ਅੰਮ੍ਰਿਤਸਰ, 25 ਅਕਤੂਬਰ : ਬੀ. ਐੱਸ. ਐੱਫ. ਅੰਮ੍ਰਿਤਸਰ ਸੈਕਟਰ ਦੀ ਟੀਮ ਨੇ ਮੁੱਲਾਂਕੋਟ ਅਤੇ ਚਾਹਰਪੁਰ ਦੇ ਸਰਹੱਦੀ ਪਿੰਡਾਂ ’ਚੋਂ 8 ਕਰੋੜ ਦੀ ਹੈਰੋਇਨ ਬਰਾਮਦ ਕੀਤੀ…
View More ਸਰਹੱਦੀ ਪਿੰਡਾਂ ’ਚੋਂ ਡਰੋਨ ਰਾਹੀਂ ਸੁੱਟੀ 8 ਕਰੋੜ ਦੀ ਹੈਰੋਇਨ ਬਰਾਮਦBlog
ਮੋਟਰਸਾਈਕਲ ਸਵਾਰਾਂ ਨੇ ਸ਼੍ਰੀ ਰਾਮ ਹਸਪਤਾਲ ’ਤੇ ਕੀਤੀ ਤਾਬੜਤੋੜ ਫਾਇਰਿੰਗ
ਘਟਨਾ ਸੀ.ਸੀ.ਟੀ.ਵੀ. ਕੈਮਰੇ ਵਿਚ ਕੈਦ ਕਲਾਨੌਰ, 25 ਅਕਤੂਬਰ : ਬੀਤੀ ਰਾਤ ਮੋਟਰਸਾਈਕਲ ਸਵਾਰ 2 ਨਕਾਬਪੋਸ਼ ਸ਼ਰਾਰਤੀ ਅਨਸ਼ਰਾਂ ਵੱਲੋਂ ਜ਼ਿਲਾ ਗੁਰਦਾਸਪੁਰ ਦੇ ਸਰਹੱਦੀ ਕਸਬਾ ਕਲਾਨੌਰ ਵਿਖੇ…
View More ਮੋਟਰਸਾਈਕਲ ਸਵਾਰਾਂ ਨੇ ਸ਼੍ਰੀ ਰਾਮ ਹਸਪਤਾਲ ’ਤੇ ਕੀਤੀ ਤਾਬੜਤੋੜ ਫਾਇਰਿੰਗਸਿੱਖ ਜਥੇਬੰਦੀਆਂ ਨੇ ਜਥੇ. ਕੁਲਦੀਪ ਸਿੰਘ ਗੜਗੱਜ ਦਾ ਦਸਤਾਰਾਂ ਦੇ ਕੇ ਕੀਤਾ ਸਨਮਾਨ
ਸ੍ਰੀ ਅਨੰਦਪੁਰ ਸਾਹਿਬ, 25 ਅਕਤੂਬਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਕਰਵਾਏ ਗਏ ਵਿਸ਼ੇਸ਼ ਸਮਾਗਮ ਦੌਰਾਨ ਤਖ਼ਤ ਸਾਹਿਬਾਨ ਦੇ ਜਥੇਦਾਰ,…
View More ਸਿੱਖ ਜਥੇਬੰਦੀਆਂ ਨੇ ਜਥੇ. ਕੁਲਦੀਪ ਸਿੰਘ ਗੜਗੱਜ ਦਾ ਦਸਤਾਰਾਂ ਦੇ ਕੇ ਕੀਤਾ ਸਨਮਾਨਢਾਈ ਕਿਲੋ ਆਰ.ਡੀ.ਐਕਸ ਨਾਲ ਅੱਤਵਾਦੀ ਟਿੱਡੀ ਗ੍ਰਿਫਤਾਰ
ਪਿਸਤੌਲ ਵੀ ਬਰਾਮਦ, ਨਹਿਰ ਕੰਢੇ ਲੁਕਾਇਆ ਸੀ ਧਮਾਕਾਖੇਜ਼ ਯੰਤਰ ਪਾਕਿਸਤਾਨ ਸਮੇਤ ਅਰਮੀਨੀਆ, ਬ੍ਰਿਟੇਨ ਅਤੇ ਜਰਮਨੀ ਤੋਂ ਮਿਲਦੇ ਸੀ ਨਿਰਦੇਸ਼ : ਡੀ.ਜੀ.ਪੀ. ਅੰਮ੍ਰਿਤਸਰ, 25 ਅਕਤੂਬਰ :…
