ਕਈ ਹੋਰਨਾਂ ਦੇ ਫਸੇ ਹੋਣ ਦਾ ਖਦਸ਼ਾ ਸ਼ਿਲਾਂਗ, 5 ਫਰਵਰੀ : ਮੇਘਾਲਿਆ ਦੇ ਈਸਟ ਜਯੰਤੀਆ ਹਿੱਲਜ਼ ਜ਼ਿਲਾ ’ਚ ਵੀਰਵਾਰ ਨੂੰ ਗੈਰ-ਕਾਨੂੰਨੀ ਕੋਲਾ ਖਾਣ ’ਚ ਧਮਾਕਾ…
View More ਮੇਘਾਲਿਆ ’ਚ ਗੈਰ-ਕਾਨੂੰਨੀ ਕੋਲਾ ਖਾਣ ’ਚ ਧਮਾਕਾ ; 16 ਮਰੇBlog
ਸੀਟੀ ਗਰੁੱਪ ਸ਼ਾਹਪੁਰ ਕੈਂਪਸ ਵਿਖੇ ਵਿਸ਼ਵ ਕੈਂਸਰ ਦਿਵਸ ਮੌਕੇ ਜਾਗਰੂਕਤਾ ਪ੍ਰੋਗਰਾਮ ਦਾ ਆਯੋਜਨ
ਜਲੰਧਰ, 5 ਫਰਵਰੀ : ਸੀਟੀ ਗਰੁੱਪ ਆਫ਼ ਇੰਸਟੀਚਿਊਸ਼ਨਜ਼, ਸ਼ਾਹਪੁਰ ਕੈਂਪਸ ਵੱਲੋਂ ‘ਵਿਸ਼ਵ ਕੈਂਸਰ ਦਿਵਸ’ ਦੇ ਸਬੰਧ ਵਿੱਚ ਇੱਕ ਵਿਸ਼ੇਸ਼ ਵਿਦਿਅਕ ਅਤੇ ਜਾਗਰੂਕਤਾ ਪ੍ਰੋਗਰਾਮ ਉਲੀਕਿਆ ਗਿਆ।…
View More ਸੀਟੀ ਗਰੁੱਪ ਸ਼ਾਹਪੁਰ ਕੈਂਪਸ ਵਿਖੇ ਵਿਸ਼ਵ ਕੈਂਸਰ ਦਿਵਸ ਮੌਕੇ ਜਾਗਰੂਕਤਾ ਪ੍ਰੋਗਰਾਮ ਦਾ ਆਯੋਜਨਖੇਤ ਦੀ ਡਿੱਗੀ ‘ਚ ਡੁੱਬਣ ਕਾਰਨ ਪਿਓ ਸਣੇ 2 ਪੁੱਤਰਾਂ ਦੀ ਦਰਦਨਾਕ ਮੌਤ
ਪਰਿਵਾਰ ‘ਤੇ ਟੁੱਟਿਆ ਦੁੱਖਾਂ ਦਾ ਪਹਾੜ ਹਨੂੰਮਾਨਗੜ੍ਹ, 5 ਫਰਵਰੀ : ਹਨੂੰਮਾਨਗੜ੍ਹ ਜ਼ਿਲ੍ਹੇ ਦੇ ਥਾਣਾ ਸੰਗਰੀਆ ਅਧੀਨ ਆਉਂਦੇ ਪਿੰਡ ਰਸੂਵਾਲਾ ਤੋਂ ਇੱਕ ਬਹੁਤ ਹੀ ਦਿਲ ਕੰਬਾਊ…
View More ਖੇਤ ਦੀ ਡਿੱਗੀ ‘ਚ ਡੁੱਬਣ ਕਾਰਨ ਪਿਓ ਸਣੇ 2 ਪੁੱਤਰਾਂ ਦੀ ਦਰਦਨਾਕ ਮੌਤਰਾਮਪੁਰਾ ਫੂਲ ਦੇ 8 ਸਾਲਾ ਆਰੇਨ ਨੇ ਸਿਰਜਿਆ ਵਿਸ਼ਵ ਰਿਕਾਰਡ
1 ਮਿੰਟ ‘ਚ ਹੱਲ ਕੀਤੇ ਗੁਣਾ ਦੇ 50 ਸਵਾਲ ਰਾਮਪੁਰਾ ਫੂਲ, 5 ਫਰਵਰੀ : ਜ਼ਿਲਾ ਬਠਿੰਡਾ ਦੇ ਕਸਬਾ ਰਾਮਪੁਰਾ ਫੂਲ ਦੇ 8 ਸਾਲਾ ਹੋਣਹਾਰ ਵਿਦਿਆਰਥੀ…
