ਨਵੀਂ ਦਿੱਲੀ, 8 ਦਸੰਬਰ : ਪੰਜਾਬ ਅਤੇ ਹਰਿਆਣਾ ’ਚ ਪਰਾਲੀ ਸਾੜਨ ਦੇ ਮਾਮਲਿਆਂ ’ਚ 50 ਫੀਸਦੀ ਤੋਂ ਵੱਧ ਦੀ ਕਮੀ ਆਈ ਹੈ। ਇਹ ਜਾਣਕਾਰੀ ਏਅਰ…
View More ਪੰਜਾਬ-ਹਰਿਆਣਾ ’ਚ ਪਰਾਲੀ ਸਾੜਨ ਦੇ ਮਾਮਲੇ 50 ਫੀਸਦੀ ਘਟੇBlog
ਮਾਸੂਮ ਦਲਿਤ ਭੈਣ-ਭਰਾ ਬਲੀ ਕਾਂਡ : ਮੁੱਖ ਦੋਸ਼ੀ 2 ਸਾਲਾਂ ਤੋਂ ਫਰਾਰ
ਅਦਾਲਤ ਨੇ ਐੱਸ.ਐੱਸ.ਪੀ. ਬਠਿੰਡਾ ਤੇ ਡੀ.ਸੀ. ਮਾਨਸਾ ਤੋਂ ਮੰਗੀ ਰਿਪੋਰਟ ਬਠਿੰਡਾ, 8 ਦਸੰਬਰ : ਕੋਟਫ਼ੱਤਾ ’ਚ ਮਾਸੂਮ ਦਲਿਤ ਭੈਣ–ਭਰਾ ਦੀ ਬਲੀ ਦੇਣ ਦੇ ਦਰਿੰਦਗੀ ਭਰੇ…
View More ਮਾਸੂਮ ਦਲਿਤ ਭੈਣ-ਭਰਾ ਬਲੀ ਕਾਂਡ : ਮੁੱਖ ਦੋਸ਼ੀ 2 ਸਾਲਾਂ ਤੋਂ ਫਰਾਰਲੜਕੀ ਨਾਲ ਛੇੜਛਾੜ ਦਾ ਵਿਰੋਧ ਕਰਨ ’ਤੇ ਪਿਤਾ ਦਾ ਕੀਤਾ ਕਤਲ
ਅਬੋਹਰ, 8 ਦਸੰਬਰ : ਨੇੜਲੇ ਪਿੰਡ ਭੰਗਾਲਾ ’ਚ ਕੱਲ ਸ਼ਾਮ ਇਕ ਦੁਖਦਾਈ ਘਟਨਾ ਵਾਪਰੀ। ਇਕ ਨੌਜਵਾਨ ਕੁਝ ਸਮੇਂ ਤੋਂ ਇਕ ਲੜਕੀ ਨੂੰ ਤੰਗ-ਪ੍ਰੇਸ਼ਾਨ ਕਰ ਰਿਹਾ…
View More ਲੜਕੀ ਨਾਲ ਛੇੜਛਾੜ ਦਾ ਵਿਰੋਧ ਕਰਨ ’ਤੇ ਪਿਤਾ ਦਾ ਕੀਤਾ ਕਤਲਪੈਂਗਯੋ ਟੈਕਨੋ ਵੈਲੀ ਦੀ ਤਰਜ਼ ’ਤੇ ਮੋਹਾਲੀ ਨੂੰ ਕੀਤਾ ਜਾਵੇਗਾ ਵਿਕਸਤ : ਭਗਵੰਤ ਮਾਨ
ਚੰਡੀਗੜ੍ਹ, 8 ਦਸੰਬਰ : ਮੁੱਖ ਮੰਤਰੀ ਭਗਵੰਤ ਮਾਨ ਨੇ ਡੇਵੂ ਈ. ਐਂਡ ਸੀ., ਜੀ.ਐੱਸ. ਇੰਜੀਨੀਅਰਿੰਗ ਐਂਡ ਕੰਸਟ੍ਰਕਸ਼ਨ (ਜੀ.ਐੱਸ. ਈ. ਐਂਡ ਸੀ.), ਨੋਂਗਸ਼ਿਮ, ਕੋਰੀਆ ਡਿਫੈਂਸ ਇੰਡਸਟਰੀ…