View More ਢਾਈ ਕਿਲੋ ਆਰ.ਡੀ.ਐਕਸ ਨਾਲ ਅੱਤਵਾਦੀ ਟਿੱਡੀ ਗ੍ਰਿਫਤਾਰਹੈਰੋਇਨ ਅਤੇ ਡਰੱਗ ਮਨੀ ਸਮੇਤ ਪਤੀ-ਪਤਨੀ ਗ੍ਰਿਫ਼ਤਾਰ
ਅਜਨਾਲਾ, 24 ਅਕਤੂਬਰ : ਅੰਮ੍ਰਿਤਸਰ ਦਿਹਾਤੀ ਖੇਤਰ ਦੇ ਅਜਨਾਲਾ ਇਲਾਕੇ ਵਿਚ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੇ ਕਾਰੋਬਾਰ ਵਿਚ ਸ਼ਾਮਲ ਇਕ ਪਤੀ-ਪਤਨੀ ਨੂੰ ਹੈਰੋਇਨ ਅਤੇ ਡਰੱਗ…
View More ਹੈਰੋਇਨ ਅਤੇ ਡਰੱਗ ਮਨੀ ਸਮੇਤ ਪਤੀ-ਪਤਨੀ ਗ੍ਰਿਫ਼ਤਾਰਵਿਦਿਆਰਥੀਆਂ ਨੂੰ ਸਿਆਸੀ ਖੇਤਰ ਦੀ ਜਾਣਕਾਰੀ ਦੇਣ ਲਈ ਵਿਧਾਨ ਸਭਾ ਵਿਖੇ ਕਰਵਾਇਆ ਜਾਵੇਗਾ ਮੌਕ ਸੈਸ਼ਨ
ਸਪੀਕਰ ਨੇ ਜ਼ਿਲਾ ਸਿੱਖਿਆ ਅਧਿਕਾਰੀਆਂ ਨਾਲ ਆਨਲਾਈਨ ਮੀਟਿੰਗ ਕੀਤੀ ਚੰਡੀਗੜ੍ਹ, 24 ਅਕਤੂਬਰ : ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਪੰਜਾਬ ਵਿਧਾਨ ਸਭਾ…
View More ਵਿਦਿਆਰਥੀਆਂ ਨੂੰ ਸਿਆਸੀ ਖੇਤਰ ਦੀ ਜਾਣਕਾਰੀ ਦੇਣ ਲਈ ਵਿਧਾਨ ਸਭਾ ਵਿਖੇ ਕਰਵਾਇਆ ਜਾਵੇਗਾ ਮੌਕ ਸੈਸ਼ਨਨੌਜਵਾਨਾਂ ਨੂੰ ਆਪਣੀਆਂ ਜੜ੍ਹਾਂ ਨਾਲ ਜੋੜੇਗੀ ਪੰਜਾਬ ਸਰਕਾਰ : ਮੰਤਰੀ ਬੈਂਸ
ਗੁਰੂ ਸਾਹਿਬ ਦੇ ਬਲੀਦਾਨ ਤੋਂ ਪ੍ਰੇਰਣਾ ਲਵੇਗੀ ਨੌਜਵਾਨ ਪੀੜ੍ਹੀ ਚੰਡੀਗੜ੍ਹ 24 ਅਕਤੂਬਰ : ਨੌਵੇਂ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ ਦਰਸ਼ਨ ਅਤੇ ਮਹਾਨ,…
