੇ ਨੂੰ ਵਧਾਉਣ ਲਈ ਸਰਕਾਰ 8 ਜੰਗਲ ਅਤੇ ਕੁਦਰਤ ਜਾਗਰੂਕਤਾ ਪਾਰਕ ਵਿਕਸਿਤ ਕਰ ਰਹੀ ਹੈ। ਇਨ੍ਹਾਂ ’ਚੋਂ 4 ਪਾਰਕ…
View More ਪੰਜਾਬ ’ਚ ਬਣਾਏ ਜਾਣਗੇ 8 ਜੰਗਲ ਤੇ ਕੁਦਰਤ ਜਾਗਰੂਕਤਾ ਪਾਰਕ : ਮੰਤਰੀ ਕਟਾਰੂਚੱਕਰਾਣਾ ਬਲਾਚੌਰੀਆ ਕਤਲ ਮਾਮਲੇ ’ਚ ਮੁੱਖ ਮੁਲਜ਼ਮ ਪੁਲਸ ਮੁਕਾਬਲੇ ਵਿਚ ਮਾਰਿਆ
ਮਾਸਟਰਮਾਈਂਡ ਐਸ਼ਦੀਪ ਵੀ ਆਇਆ ਅੜਿੱਕੇ, 2 ਪੁਲਸ ਮੁਲਾਜ਼ਮ ਵੀ ਫੱਟੜ ਡੇਰਾਬੱਸੀ, 17 ਦਸੰਬਰ : ਮੋਹਾਲੀ ਜ਼ਿਲਾ ਪੁਲਸ ਨੇ ਦੋ ਦਿਨ ਪਹਿਲਾਂ ਕਬੱਡੀ ਖਿਡਾਰੀ ਤੇ ਪ੍ਰਮੋਟਰ…
View More ਰਾਣਾ ਬਲਾਚੌਰੀਆ ਕਤਲ ਮਾਮਲੇ ’ਚ ਮੁੱਖ ਮੁਲਜ਼ਮ ਪੁਲਸ ਮੁਕਾਬਲੇ ਵਿਚ ਮਾਰਿਆ‘ਯੁੱਧ ਨਸ਼ਿਆਂ ਵਿਰੁੱਧ’ : 291ਵੇਂ ਦਿਨ 103 ਨਸ਼ਾ ਸਮੱਗਲਰ ਕਾਬੂ
ਚੰਡੀਗੜ੍ਹ, 17 ਦਸੰਬਰ : ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ 291ਵੇਂ ਦਿਨ ਪੰਜਾਬ ਪੁਲਸ ਨੇ 278 ਥਾਵਾਂ ’ਤੇ ਛਾਪੇਮਾਰੀ ਕੀਤੀ, ਜਿਸ ਉਪਰੰਤ ਸੂਬੇ ਭਰ ’ਚ 83…
View More ‘ਯੁੱਧ ਨਸ਼ਿਆਂ ਵਿਰੁੱਧ’ : 291ਵੇਂ ਦਿਨ 103 ਨਸ਼ਾ ਸਮੱਗਲਰ ਕਾਬੂਐੱਮ.ਪੀ. ਅੰਮ੍ਰਿਤਪਾਲ ਸਿੰਘ ਦੀ ਪਟੀਸ਼ਨ ’ਤੇ ਸੁਣਵਾਈ 18 ਤੱਕ ਮੁਲਤਵੀ
ਚੰਡੀਗੜ੍ਹ, 17 ਦਸੰਬਰ : ਖਡੂਰ ਸਾਹਿਬ ਤੋਂ ਲੋਕ ਸਭਾ ਮੈਂਬਰ ਅੰਮ੍ਰਿਤਪਾਲ ਸਿੰਘ ਲਈ ਸੰਸਦ ਦੇ ਸਰਦ ਰੁੱਤ ਇਜਲਾਸ ’ਚ ਹਿੱਸਾ ਲੈਣ ਦਾ ਰੋਸਤਾ ਲਗਾਤਾਰ ਮੁਸ਼ਕਲ…
View More ਐੱਮ.ਪੀ. ਅੰਮ੍ਰਿਤਪਾਲ ਸਿੰਘ ਦੀ ਪਟੀਸ਼ਨ ’ਤੇ ਸੁਣਵਾਈ 18 ਤੱਕ ਮੁਲਤਵੀਵਪਾਰ ਮੰਡਲ ਦੇ ਉਪ-ਪ੍ਰਧਾਨ ਦਾ ਕਤਲ ਕਰਨ ਵਾਲੇ 5 ਗ੍ਰਿਫਤਾਰ
ਨੌਕਰਾਣੀ ਨਾਲ ਸਰੀਰਕ ਸਬੰਧ ਬਣਾਉਣ ਦਾ ਦਬਾਅ ਬਣਿਆ ਕਤਲ ਦਾ ਕਾਰਨ : ਐੱਸ. ਐੱਸ. ਪੀ. ਨਵਾਂਸ਼ਹਿਰ, 17 ਦਸੰਬਰ : ਨਵਾਂਸ਼ਹਿਰ ਵਪਾਰ ਮੰਡਲ ਦੇ ਉਪ-ਪ੍ਰਧਾਨ ਰਵਿੰਦਰ…
View More ਵਪਾਰ ਮੰਡਲ ਦੇ ਉਪ-ਪ੍ਰਧਾਨ ਦਾ ਕਤਲ ਕਰਨ ਵਾਲੇ 5 ਗ੍ਰਿਫਤਾਰ