View More ਰਾਮਪੁਰਾ ਫੂਲ ਦੇ 8 ਸਾਲਾ ਆਰੇਨ ਨੇ ਸਿਰਜਿਆ ਵਿਸ਼ਵ ਰਿਕਾਰਡਅੰਡਰ-19 ਵਿਸ਼ਵ ਕੱਪ : ਅਫਗਾਨਿਸਤਾਨ ਨੂੰ ਹਰਾ ਕੇ ਭਾਰਤ 10ਵੀਂ ਵਾਰ ਫਾਈਨਲ ‘ਚ
ਆਰੋਨ ਜਾਰਜ ਦਾ ਸ਼ਾਨਦਾਰ ਸੈਂਕੜਾ, 6 ਫਰਵਰੀ ਨੂੰ ਇੰਗਲੈਂਡ ਨਾਲ ਹੋਵੇਗੀ ਟੱਕਰ ਬੁਲਾਵਾਯੋ, 5 ਫਰਵਰੀ : ਭਾਰਤੀ ਅੰਡਰ-19 ਟੀਮ ਨੇ ਇਤਿਹਾਸ ਰਚਦਿਆਂ 10ਵੀਂ ਵਾਰ ਵਿਸ਼ਵ…
View More ਅੰਡਰ-19 ਵਿਸ਼ਵ ਕੱਪ : ਅਫਗਾਨਿਸਤਾਨ ਨੂੰ ਹਰਾ ਕੇ ਭਾਰਤ 10ਵੀਂ ਵਾਰ ਫਾਈਨਲ ‘ਚਸ਼ਰਾਬੀ ਪਿਤਾ ਨੇ 5 ਸਾਲਾ ਧੀ ਦਾ ਗਲਾ ਘੁੱਟ ਕੇ ਕੀਤਾ ਕਤਲ, ਮੁਲਜ਼ਮ ਗ੍ਰਿਫ਼ਤਾਰ
ਜਲੰਧਰ, 5 ਫਰਵਰੀ : ਜਲੰਧਰ ਵਿਚ ਇੱਕ ਬੇਹੱਦ ਮੰਦਭਾਗੀ ਅਤੇ ਦਿਲ ਕੰਬਾਊ ਖ਼ਬਰ ਸਾਹਮਣੇ ਆਈ ਹੈ, ਜਿੱਥੇ ਇੱਕ ਕਲਯੁਗੀ ਪਿਤਾ ਨੇ ਆਪਣੀ ਹੀ 5 ਸਾਲਾ…
View More ਸ਼ਰਾਬੀ ਪਿਤਾ ਨੇ 5 ਸਾਲਾ ਧੀ ਦਾ ਗਲਾ ਘੁੱਟ ਕੇ ਕੀਤਾ ਕਤਲ, ਮੁਲਜ਼ਮ ਗ੍ਰਿਫ਼ਤਾਰਵਪਾਰੀਆਂ ਦੀਆਂ ਸ਼ਿਕਾਇਤਾਂ ਦੇ ਹੱਲ ਲਈ 10-11 ਫਰਵਰੀ ਨੂੰ ਸੂਬੇ ਵਿਚ ਲੱਗਣਗੇ ਵਿਸ਼ੇਸ਼ ਕੈਂਪ: ਵਿੱਤ ਮੰਤਰੀ
ਹਰਪਾਲ ਸਿੰਘ ਚੀਮਾ ਨੇ ਪੰਜਾਬ ਰਾਜ ਵਪਾਰੀ ਕਮਿਸ਼ਨ ਨਾਲ ਉੱਚ ਪੱਧਰੀ ਮੀਟਿੰਗ ਕੀਤੀ ਚੰਡੀਗੜ੍ਹ, 5 ਫਰਵਰੀ : ਸੂਬੇ ਭਰ ਵਿੱਚ ਕਾਰੋਬਾਰ ਕਰਨ ਦੀ ਸੌਖ ਨੂੰ…
View More ਵਪਾਰੀਆਂ ਦੀਆਂ ਸ਼ਿਕਾਇਤਾਂ ਦੇ ਹੱਲ ਲਈ 10-11 ਫਰਵਰੀ ਨੂੰ ਸੂਬੇ ਵਿਚ ਲੱਗਣਗੇ ਵਿਸ਼ੇਸ਼ ਕੈਂਪ: ਵਿੱਤ ਮੰਤਰੀਮੁੰਬਈ ਰੋਡ ਸ਼ੋਅ ਰਾਹੀਂ ਪੰਜਾਬ ਸਰਕਾਰ ਵੱਲੋਂ ਨਿਵੇਸ਼ ਅਤੇ ਰੁਜ਼ਗਾਰ ਦੇ ਨਵੇਂ ਯੁੱਗ ਦਾ ਆਗਾਜ਼
