ਜੇਦਾਹ, 17 ਨਵੰਬਰ : ਸਾਊਦੀ ਅਰਬ ਵਿਚ ਵਾਪਰੇ ਇਕ ਵੱਡੇ ਸੜਕ ਹਾਦਸੇ ਵਿਚ ਬੱਸ ’ਚ ਸਵਾਰ 43 ਭਾਰਤੀਆਂ ਸਮੇਤ ਕੁੱਲ 45 ਲੋਕਾਂ ਦੀ ਮੌਤ ਹੋਣ…
View More ਵੱਡਾ ਸੜਕ ਹਾਦਸਾ : ਮੱਕਾ ਤੋਂ ਮਦੀਨਾ ਜਾ ਰਹੇ 43 ਭਾਰਤੀਆਂ ਸਣੇ 45 ਲੋਕਾਂ ਦੀ ਮੌਤBlog
ਬੰਗਲਾਦੇਸ਼ ਦੀ ਸਾਬਕਾ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਨੂੰ ਫਾਂਸੀ ਦੀ ਸਜ਼ਾ
ਅਦਾਲਤ ਨੇ ਵਿਦਿਆਰਥੀਆਂ ਦੇ ਕਤਲਾਂ ਦਾ ਮੰਨਿਆ ਦੋਸ਼ੀ ; ਯੂਨਸ ਬੋਲੇ-ਭਾਰਤ ਨੂੰ ਹਸੀਨਾ ਨੂੰ ਸੌਂਪੇ ਢਾਕਾ, 17 ਨਵੰਬਰ : ਬੰਗਲਾਦੇਸ਼ ਦੀ ਸਾਬਕਾ ਪ੍ਰਧਾਨ ਮੰਤਰੀ ਸ਼ੇਖ…
View More ਬੰਗਲਾਦੇਸ਼ ਦੀ ਸਾਬਕਾ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਨੂੰ ਫਾਂਸੀ ਦੀ ਸਜ਼ਾਪੀ. ਆਰ. ਟੀ. ਸੀ.-ਪਨਬੱਸ ਵਰਕਰ ਯੂਨੀਅਨ ਵੱਲੋਂ ਹੜਤਾਲ : ਬੱਸਾਂ ਦਾ ਚੱਕਾ ਜਾਮ
ਪਟਿਆਲਾ, 17 ਨਵੰਬਰ : ਪੀ. ਆਰ. ਟੀ. ਸੀ. ਅਤੇ ਪਨਬੱਸ ਵਰਕਰ ਯੂਨੀਅਨ ਨੇ ਅੱਜ ਬੱਸ ਸਟੈਂਡ ਵਿਖੇ ਸਰਕਾਰ ਵੱਲੋਂ ਕਿਲੋਮੀਟਰ ਸਕੀਮ ਸਬੰਧੀ ਟੈਂਡਰ ਖੋਲ੍ਹਣ ਦਾ…
View More ਪੀ. ਆਰ. ਟੀ. ਸੀ.-ਪਨਬੱਸ ਵਰਕਰ ਯੂਨੀਅਨ ਵੱਲੋਂ ਹੜਤਾਲ : ਬੱਸਾਂ ਦਾ ਚੱਕਾ ਜਾਮਹੋਟਲ ‘ਚ ਵਿਆਹੁਤਾ ਪ੍ਰੇਮਿਕਾ ਦੀ ਹੱਤਿਆ
ਅੰਮ੍ਰਿਤਸਰ, 17 ਨਵੰਬਰ : ਜ਼ਿਲਾ ਅੰਮ੍ਰਿਤਸਰ ਸ਼ਹਿਰ ਦੇ ਖੇਤਰ ਸ਼ੇਰਾਂ ਵਾਲਾ ਗੇਟ ਨੇੜੇ ਇਕ ਹੋਟਲ ‘ਚ ਆਪਣੇ ਪ੍ਰੇਮੀ ਨਾਲ ਠਹਿਰੀ ਵਿਆਹੁਤਾ ਔਰਤ ਦੀ ਉਸ ਦੇ…
View More ਹੋਟਲ ‘ਚ ਵਿਆਹੁਤਾ ਪ੍ਰੇਮਿਕਾ ਦੀ ਹੱਤਿਆਫਿਰੋਜ਼ਪੁਰ ਤੋਂ ਅਮਰੀਕਾ ਭੇਜੇ ਜਾ ਰਹੇ ਪਾਰਸਲ ਵਿੱਚੋਂ ਮਿਲੀ ਅਫੀਮ
10.3 ਲੱਖ ਰੁਪਏ ਦੀ ਅਫੀਮ ਰਜਾਈ ਵਿੱਚ ਸੀ ਲੁਕਾਈ ਲੁਧਿਆਣਾ, 17 ਨਵੰਬਰ : ਲੁਧਿਆਣਾ ਵਿਚ ਡਾਇਰੈਕਟੋਰੇਟ ਆਫ਼ ਰੈਵੇਨਿਊ ਇੰਟੈਲੀਜੈਂਸ (ਡੀਆਰਆਈ) ਦੀ ਜ਼ੋਨਲ ਯੂਨਿਟ ਨੇ ਇੱਕ…
View More ਫਿਰੋਜ਼ਪੁਰ ਤੋਂ ਅਮਰੀਕਾ ਭੇਜੇ ਜਾ ਰਹੇ ਪਾਰਸਲ ਵਿੱਚੋਂ ਮਿਲੀ ਅਫੀਮਸਮਾਜਿਕ ਸੁਰੱਖਿਆ ਨੂੰ ਮਜ਼ਬੂਤ ਕਰਨ ਲਈ ਲਏ ਵੱਡੇ ਫ਼ੈਸਲੇ : ਡਾ. ਬਲਜੀਤ ਕੌਰ