View More ਪੈਂਗਯੋ ਟੈਕਨੋ ਵੈਲੀ ਦੀ ਤਰਜ਼ ’ਤੇ ਮੋਹਾਲੀ ਨੂੰ ਕੀਤਾ ਜਾਵੇਗਾ ਵਿਕਸਤ : ਭਗਵੰਤ ਮਾਨਵਿੱਤ ਮੰਤਰੀ ਹਰਪਾਲ ਚੀਮਾ ਨੇ ਕਾਂਗਰਸ ਤੇ ਭਾਜਪਾ ’ਤੇ ਵਿੰਨ੍ਹਿਆਂ ਨਿਸ਼ਾਨਾ
ਕਿਹਾ-ਕਾਂਗਰਸ ’ਚ ਮੁੱਖ ਮੰਤਰੀ ਦੇ ਅਹੁਦੇ ਹੀ ਨਹੀਂ, ਸਗੋਂ ਵਿਧਾਇਕਾਂ ਲਈ ਵੀ ਟਿਕਟਾਂ 5-5 ਕਰੋੜ ’ਚ ਵਿਕਦੀਆਂ ਹਨ ਦੋਵੇਂ ਪਾਰਟੀਆਂ ਨੂੰ 24 ਘੰਟਿਆਂ ਅੰਦਰ ਜਵਾਬ…
View More ਵਿੱਤ ਮੰਤਰੀ ਹਰਪਾਲ ਚੀਮਾ ਨੇ ਕਾਂਗਰਸ ਤੇ ਭਾਜਪਾ ’ਤੇ ਵਿੰਨ੍ਹਿਆਂ ਨਿਸ਼ਾਨਾਉੱਚੀਆਂ ਪਹਾੜੀਆਂ ’ਤੇ ਬਰਫਬਾਰੀ, ਸ਼੍ਰੀਨਗਰ-ਲੇਹ-ਮਨਾਲੀ ਰਾਸ਼ਟਰੀ ਰਾਜ ਮਾਰਗ ਬੰਦ
ਜੰਮੂ, 8 ਦਸੰਬਰ : ਜੰਮੂ-ਕਸ਼ਮੀਰ ਅਤੇ ਹਿਮਾਚਲ ਦੀਆਂ ਉੱਚੀਆਂ ਪਹਾੜੀਆਂ ’ਤੇ ਤਾਜ਼ਾ ਬਰਫਬਾਰੀ ਹੋਣ ਨਾਲ ਠੰਢ ਦਾ ਕਹਿਰ ਜਾਰੀ ਹੈ। ਕਸ਼ਮੀਰ ’ਚ ਜੋਜ਼ਿਲਾ ਦੱਰੇ, ਸੋਨਮਰਗ,…
View More ਉੱਚੀਆਂ ਪਹਾੜੀਆਂ ’ਤੇ ਬਰਫਬਾਰੀ, ਸ਼੍ਰੀਨਗਰ-ਲੇਹ-ਮਨਾਲੀ ਰਾਸ਼ਟਰੀ ਰਾਜ ਮਾਰਗ ਬੰਦਸੁਖਬੀਰ ਬਾਦਲ ਹੁਣ ਜਲਾਲਾਬਾਦ ਦੀ ਬਜਾਏ ਗਿੱਦੜਬਾਹਾ ਤੋਂ ਲੜਨਗੇ ਚੋਣ
ਕਿਹਾ-ਪੰਜਾਬ, ਪੰਜਾਬੀ, ਖ਼ਾਲਸਾ ਪੰਥ ਤੇ ਅਕਾਲੀ ਦਲ ਦੇ ਵੱਕਾਰ ਨਾਲ ਕਦੇ ਸਮਝੌਤਾ ਨਹੀਂ ਕਰਾਂਗਾ ਸਿਆਸੀ ਆਗੂਆਂ ਨੇ ਮਰਹੂਮ ਪ੍ਰਕਾਸ਼ ਸਿੰਘ ਬਾਦਲ ਨੂੰ 98ਵੇਂ ਜਨਮਦਿਨ ’ਤੇ…