ਭਗਵੰਤ ਮਾਨ ਨੇ ਪੰਜਾਬ ਦੇ ਨੌਜਵਾਨਾਂ ਲਈ ਨਵੇਂ ਰੁਜ਼ਗਾਰ ਦੇ ਮੌਕੇ ਖੋਲ੍ਹਣ ਲਈ ਆਪਣੀ ਨਿਵੇਸ਼ ਮੁਹਿੰਮ ਨੂੰ ਹੋਰ ਤੇਜ਼ ਕੀਤਾ ਮੁੰਬਈ, 5 ਫਰਵਰੀ : ਮੁੱਖ…
View More ਮੁੰਬਈ ਰੋਡ ਸ਼ੋਅ ਰਾਹੀਂ ਪੰਜਾਬ ਸਰਕਾਰ ਵੱਲੋਂ ਨਿਵੇਸ਼ ਅਤੇ ਰੁਜ਼ਗਾਰ ਦੇ ਨਵੇਂ ਯੁੱਗ ਦਾ ਆਗਾਜ਼ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਗੁਰੂ ਰਵਿਦਾਸ ਜੀ ਦੇ 649ਵੇਂ ਪ੍ਰਕਾਸ਼ ਪੁਰਬ ਸਬੰਧੀ ਰਾਜ ਪੱਧਰੀ ਸਮਾਗਮਾਂ ਦਾ ਆਗਾਜ਼
ਹੁਸ਼ਿਆਰਪੁਰ, 5 ਫਰਵਰੀ: ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 649ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰਾਜ ਪੱਧਰੀ ਸਮਾਗਮ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਪੂਰੀ ਧਾਰਮਿਕ ਸ਼ਰਧਾ ਨਾਲ…
View More ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਗੁਰੂ ਰਵਿਦਾਸ ਜੀ ਦੇ 649ਵੇਂ ਪ੍ਰਕਾਸ਼ ਪੁਰਬ ਸਬੰਧੀ ਰਾਜ ਪੱਧਰੀ ਸਮਾਗਮਾਂ ਦਾ ਆਗਾਜ਼ਐਂਟੀ ਡਰੋਨ ਸਿਸਟਮ ਨੇ 4 ਕਿਲੋ ਹੈਰੋਇਨ ਸਮੇਤ ਡਰੋਨ ਨੂੰ ਹੇਠਾਂ ਸੁੱਟਿਆ
ਸਰਹੱਦ ਪਾਰਲੇ ਨੈੱਟਵਰਕ ਨੂੰ ਤਬਾਹ ਕਰਨ ਲਈ ਜਾਂਚ ਜਾਰੀ : ਡੀ.ਜੀ.ਪੀ. ਤਰਨਤਾਰਨ, 4 ਫਰਵਰੀ: ਜ਼ਿਲਾ ਤਰਨਤਾਰਨ ਅਧੀਨ ਆਉਂਦੀ ਭਾਰਤ-ਪਾਕਿਸਤਾਨ ਸਰਹੱਦ ਨੇੜੇ ਪੁਲਸ ਅਤੇ ਬੀ.ਐੱਸ.ਐੱਫ. ਵੱਲੋਂ…
View More ਐਂਟੀ ਡਰੋਨ ਸਿਸਟਮ ਨੇ 4 ਕਿਲੋ ਹੈਰੋਇਨ ਸਮੇਤ ਡਰੋਨ ਨੂੰ ਹੇਠਾਂ ਸੁੱਟਿਆ