ਚੰਡੀਗੜ੍ਹ, 17 ਨਵੰਬਰ : ਸਮਾਜਿਕ ਸੁਰੱਖਿਆ ਨੂੰ ਮਜ਼ਬੂਤ ਕਰਨ ਲਈ ਪੰਜਾਬ ਸਰਕਾਰ ਨੇ ਵੱਡੇ ਫ਼ੈਸਲੇ ਲਏ ਹਨ। ਇਹ ਪ੍ਰਗਟਾਵਾ ਸਮਾਜਿਕ ਨਿਆਂ, ਮਹਿਲਾ ਤੇ ਬਾਲ ਵਿਕਾਸ…
View More ਸਮਾਜਿਕ ਸੁਰੱਖਿਆ ਨੂੰ ਮਜ਼ਬੂਤ ਕਰਨ ਲਈ ਲਏ ਵੱਡੇ ਫ਼ੈਸਲੇ : ਡਾ. ਬਲਜੀਤ ਕੌਰਸ਼ਹੀਦੀ ਦਿਹਾੜੇ ਦੇ ਮੱਦੇਨਜ਼ਰ 25 ਨੂੰ ਰਹੇਗੀ ਸਰਕਾਰੀ ਛੁੱਟੀ
ਚੰਡੀਗੜ੍ਹ, 17 ਨਵੰਬਰ : 25 ਨਵੰਬਰ ਦਿਨ ਮੰਗਲਵਾਰ ਨੂੰ ਸਰਕਾਰੀ ਛੁੱਟੀ ਰਹੇਗੀ। ਇਸ ਦਿਨ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ ਹੈ। ਇਸ ਦਿਨ…
View More ਸ਼ਹੀਦੀ ਦਿਹਾੜੇ ਦੇ ਮੱਦੇਨਜ਼ਰ 25 ਨੂੰ ਰਹੇਗੀ ਸਰਕਾਰੀ ਛੁੱਟੀਪੰਜਾਬ ਵਿੱਚ ਠੰਢ ਵਧੀ, ਤਾਪਮਾਨ 5 ਡਿਗਰੀ ਸੈਲਸੀਅਸ ਤੱਕ ਪੁੱਜਾ
ਚੰਡੀਗੜ੍ਹ, 17 ਨਵੰਬਰ : ਪੰਜਾਬ ਵਿੱਚ ਮੌਸਮ ਬਦਲ ਰਿਹਾ ਹੈ। ਪਹਾੜਾਂ ਤੋਂ ਚੱਲ ਰਹੀਆਂ ਠੰਢੀਆਂ ਹਵਾਵਾਂ ਕਾਰਨ ਤਾਪਮਾਨ ਲਗਾਤਾਰ ਡਿੱਗ ਰਿਹਾ ਹੈ। ਪਿਛਲੇ 24 ਘੰਟਿਆਂ…
View More ਪੰਜਾਬ ਵਿੱਚ ਠੰਢ ਵਧੀ, ਤਾਪਮਾਨ 5 ਡਿਗਰੀ ਸੈਲਸੀਅਸ ਤੱਕ ਪੁੱਜਾਸਪੀਕਰ ਨੇ ਕੇਜਰੀਵਾਲ ਨੂੰ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ’ਚ ਸ਼ਾਮਲ ਹੋਣ ਲਈ ਸੱਦਾ ਦਿੱਤਾ
ਚੰਡੀਗੜ੍ਹ, 16 ਨਵੰਬਰ : ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹੀਦੀ ਦੇ 350 ਸਾਲਾ ਸ਼ਤਾਬਦੀ ਨੂੰ ਸਮਰਪਿਤ ਸਮਾਗਮਾਂ ਦੇ ਅੰਗ ਵਜੋਂ ਪੰਜਾਬ ਸਰਕਾਰ ਵੱਲੋਂ…
View More ਸਪੀਕਰ ਨੇ ਕੇਜਰੀਵਾਲ ਨੂੰ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ’ਚ ਸ਼ਾਮਲ ਹੋਣ ਲਈ ਸੱਦਾ ਦਿੱਤਾਮੁੱਖ ਮੰਤਰੀ ਵੱਲੋਂ ਸਰਾਭਾ ਪਿੰਡ ਲਈ 45.84 ਕਰੋੜ ਦੇ ਵਿਕਾਸ ਪ੍ਰਾਜੈਕਟਾਂ ਦਾ ਐਲਾਨ
ਭਗਵੰਤ ਮਾਨ ਨੇ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਹਾੜੇ ’ਤੇ ਸ਼ਰਧਾ ਦੇ ਫੁੱਲ ਕੀਤੇ ਭੇਟ ਲੁਧਿਆਣਾ, 16 ਨਵੰਬਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ…
View More ਮੁੱਖ ਮੰਤਰੀ ਵੱਲੋਂ ਸਰਾਭਾ ਪਿੰਡ ਲਈ 45.84 ਕਰੋੜ ਦੇ ਵਿਕਾਸ ਪ੍ਰਾਜੈਕਟਾਂ ਦਾ ਐਲਾਨ