View More ਸੁਖਬੀਰ ਬਾਦਲ ਹੁਣ ਜਲਾਲਾਬਾਦ ਦੀ ਬਜਾਏ ਗਿੱਦੜਬਾਹਾ ਤੋਂ ਲੜਨਗੇ ਚੋਣਨਵਜੋਤ ਕੌਰ ਸਿੱਧੂ ਕਾਂਗਰਸ ਦੀ ਮੁੱਢਲੀ ਮੈਂਬਰਸ਼ਿਪ ਮੁਅੱਤਲ
ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ ਜਾਰੀ ਕੀਤੇ ਮੁਅੱਤਲੀ ਦੇ ਹੁਕਮ ਚੰਡੀਗੜ੍ਹ , 8 ਦਸੰਬਰ : ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸਾਬਕਾ…
View More ਨਵਜੋਤ ਕੌਰ ਸਿੱਧੂ ਕਾਂਗਰਸ ਦੀ ਮੁੱਢਲੀ ਮੈਂਬਰਸ਼ਿਪ ਮੁਅੱਤਲ6 ਆਧੁਨਿਕ ਪਿਸਤੌਲਾਂ ਨਾਲ ਨਾਬਾਲਿਗ ਸਮੇਤ 6 ਗ੍ਰਿਫ਼ਤਾਰ
ਸਰਹੱਦ ਪਾਰੋਂ ਚੱਲ ਰਹੇ ਹਥਿਆਰ ਸਮੱਗਲਿੰਗ ਮਡਿਊਲ ਦਾ ਪਰਦਾਫ਼ਾਸ਼ ਅੰਮ੍ਰਿਤਸਰ, 8 ਦਸੰਬਰ : ਅੰਮ੍ਰਿਤਸਰ ਕਮਿਸ਼ਨਰੇਟ ਪੁਲਸ ਨੇ ਪਾਕਿਸਤਾਨ ਵੱਲੋਂ ਸੰਚਾਲਿਤ ਹਥਿਆਰ ਸਮੱਗਲਿੰਗ ਮਡਿਊਲ ਦੇ 6…
View More 6 ਆਧੁਨਿਕ ਪਿਸਤੌਲਾਂ ਨਾਲ ਨਾਬਾਲਿਗ ਸਮੇਤ 6 ਗ੍ਰਿਫ਼ਤਾਰਮੁੱਖ ਮੰਤਰੀ ਰੇਖਾ ਗੁਪਤਾ ਕੈਬਨਿਟ ਮੰਤਰੀਆਂ ਸਮੇਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ
ਦੇਸ਼ ਅਤੇ ਸਭ ਦੇ ਭਲੇ ਲਈ ਅਰਦਾਸ ਕੀਤੀ ਅੰਮ੍ਰਿਤਸਰ, 8 ਦਸੰਬਰ : ਦਿੱਲੀ ਦੀ ਮੁੱਖ ਮੰਤਰੀ, ਰੇਖਾ ਗੁਪਤਾ ਆਪਣੇ ਕੈਬਨਿਟ ਮੰਤਰੀਆਂ ਸਮੇਤ ਅੰਮ੍ਰਿਤਸਰ ਪਹੁੰਚੇ। ਇਸ…
View More ਮੁੱਖ ਮੰਤਰੀ ਰੇਖਾ ਗੁਪਤਾ ਕੈਬਨਿਟ ਮੰਤਰੀਆਂ ਸਮੇਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