View More ਨੌਜਵਾਨਾਂ ਨੂੰ ਆਪਣੀਆਂ ਜੜ੍ਹਾਂ ਨਾਲ ਜੋੜੇਗੀ ਪੰਜਾਬ ਸਰਕਾਰ : ਮੰਤਰੀ ਬੈਂਸਪੰਜਾਬ ਵਿਚ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ 75 ਫੀਸਦੀ ਕਮੀ
ਚੰਡੀਗੜ੍ਹ 24 ਅਕਤੂਬਰ : ਰਾਸ਼ਟਰੀ ਰਾਜਧਾਨੀ ਦਿੱਲੀ ਇਕ ਵਾਰ ਫਿਰ ਗੰਭੀਰ ਹਵਾ ਪ੍ਰਦੂਸ਼ਣ ਨਾਲ ਜੂਝ ਰਹੀ ਹੈ। ਇਸ ਨਾਲ ਇਸ ਪ੍ਰਦੂਸ਼ਣ ਦੇ ਸਰੋਤਾਂ ਬਾਰੇ ਰਾਜਨੀਤਿਕ…
View More ਪੰਜਾਬ ਵਿਚ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ 75 ਫੀਸਦੀ ਕਮੀਕੈਬਨਿਟ ਮੰਤਰੀਆਂ ਨੇ ਮੁੱਖ ਮੰਤਰੀ ਰੇਵੰਤ ਰੈਡੀ ਨੂੰ ਸ਼ਹੀਦੀ ਸਮਾਗਮਾਂ ਲਈ ਦਿੱਤਾ ਸੱਦਾ
ਚੰਡੀਗੜ੍ਹ, 24 ਅਕਤੂਬਰ : ਪੰਜਾਬ ਦੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਅਤੇ ਗੁਰਮੀਤ ਸਿੰਘ ਖੁੱਡੀਆਂ ਨੇ ਤੇਲੰਗਾਨਾ ਦੇ ਮੁੱਖ ਮੰਤਰੀ ਰੇਵੰਤ ਰੈਡੀ ਨਾਲ ਮੁਲਾਕਾਤ ਕੀਤੀ। ਇਸ…
View More ਕੈਬਨਿਟ ਮੰਤਰੀਆਂ ਨੇ ਮੁੱਖ ਮੰਤਰੀ ਰੇਵੰਤ ਰੈਡੀ ਨੂੰ ਸ਼ਹੀਦੀ ਸਮਾਗਮਾਂ ਲਈ ਦਿੱਤਾ ਸੱਦਾਪੰਜਾਬ ਦੇ ਮੰਤਰੀਆਂ ਵੱਲੋਂ ਮਹਾਰਾਸ਼ਟਰ, ਝਾਰਖੰਡ ਤੇ ਦਿੱਲੀ ਦੇ ਮੁੱਖ ਮੰਤਰੀਆਂ ਨਾਲ ਮੁਲਾਕਾਤ
ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਸਮਰਪਿਤ ਸਮਾਗਮਾਂ ‘ਚ ਸ਼ਾਮਲ ਹੋਣ ਲਈ ਦਿੱਤਾ ਸੱਦਾ ਚੰਡੀਗੜ੍ਹ, 24 ਅਕਤੂਬਰ : ਅੱਜ ਪੰਜਾਬ…
View More ਪੰਜਾਬ ਦੇ ਮੰਤਰੀਆਂ ਵੱਲੋਂ ਮਹਾਰਾਸ਼ਟਰ, ਝਾਰਖੰਡ ਤੇ ਦਿੱਲੀ ਦੇ ਮੁੱਖ ਮੰਤਰੀਆਂ ਨਾਲ ਮੁਲਾਕਾਤ