ਪੁਲਿਸ ਵੱਲੋਂ ਵਾਟਰ ਕੈਨਨ ਦੀ ਵਰਤੋਂ ਅਤੇ ਕਈ ਮੰਤਰੀ ਗ੍ਰਿਫ਼ਤਾਰ ਚੰਡੀਗੜ੍ਹ, 9 ਫਰਵਰੀ : ਪੰਜਾਬ ਦੀ ਸੱਤਾਧਾਰੀ ਆਮ ਆਦਮੀ ਪਾਰਟੀ (ਆਪ) ਵੱਲੋਂ ਅੱਜ ਚੰਡੀਗੜ੍ਹ ਵਿੱਚ…
View More ਚੰਡੀਗੜ੍ਹ ‘ਚ ‘ਆਪ’ ਦਾ ਜ਼ੋਰਦਾਰ ਪ੍ਰਦਰਸ਼ਨ : ਬਾਜਵਾ ਦੀ ਰਿਹਾਇਸ਼ ਦਾ ਘਿਰਾਓBlog
ਫਿਲੌਰ ਵਿਚ ਗੁਰਦੁਆਰਾ ਸਾਹਿਬ ਵਿਖੇ ਲੱਗੀ ਅੱਗ, ਪਾਵਨ ਸਰੂਪ ਅਗਨ ਭੇਂਟ
ਫਿਲੌਰ, 9 ਫਰਵਰੀ : ਜ਼ਿਲਾ ਜਲੰਧਰ ਦੇ ਫਿਲੌਰ ਅਧੀਨ ਪੈਂਦੇ ਪਿੰਡ ਅਨੀਰ ਵਿੱਚ ਸਥਿਤ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਗੁਰਦੁਆਰਾ ਸਾਹਿਬ ਵਿੱਚ ਦੇਰ ਰਾਤ…
View More ਫਿਲੌਰ ਵਿਚ ਗੁਰਦੁਆਰਾ ਸਾਹਿਬ ਵਿਖੇ ਲੱਗੀ ਅੱਗ, ਪਾਵਨ ਸਰੂਪ ਅਗਨ ਭੇਂਟਸਰਹੱਦ ਪਾਰ ਸਮੱਗਲਿੰਗ ਨੈੱਟਵਰਕ ਨਾਲ ਜੁੜੇ 5 ਮੁਲਜ਼ਮ ਗ੍ਰਿਫ਼ਤਾਰ
6 ਪਿਸਤੌਲ, ਹੈਰੋਇਨ ਤੇ ਡਰੱਗ ਮਨੀ ਬਰਾਮਦ ਅੰਮ੍ਰਿਤਸਰ, 9 ਫਰਵਰੀ : ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਵਿੱਢੀ ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਤਹਿਤ ਅੰਮ੍ਰਿਤਸਰ…
View More ਸਰਹੱਦ ਪਾਰ ਸਮੱਗਲਿੰਗ ਨੈੱਟਵਰਕ ਨਾਲ ਜੁੜੇ 5 ਮੁਲਜ਼ਮ ਗ੍ਰਿਫ਼ਤਾਰਮੈਡੀਕਲ ਸਟੋਰ ਮਾਲਕ ਦਾ ਕਤਲ ਕਰਨ ਵਾਲਾ ਸ਼ੂਟਰ ਪੁਲਸ ਮੁਕਾਬਲੇ ਦੌਰਾਨ ਜ਼ਖ਼ਮੀ
ਡੇਰਾ ਬਾਬਾ ਨਾਨਕ ਪੁਲਸ ਦੀ ਵੱਡੀ ਕਾਰਵਾਈ; ਵਿਦੇਸ਼ੀ ਗੈਂਗਸਟਰ ਦੇ ਇਸ਼ਾਰੇ ’ਤੇ ਹੋਇਆ ਸੀ ਕਤਲ ਬਟਾਲਾ, 9 ਫਰਵਰੀ : ਡੇਰਾ ਬਾਬਾ ਨਾਨਕ ਦੇ ਪਿੰਡ ਖੰਨਾ…
View More ਮੈਡੀਕਲ ਸਟੋਰ ਮਾਲਕ ਦਾ ਕਤਲ ਕਰਨ ਵਾਲਾ ਸ਼ੂਟਰ ਪੁਲਸ ਮੁਕਾਬਲੇ ਦੌਰਾਨ ਜ਼ਖ਼ਮੀਵਿਜੀਲੈਂਸ ਬਿਊਰੋ ਵੱਲੋਂ ਜਨਵਰੀ ਦੌਰਾਨ ਰਿਸ਼ਵਤਖੋਰੀ ਦੇ 8 ਮਾਮਲਿਆਂ ’ਚ 11 ਵਿਅਕਤੀ ਕਾਬੂ
ਅਦਾਲਤਾਂ ਵੱਲੋਂ 7 ਮਾਮਲਿਆਂ ’ਚ 11 ਦੋਸ਼ੀਆਂ ਨੂੰ ਸੁਣਾਈ ਗਈ ਕੈਦ ਤੇ ਜੁਰਮਾਨੇ ਦੀ ਸਜ਼ਾ ਚੰਡੀਗੜ੍ਹ, 9 ਫਰਵਰੀ- ਵਿਜੀਲੈਂਸ ਬਿਊਰੋ ਨੇ ਜਨਵਰੀ ਮਹੀਨੇ ਦੌਰਾਨ ਭ੍ਰਿਸ਼ਟਾਚਾਰ…
View More ਵਿਜੀਲੈਂਸ ਬਿਊਰੋ ਵੱਲੋਂ ਜਨਵਰੀ ਦੌਰਾਨ ਰਿਸ਼ਵਤਖੋਰੀ ਦੇ 8 ਮਾਮਲਿਆਂ ’ਚ 11 ਵਿਅਕਤੀ ਕਾਬੂ14 ਸਾਲਾ ਬੱਚੇ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ
ਹਸਪਤਾਲ ’ਚ ਡਾਕਟਰ ਨਾ ਹੋਣ ਕਾਰਨ ਮਰਨ ਵਾਲੇ ਬੱਚੇ ਨੂੰ ਕੀਤਾ ਗਿਆ ਰੈਫ਼ਰ ਜੈਤੋ, 9 ਫਰਵਰੀ : ਜੈਤੋ-ਕੋਟਕਪੂਰਾ ਰੋਡ ’ਤੇ ਸਥਿਤ ਹਰਗੋਬਿੰਦ ਨਗਰ ਵਿਖੇ ਇਕ…
View More 14 ਸਾਲਾ ਬੱਚੇ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀਰਾਜਪਾਲ ਗੁਲਾਬ ਚੰਦ ਕਟਾਰੀਆ ਵੱਲੋਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ
ਨਸ਼ਿਆਂ ਵਿਰੁੱਧ 4-ਰੋਜ਼ਾ ਜਾਗਰੂਕਤਾ ਪੈਦਲ ਯਾਤਰਾ ਸ਼ੁਰੂ ਕਰਨ ਤੋਂ ਪਹਿਲਾਂ ਲਿਆ ਗੁਰੂ ਸਾਹਿਬ ਦਾ ਆਸ਼ੀਰਵਾਦ ਅੰਮ੍ਰਿਤਸਰ, 9 ਫਰਵਰੀ : ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪੰਜਾਬ…
View More ਰਾਜਪਾਲ ਗੁਲਾਬ ਚੰਦ ਕਟਾਰੀਆ ਵੱਲੋਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆਭਾਰਤ-ਅਮਰੀਕਾ ਵਪਾਰ ਸਮਝੌਤੇ ’ਤੇ ਦੇਸ਼ ਨੂੰ ਕੀਤਾ ਜਾ ਰਿਹਾ ਗੁੰਮਰਾਹ : ਹਰਸਿਮਰਤ ਬਾਦਲ
ਕਿਹਾ-ਵਿਦੇਸ਼ੀ ਫ਼ਸਲਾਂ ਦੇ ਦੇਸ਼ ’ਚ ਆਉਣ ਨਾਲ ਕਿਸਾਨਾਂ ਦੀ ਹੋਵੇਗੀ ਤਬਾਹੀ ਚੰਡੀਗੜ੍ਹ, 9 ਫਰਵਰੀ- ਸ਼੍ਰੋਮਣੀ ਅਕਾਲੀ ਦਲ ਦੇ ਲੋਕ ਸਭਾ ਮੈਂਬਰ ਹਰਸਿਮਰਤ ਕੌਰ ਬਾਦਲ ਨੇ…
View More ਭਾਰਤ-ਅਮਰੀਕਾ ਵਪਾਰ ਸਮਝੌਤੇ ’ਤੇ ਦੇਸ਼ ਨੂੰ ਕੀਤਾ ਜਾ ਰਿਹਾ ਗੁੰਮਰਾਹ : ਹਰਸਿਮਰਤ ਬਾਦਲਵਿਜੀਲੈਂਸ ਬਿਊਰੋ ਨੇ ਏ.ਐੱਸ.ਆਈ. ਨੂੰ 15,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ
ਅਦਾਲਤ ’ਚ ਚਲਾਨ ਪੇਸ਼ ਕਰਨ ਬਦਲੇ ਮੰਗੀ ਸੀ ਰਿਸ਼ਵਤ; ਵਿਜੀਲੈਂਸ ਨੇ ਜਾਲ ਵਿਛਾ ਕੇ ਦਬੋਚਿਆ ਮੋਹਾਲੀ, 9 ਫਰਵਰੀ : ਮੋਹਾਲੀ ਵਿਜੀਲੈਂਸ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਚੱਲ…
View More ਵਿਜੀਲੈਂਸ ਬਿਊਰੋ ਨੇ ਏ.ਐੱਸ.ਆਈ. ਨੂੰ 15,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂਪਿਊਸ਼ ਗੋਇਲ ਦੇ ਖ਼ਿਲਾਫ਼ ਡੀ.ਐੱਮ.ਕੇ. ਮੈਂਬਰ ਨੇ ਦਿੱਤਾ ਵਿਸ਼ੇਸ਼ ਅਧਿਕਾਰ ਉਲੰਘਣਾ ਨੋਟਿਸ
ਸੰਸਦ ਸੈਸ਼ਨ ਦੌਰਾਨ ਸਦਨ ਤੋਂ ਬਾਹਰ ਨੀਤੀਗਤ ਜਾਣਕਾਰੀ ਸਾਂਝੀ ਕਰਨ ਦਾ ਲੱਗਾ ਇਲਜ਼ਾਮ ਨਵੀਂ ਦਿੱਲੀ, 9 ਫਰਵਰੀ– ਰਾਜ ਸਭਾ ’ਚ ਸੋਮਵਾਰ ਨੂੰ ਦ੍ਰਵਿੜ ਮੁਨੇਤਰ ਕਸ਼ਗਮ…
View More ਪਿਊਸ਼ ਗੋਇਲ ਦੇ ਖ਼ਿਲਾਫ਼ ਡੀ.ਐੱਮ.ਕੇ. ਮੈਂਬਰ ਨੇ ਦਿੱਤਾ ਵਿਸ਼ੇਸ਼ ਅਧਿਕਾਰ ਉਲੰਘਣਾ ਨੋਟਿਸ